Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਪਤੀ ਨੇ ਵਿਆਹ ਦੀ ਵਰ੍ਹੇਗੰਢ 'ਤੇ ਗਿਫ਼ਟ ਨਾ ਦਿੱਤਾ ਤਾਂ ਪਤਨੀ ਨੇ ਚਾਕੂ ਨਾਲ ਕੀਤਾ ਹਮਲਾ

March 06, 2024 06:02 AM

ਬੈਂਗਲੁਰੂ, 6 ਮਾਰਚ (ਪੋਸਟ ਬਿਊਰੋ): ਵਿਆਹ ਦੀ ਵਰ੍ਹੇਗੰਢ 'ਤੇ ਤੋਹਫ਼ਾ ਨਾ ਦੇਣਾ ਪਤੀ ਨੂੰ ਬਹੁਤ ਮਹਿੰਗਾ ਪੈ ਗਿਆ। ਪਤਨੀ ਉਸ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਹ ਘਟਨਾ ਬੈਂਗਲੁਰੂ ਤੋਂ ਸਾਹਮਣੇ ਆਈ ਹੈ। ਬੈਂਗਲੁਰੂ ਵਿੱਚ, ਇੱਕ 37 ਸਾਲਾ ਵਿਅਕਤੀ ਆਪਣੀ ਹੀ ਪਤਨੀ ਵਲੋਂ ਚਾਕੂ ਨਾਲ ਹਮਲਾ ਕਰਨ ਤੋਂ ਬਾਅਦ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਾਂਚ ਦੌਰਾਨ ਜਦੋਂ ਪੁਲਿਸ ਨੂੰ ਹਮਲੇ ਦੇ ਕਾਰਨ ਦਾ ਪਤਾ ਲੱਗਾ ਤਾਂ ਪੁਲਿਸ ਵਾਲੇ ਵੀ ਹੈਰਾਨ ਰਹਿ ਗਏ।
ਇਹ ਘਟਨਾ ਬੈਂਗਲੁਰੂ ਦੇ ਬੇਲੰਦੂਰ ਥਾਣਾ ਖੇਤਰ ਦੀ ਹੈ। 27 ਫਰਵਰੀ ਨੂੰ 37 ਸਾਲਾ ਕਿਰਨ ਅਤੇ ਉਸ ਦੀ ਪਤਨੀ ਵਿਚਕਾਰ ਉਸ ਨੂੰ ਵਰ੍ਹੇਗੰਢ ਦਾ ਤੋਹਫਾ ਨਾ ਦੇਣ ਨੂੰ ਲੈ ਕੇ ਲੜਾਈ ਹੋ ਗਈ ਸੀ। ਕਿਰਨ ਨੇ ਪੁਲਿਸ ਨੂੰ ਦੱਸਿਆ ਕਿ ਜਦੋਂ ਉਹ ਸੌਂ ਰਿਹਾ ਸੀ ਤਾਂ ਉਸਦੀ ਪਤਨੀ ਨੇ ਰਸੋਈ ਦੇ ਚਾਕੂ ਨਾਲ ਹਮਲਾ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ।
ਕਿਰਨ ਨੇ ਪੁਲਿਸ ਨੂੰ ਇਹ ਵੀ ਦੱਸਿਆ ਕਿ ਉਹ ਆਪਣੇ ਦਾਦਾ ਦੀ ਮੌਤ ਤੋਂ ਦੁਖੀ ਸੀ ਅਤੇ ਉਸਨੇ ਆਪਣੀ ਪਤਨੀ ਨੂੰ ਕਿਹਾ ਸੀ ਕਿ ਉਹ ਇਸ ਵਾਰ ਬਰਸੀ 'ਤੇ ਤੋਹਫ਼ਾ ਨਹੀਂ ਦੇ ਸਕਦੀ। ਇਸ ਦੇ ਬਾਵਜੂਦ ਉਸ ਦੀ ਪਤਨੀ ਨੇ ਉਸ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਪੁਲਸ ਨੇ ਪਤੀ ਦੀ ਸਿ਼ਕਾਇਤ ਦੇ ਆਧਾਰ 'ਤੇ ਮੁਲਜ਼ਮ ਪਤਨੀ ਖਿਲਾਫ ਕਤਲ ਦੀ ਕੋਸਿ਼ਸ਼ ਦਾ ਮਾਮਲਾ ਦਰਜ ਕਰ ਲਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼