Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਉੱਤਰ ਪ੍ਰਦੇਸ਼ ਵਿਚ ਭਾਜਪਾ ਆਗੂ ਪ੍ਰਮੋਦ ਯਾਦਵ ਦਾ ਕਤਲ

March 07, 2024 04:44 AM

ਜੌਨਪੁਰ, 7 ਮਾਰਚ (ਪੋਸਟ ਬਿਊਰੋ): ਉੱਤਰ ਪ੍ਰਦੇਸ਼ ਦੇ ਜੌਨਪੁਰ ਜਿ਼ਲ੍ਹੇ ਦੇ ਪਿੰਡ ਬੋਧਾਪੁਰ ਦੇ ਰਹਿਣ ਵਾਲੇ ਭਾਜਪਾ ਕਿਸਾਨ ਮੋਰਚਾ ਦੇ ਸਾਬਕਾ ਜਿ਼ਲ੍ਹਾ ਪ੍ਰਧਾਨ ਪ੍ਰਮੋਦ ਯਾਦਵ (55) ਅਤੇ ਭਾਜਪਾ ਦੀ ਟਿਕਟ 'ਤੇ ਮਲਹਾਣੀ ਤੋਂ ਦੋ ਵਾਰ ਵਿਧਾਨ ਸਭਾ ਚੋਣ ਲੜ ਚੁੱਕੇ ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਸਮੇਂ ਉਹ ਭਾਜਪਾ ਸੰਗਠਨ ਦੇ ਜਿ਼ਲ੍ਹਾ ਜਨਰਲ ਸਕੱਤਰ ਸਨ। ਘਟਨਾ ਨੂੰ ਲੈ ਕੇ ਇਲਾਕੇ 'ਚ ਸਨਸਨੀ ਫੈਲ ਗਈ ਹੈ। ਪ੍ਰਮੋਦ ਯਾਦਵ ਨੂੰ ਵੀਰਵਾਰ ਸਵੇਰੇ ਉਨ੍ਹਾਂ ਦੇ ਘਰ ਦੇ ਬਾਹਰ ਅਣਪਛਾਤੇ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ। ਬਦਮਾਸ਼ਾਂ ਨੇ ਉਸ ਨੂੰ ਤਿੰਨ ਗੋਲੀਆਂ ਮਾਰੀਆਂ ਅਤੇ ਮੌਕੇ ਤੋਂ ਕੁਝ ਦੂਰ ਬਾਈਕ ਛੱਡ ਕੇ ਫਰਾਰ ਹੋ ਗਏ। ਜਦੋਂਕਿ ਪ੍ਰਮੋਦ ਦੀ ਜਿ਼ਲ੍ਹਾ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਮੌਤ ਹੋ ਗਈ। ਪੁਲਸ ਨੇ ਮੌਕੇ 'ਤੇ ਮੌਜੂਦ ਲੁਟੇਰਿਆਂ ਦੇ ਮੋਟਰਸਾਈਕਲ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਜਾਂਚ 'ਚ ਜੁਟੀ ਹੈ।
ਮੌਕੇ 'ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਭਾਜਪਾ ਆਗੂ ਦੇ ਕਤਲ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮਹਿਕਮੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪੁਲਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਜਾਂਚ ਕਰ ਰਹੀ ਹੈ। ਪ੍ਰਮੋਦ ਯਾਦਵ ਭਾਜਪਾ ਕਿਸਾਨ ਮੋਰਚਾ ਦੇ ਜਿ਼ਲ੍ਹਾ ਪ੍ਰਧਾਨ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼