Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਜਸਪਾਲ ਕਮਾਨਾ ਨੇ ਕੈਮਰੇ `ਚ ਕੈਦ ਕੀਤੇ ‘ਕਾਮੇ ਦੇਸ ਪੰਜਾਬ ਦੇੇ’, ਫੋਟੋ ਪ੍ਰਦਰਸ਼ਨੀ ਲਾਕੇ ਕੀਤਾ ਆਪਣੇ ਵਿਚਾਰਾਂ ਦਾ ਪ੍ਰਗਟਾਵਾ

April 18, 2019 08:22 AM

ਬੀਤੇ ਦਿਨੀਂ ਪੰਜਾਬ ਕਲਾ ਭਵਨ ਸੈਕਟਰ-16 ਚੰਡੀਗੜ੍ਹ `ਚ ਪੰਜਾਬ ਲਲਿਤ ਕਲਾ ਅਕਾਦਮੀ ਵੱਲੋਂ ਇਸ ਫੋਟੋ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ ਸੀ। ਪ੍ਰਦਰਸ਼ਨੀ ਦੌਰਾਨ ਜਸਪਾਲ ਕਮਾਨਾ ਨੇ ਦੱਸਿਆ ਕਿ ਇਹ ਫੋਟੋ ਪ੍ਰਦਰਸਨੀ ਉਨ੍ਹਾਂ ਦੀ 5 ਸਾਲ ਮਿਹਨਤ ਦਾ ਨਤੀਜਾ ਹੈ। 5 ਸਾਲ ਉਹ ਪੰਜਾਬ ਦੇ ਵੱਖ-ਵੱਖ ਇਲਾਕਿਆਂ `ਚ ਗਏ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੀ ਜਿੰਦਗੀ ਨੂੰ ਸਮਝਿਆ। ਜਸਪਾਲ ਕਮਾਨਾ ਨੇ ਦੱਸਿਆ ਕਿ ਪੰਜਾਬ ਦੇ ਮਜ਼ਦੂਰਾਂ ਤੇ ਕਿਸਾਨਾਂ ਦੀ ਜਿੰ਼ਦਗੀ ਬਹੁਤ ਸੰਘਰਸ਼ਪੂਰਨ ਹੈ, ਉਨ੍ਹਾਂ ਕੋਲ ਸੰਘਰਸ਼ ਕਰਨ ਤੋ ਬਿਨਾਂ ਕੁਝ ਨਹੀਂ। ਭੱਠਿਆਂ ਦੀ ਤਪਦੀ ਗਰਮੀ `ਚ ਕੰਮ ਕਰਦੇ ਮਜ਼ਦੂਰਾਂ ਦੀ ਜਿੰ਼ਦਗੀ ਨੂੰ ਉਨ੍ਹਾਂ ਨੇ ਆਪਣੀ ਫੋਟੋ ਪ੍ਰਦਰਸ਼ਨੀ `ਚ ਦਖਾਇਆ ਹੈ। ਇਸ ਪ੍ਰਦਰਸ਼ਨੀ `ਚ ਉਨ੍ਹਾਂ ਵੱਲੋਂ 110 ਕੰਮਾਂ ਦੀ ਪ੍ਰਦਰਸ਼ਨੀ ਕੀਤੀ ਗਈ ਸੀ। ਉਨ੍ਹਾਂ ਦੀ ਇਹ ਪ੍ਰਦਰਸ਼ਨੀ 19 ਅਪ੍ਰੈਲ ਤੋਂ ਇੰਡੀਅਨ ਅਕਾਦਮੀ ਆਫ ਫਾਈਨ ਆਰਟ ਵੱਲੋਂ ਐੱਸ.ਜੀ. ਠਾਕੁਰ ਸਿੰਘ ਆਰਟ ਗੈਲਰੀ ਅੰਮ੍ਰਿਤਸਰ `ਚ ਲੱਗੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ