Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਦੁਨੀਆ ਦੇ ਸਭ ਤੋਂ ਖਤਰਨਾਕ ਪੰਛੀ ਨੇ ਗੁੱਸਾ ਆਏ ਤੋਂ ਮਾਲਕ ਦੀ ਜਾਨ ਲੈ ਲਈ

April 18, 2019 08:21 AM

ਨਿਊਯਾਰਕ, 17 ਅਪ੍ਰੈਲ (ਪੋਸਟ ਬਿਊਰੋ)- ਇੱਕ ਪੰਛੀ ਨੂੰ ਇੰਨਾ ਗੁੱਸਾ ਆਇਆ ਕਿ ਉਸ ਨੇ ਆਪਣੇ ਮਾਲਕ ਨੂੰ ਜਾਨੋਂ ਮਾਰ ਦਿੱਤਾ। ਤੁਸੀਂ ਸੋਚੋਗੇ ਕਿ ਭਲਾ ਇਹ ਕਿਹੜਾ ਪੰਛੀ ਹੈ, ਜਿਸ ਨੇ ਆਪਣੇ ਮਾਲਕ ਨੂੰ ਮਾਰ ਦਿੱਤਾ।
ਅਸਲ ਵਿੱਚ ਇਸ ਪੰਛੀ ਦਾ ਨਾਂਅ ਕੈਸੋਵਰੀ ਹੈ। ਇਹ ਪੰਛੀ ਉਡ ਤਾਂ ਨਹੀਂ ਸਕਦਾ, ਪਰ ਦੌੜਦਾ ਬਹੁਤ ਤੇਜ਼ ਹੈ। ਕੈਸੋਵਰੀ ਨੂੰ ਦੁਨੀਆ ਦਾ ਸਭ ਤੋਂ ਖਤਰਨਾਕ ਪੰਛੀ ਕਿਹਾ ਜਾਂਦਾ ਹੈ, ਜਿਹੜਾ ਆਸਟਰੇਲੀਆ ਅਤੇ ਪਾਪੁਆ ਨਿਊ ਗਿਨੀ ਦੇ ਜੰਗਲਾਂ ਵਿੱਚ ਪਾਇਆ ਜਾਂਦਾ ਹੈ। ਫਲੋਰੀਡਾ ਦੇ ਅਲਾਚੂਆ ਕਾਊਂਟੀ ਵਿੱਚ ਫਾਇਰ ਰੈਸਕਿਊ ਡਿਪਾਰਟਮੈਂਟ ਦੇ ਹੈਡ ਗੇਨੇਸਿਵਲੇ ਨੇ ਸਨ ਅਖਬਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਮੁਤਾਬਕ ਇਹ ਘਟਨਾ ਉਦੋਂ ਹੋਈ, ਜਦੋਂ ਕੈਸੋਵਰੀ ਦਾ ਮਾਲਕ (ਜਿਸ ਦਾ ਨਾਂਅ ਜ਼ਾਹਰ ਨਹੀਂ ਕੀਤਾ ਗਿਆ) ਪੰਛੀ ਨੂੰ ਬ੍ਰੀਡਿੰਗ ਲਈ ਲਿਜਾ ਰਿਹਾ ਸੀ। ਦੇਖ ਰੇਖ ਕਰਨ ਵਾਲਾ ਵਿਅਕਤੀ ਪੰਛੀਆਂ ਦੇ ਵਾੜੇ ਵਿੱਚ ਸੀ। ਕਿਸੇ ਕਾਰਨ ਉਸ ਦਾ ਸੰਤੁਲਨ ਵਿਗੜ ਗਿਆ ਤੇ ਉਹ ਡਿੱਗ ਗਿਆ। ਇਸ ਮੌਕੇ ਕੈਸੋਵਰੀ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਆਪਣੇ ਪੰਜੇ ਨਾਲ ਆਪਣੇ ਮਾਲਕ ਦਾ ਪੇਟ ਚੀਰ ਦਿੱਤਾ। ਵਰਨਣ ਯੋਗ ਹੈ ਕਿ ਕੈਸੋਵਰੀ ਦੀ ਦੌੜਨ ਦੀ ਰਫਤਾਰ 38 ਕਿਲੋਮੀਟਰ ਪ੍ਰਤੀ ਘੰਟਾ ਹੈ। ਕੈਸੋਵਰੀ ਦਾ ਕੱਟ 1.8 ਮੀਟਰ ਤੱਕ ਅਤੇ ਭਾਰ ਲਗਭਗ ਅੱਸੀ ਕਿਲੋ ਜਾਂ ਉਸ ਤੋਂ ਵੀ ਜ਼ਿਆਦਾ ਹੋ ਸਕਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ