Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਮਨੋਰੰਜਨ

ਸਾਰਾ ਕਈ ਫਿਲਮਾਂ ਛੱਡਦੀ ਤਾਂ ਮੇਰੇ ਨਾਲ ਕੰਮ ਕਰ ਸਕਦੀ: ਸੈਫ ਅਲੀ ਖਾਨ

April 16, 2019 09:21 AM

ਇੰਡਸਟਰੀ ਵਿੱਚ ਚਰਚਾ ਸੀ ਕਿ ਸੈਫ ਅਲੀ ਖਾਨ ਦੀ ਅਗਲੀ ਫਿਲਮ ‘ਜਵਾਨੀ ਜਾਨੇਮਨ’ ਵਿੱਚ ਉਹ ਆਪਣੀ ਬੇਟੀ ਸਾਰਾ ਦੇ ਨਾਲ ਨਜ਼ਰ ਆਉਣਗੇ, ਪਰ ਅਜਿਹਾ ਹੋਇਆ ਨਹੀਂ ਅਤੇ ਐਨ ਮੌਕੇ 'ਤੇ ਸਾਰਾ ਨੇ ਇਸ ਵਿੱਚ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਦੇ ਬਾਅਦ ਫਿਲਮ ਵਿੱਚ ਪੂਜਾ ਦੀ ਬੇਟੀ ਆਲੀਆ ਫਰਨੀਚਰਵਾਲਾ ਨੂੰ ਕਾਸਟ ਕੀਤਾ ਗਿਆ ਅਤੇ ਇਹ ਉਸ ਦੀ ਡੈਬਿਊ ਫਿਲਮ ਹੋਵੇਗੀ। ਸਾਰੇ ਇਹ ਜਾਨਣ ਲਈ ਬੇਤਾਬ ਹਨ ਕਿ ਸਾਰਾ ਨੇ ਇਸ ਫਿਲਮ ਦੇ ਲਈ ਇਨਕਾਰ ਕਿਉਂ ਕੀਤਾ।
ਇਸ ਦੀ ਵਜ੍ਹਾ ਦੱਸਦੇ ਹੋਏ ਸੈਫ ਨੇ ਕਿਹਾ, ‘ਆਲੀਆ ਇਸ ਰੋਲ ਲਈ ਇਕਦਮ ਪ੍ਰਫੈਕਟ ਹੈ। ਮੈਂ ਸਾਰਾ ਨਾਲ ਵੀ ਕੰਮ ਕਰਨਾ ਪਸੰਦ ਕਰਾਂਗਾ, ਪਰ ਅਸੀਂ ਇਸ ਪ੍ਰੋਜੈਕਟ ਲਈ ਇੱਕ ਅਜਿਹੀ ਲੜਕੀ ਦੀ ਤਲਾਸ਼ ਕਰ ਰਹੇ ਸੀ, ਜਿਸ ਨੇ ਫਿਲਮਾਂ ਵਿੱਚ ਕੰਮ ਨਾ ਕੀਤਾ ਹੋਵੇ। ਜੇ ਅਸੀਂ ਸਾਰਾ ਨੂੰ ਇਸ ਦੇ ਲਈ ਸਾਈਨ ਕਰਦੇ ਤਾਂ ਉਸ ਨੂੰ ਉਹ ਸਾਰੀਆਂ ਫਿਲਮਾਂ ਛੱਡਣੀਆਂ ਪੈਂਦੀਆਂ, ਜੋ ਉਹ ਕਰ ਰਹੀ ਹੈ। ਮੇਰੇ ਅਨੁਸਾਰ ਸਾਰਾ ਜੋ ਕੰਮ ਕਰ ਰਹੀ ਹੈ, ਉਹ ਉਸ ਲਈ ਇਕਦਮ ਸਹੀ ਹੈ ਅਤੇ ਉਸ ਦਾ ਕਰੀਅਰ ਚੰਗਾ ਚੱਲ ਰਿਹਾ ਹੈ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ