Welcome to Canadian Punjabi Post
Follow us on

28

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਸੀ ਜੀ ਸੀ ਝੰਜੇੜੀ ਕੈਂਪਸ ਵੱਲੋਂ ਰਾਜ ਪੱਧਰੀ ਸਾਲਾਨਾ ਫੈਸਟ ਦੇ ਆਯੋਜਨ ਦੀਆਂ ਤਿਆਰੀਆਂ ਮੁਕੰਮਲ

March 14, 2024 07:36 AM

-ਅਰਸ਼ ਧਾਲੀਵਾਲ ਅਤੇ ਬਿਸਮਨ ਧਾਲੀਵਾਲ ਨੇ ਕੀਤਾ ਪੋਸਟਰ ਰੀਲੀਜ਼

ਮੋਹਾਲੀ, 14 ਮਾਰਚ (ਪੋਸਟ ਬਿਊਰੋ): ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਝੰਜੇੜੀ ਕੈਂਪਸ ਵੱਲੋਂ ਆਪਣੀ ਤਰਾਂ ਦੇ ਵਿਲੱਖਣ ਰਾਜ ਪੱਧਰੀ ਸਾਲਾਨਾ ਫੈਸਟ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਦਰਾਂ ਮਾਰਚ ਨੂੰ ਹੋਣ ਵਾਲੇ ਸੀ ਜੀ ਸੀ ਸਾਲਾਨਾ ਫੈਸਟ- 2024 ਦਾ ਪੋਸਟਰ ਰੀਲੀਜ਼ ਕੈਂਪਸ ਦੇ ਐਮ ਡੀ ਅਰਸ਼ ਧਾਲੀਵਾਲ ਅਤੇ ਡਾਇਰੈਕਟਰ ਸਟੂਡੈਂਟ ਅਫੇਅਰਜ਼ ਬਿਸਮਨ ਧਾਲੀਵਾਲ ਵੱਲੋਂ ਕੀਤਾ ਗਿਆ।
ਐਮ ਡੀ ਅਰਸ਼ ਧਾਲੀਵਾਲ ਨੇ ਦੱਸਿਆਂ ਕਿ ਇਸ ਟੈੱਕ ਦੇ ਮੁੱਖ ਮਹਿਮਾਨ ਅਮਰਦੀਪ ਸਿੰਘ ਰਾਏ (ਆਈ.ਪੀ.ਐੱਸ.) ਏ.ਡੀ.ਜੀ.ਪੀ ਟ੍ਰੈਫਿਕ ਹੋਣਗੇ। ਇਸ ਦੇ ਇਲਾਵਾ ਇਕ ਸਟਾਰ ਨਾਈਟ ਦਾ ਵੀ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿਚ ਪ੍ਰਸਿੱਧ ਗਾਇਕ ਦਰਸ਼ਨ ਰਾਵਲ ਆਪਣੇ ਫਨ ਦਾ ਮੁਜ਼ਾਹਰਾ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਸਾਲਾਨਾ ਫੈਸਟ ਨਾ ਹੋ ਕੇ ਕਲਾ ਦੀ ਵੰਨਗੀਆਂ ਅਤੇ ਖ਼ੂਬਸੂਰਤ ਲੋਕ ਨਾਚਾਂ ਦੀ ਪੇਸ਼ਕਾਰੀ ਦਾ ਸਮਾਗਮ ਹੋਵੇਗਾ। ਇਸ ਦੇ ਨਾਲ ਹੀ ਰੰਗੋਲੀ ਮੁਕਾਬਲੇ, ਪੋਸਟਰ ਮੇਕਿੰਗ ਸਮੇਤ ਹੋਰ ਕਈ ਖ਼ੂਬਸੂਰਤ ਪੇਸ਼ਕਾਰੀਆਂ ਵੀ ਖਿੱਚ ਦਾ ਕੇਂਦਰ ਰਹਿਣਗੀਆਂ। ਇਸ ਦੇ ਨਾਲ ਹੀ ਯੂਨੀਵਰਸਿਟੀ ਪੱਧਰ ਤੇ ਬਿਹਤਰੀਨ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਤੇ ਝੰਜੇੜੀ ਕੈਂਪਸ ਦੀ ਕਾਮਯਾਬੀ ਵਿਚ ਬਿਹਤਰੀਨ ਯੋਗਦਾਨ ਪਾਉਣ ਵਾਲੇ ਨਾਨ ਟੀਚਿੰਗ ਸਟਾਫ਼ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ