Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਅਮਰੀਕਾ ਵਿੱਚ 10 ਰੋਬੋਟ ਡਾਗ ਨੇ 30 ਮੀਟਰ ਟਰੱਕ ਖਿੱਚਿਆ

April 19, 2019 08:55 AM

ਬੋਸਟਨ, 18 ਅਪ੍ਰੈਲ (ਪੋਸਟ ਬਿਊਰੋ)- ਅਮਰੀਕਾ ਦੀ ਰੋਬੋਟਿਕਸ ਡਿਜ਼ਾਈਨ ਕੰਪਨੀ ਬੋਸਟਨ ਡਾਇਨਾਮਿਕ ਨੇ ਇੱਕ ਤਰ੍ਹਾਂ ਦੇ ਰੋਬੋਟਿਕ ਡਾਗ ਤਿਆਰ ਕੀਤੇ ਹਨ। ਇਹ ਚੱਲਣ, ਕੁੱਦਣ ਅਤੇ ਪੌੜੀਆਂ ਚੜ੍ਹਨ ਦੇ ਸਮਰਥ ਹੋਣ ਦੇ ਨਾਲ ਭਾਰੀ ਸਾਮਾਨ ਨੂੰ ਵੀ ਆਸਾਨੀ ਨਾਲ ਖਿੱਚ ਸਕਦੇ ਹਨ। ਪਿਛਲੇ ਦਿਨੀਂ ਕੰਪਨੀ ਨੇ ਇੱਕ ਵੀਡੀਓ ਜਾਰੀ ਕੀਤਾ ਹੈ, ਜਿਸ ਵਿੱਚ 10 ਰੋਬੋਟ ਡਾਗ ਇੱਕ ਟਰੱਕ ਨੂੰ ਖਿੱਚਦੇ ਨਜ਼ਰ ਆ ਰਹੇ ਹਨ।
ਇਸ ਵੀਡੀਓ ਦੇ ਮੁਤਾਬਕ ਇਨ੍ਹਾਂ ਰੋਬੋਟਿਕ ਡਾਗਸ ਨੇ ਇੱਕ ਮਿੰਟ ਵਿੱਚ ਕਰੀਬ 30 ਮੀਟਰ ਤੱਕ ਟਰੱਕ ਨੂੰ ਖਿੱਚਿਆ ਸੀ। ਕੰਪਨੀ ਦਾ ਦਾਅਵਾ ਹੈ ਕਿ ਇਹ ਇਨਸਾਨਾਂ ਦੀ ਮਦਦ ਕਰ ਸਕਣਗੇ। ਕੰਪਨੀ ਮੁਤਾਬਕ ਰੋਬੋਟਿਕ ਡਾਗ ਦੀ ਲੰਬਾਈ ਤਿੰਨ ਫੁੱਟ ਹੈ। ਇਸ ਵਿੱਚ 17 ਜੋੜ ਹਨ, ਜੋ ਇਨ੍ਹਾਂ ਨੂੰ ਫੁਰਤੀਲਾ ਬਣਾਉਂਦੇ ਹਨ। ਇੱਕ ਡਾਗ ਦਾ ਵਜਨ 25 ਕਿਲੋ ਹੈ। ਫੁੱਲ ਚਾਰਜ ਹੋਣ 'ਤੇ ਇਹ ਨੱਬੇ ਮਿੰਟ ਤੱਕ ਚੱਲ ਸਕਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ