Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ

March 19, 2024 07:19 AM

ਨਵੀਂ ਦਿੱਲੀ, 19 ਮਾਰਚ (ਪੋਸਟ ਬਿਊਰੋ): ਕੁਰੂਕਸ਼ੇਤਰ ਯੂਨੀਵਰਸਿਟੀ ਦੀ ਗੋਇਲ ਅਵਾਰਡ ਕਮੇਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਐਲਾਨ ਕੀਤਾ ਹੈ। ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਤੇ ਗੋਇਲ ਅਵਾਰਡ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਪ੍ਰੋਫੈਸਰ ਸੋਮਨਾਥ ਸਚਦੇਵਾ ਨੇ ਇੰਨ੍ਹਾਂ ਪੁਰਸਕਾਰਾਂ ਦੀ ਸੋਮਵਾਰ ਨੂੰ ਐਲਾਨ ਕਰਦੇ ਹੋਏ ਕਿਹਾ ਕਿ ਕੁਰੂਕਸ਼ੇਤਰ ਯੂਨੀਵਰਸਿਟੀ ਹਰ ਸਾਲ ਦੇਸ਼ ਦੇ ਵਧੀਆ ਵਿਗਿਆਨਕਾਂ ਨੂੰ ਸਨਮਾਨਿਤ ਕਰ ਵਿਗਿਆਨ ਅਤੇ ਤਕਨੀਕ ਦੇ ਖੇਤਰ ਵਿਚ ਯੋਗਦਾਨ ਵਿਚ ਮਹਤੱਵਪੂਰਨ ਭੁਮਿਕਾ ਨਿਭਾ ਰਿਹਾ ਹੈ।
ਪ੍ਰੋਫੈਸਰ ਸੋਮਨਾਥ ਸਚਦੇਵਾ ਨੇ ਕਿਹਾ ਕਿ ਇੰਨ੍ਹਾਂ ਵਿਗਿਆਨਕਾਂ ਨੇ ਵਿਗਿਆਨ ਦੇ ਵੱਖ-ਵੱਖ ਖੇਤਰਾਂ ਵਿਚ ਕੰਮ ਕਰਦੇ ਹੋਏ ਵਧੀਆ ਯੋਗਦਾਨ ਦਿੱਤਾ ਹੈ। ਹਰੇਕ ਰਾਜੀਬ ਗੋਇਲ ਪੁਰਸਕਾਰ ਦੇ ਲਈ ਇਕ ਮੈਡਲ, ਪ੍ਰਸ਼ਸਤੀ ਪੱਤਰ ਅਤੇ 1 ਲੱਖ ਰੁਪਏ ਨਗਦ ਦਿੱਤਾ ਜਾਵੇਗਾ। ਗੋਇਲ ਪੁਰਸਕਾਰਾਂ ਦੇ ਲਈ ਚੁਣ ਗਏ ਚਾਰ ਸੀਨੀਅਰ ਵਿਗਿਆਨਕਾਂ ਦੇ ਨਾਆਂ ਦਾ ਐਲਾਨ ਯੂਨੀਵਰਸਿਟੀ ਨੇ ਪਿਛਲੇ ਹਫਤੇ ਹੀ ਕਰ ਦਿੱਤੀ ਸੀ।
ਦੇਸ਼ ਦੇ ਚਾਰ ਵਿਗਿਆਨਕਾਂ, ਜਿਨ੍ਹਾਂ ਦੀ ਉਮਰ 45 ਸਾਲ ਤੋਂ ਘੱਟ ਹੈ, ਨੂੰ ਕੁਰੂਕਸ਼ੇਤਰ ਯੂਨੀਵਰਸਿਟੀ (ਕੇਯੂ) ਵੱਲੋਂ ਨੋਜੁਆਨ ਵਿਗਿਆਨਕਾਂ ਲਈ ਰਾਜੀਬ ਗੋਇਲ ਪੁਰਸਕਾਰ ਦੇ ਲਈ ਚੁਣਿਆ ਗਿਆ ਹੈ। ਜਿਨ੍ਹਾਂ ਵਿਗਿਆਨਕਾਂ ਨੂੰ ਇਹ ਪੁਰਸਕਾਰ ਮਿਲੇਗਾ ਉਨ੍ਹਾਂ ਵਿਚ ਡਾ. ਸਪਤਰਿਸ਼ੀ ਬਸੂ, ਮੈਕੇਨੀਕਲ ਇੰਜੀਨੀਅਰਿੰਗ ਵਿਭਾਗ, ਬੈਂਗਲੁਰੂ (ਐਪਲਾਇਡ ਸਾਈਸੇਜ), ਡਾ. ਸੇਬੇਸਟਿਅਨ ਸੀ ਪੀਟਰ, ਜੇਐਨਸੀਏਐਸਆਰ, ਬੈਂਗਲੁਰੂ (ਰਸਾਇਨਿਕ ਵਿਗਿਆਨ), ਡਾ ਬੁਸ਼ਰਾ ਅਤੀਕ, ਨੈ ਵਿਕ ਵਿਗਿਆਨ ਐਂਡ ਬਾਇਓਇੰਜੀਨੀਅਰਿੰਗ ਵਿਭਾਗ, ਆਈਆਈਟੀ ਕਾਨਪੁਰ (ਜੀਵਨ ਵਿਗਿਆਨ) ਅਤੇ ਡਾ. ਸੰਜੀਬ ਕੁਮਾਰ ਅਗਰਵਾਲ, ਭੌਤਿਕ ਸੰਸਥਾਨ ਭੁਵਨੇਸ਼ਵਰ (ਭੌਤਿਕ ਵਿਗਿਆਨ) ਸ਼ਾਮਿਲ ਹਨ।
ਗੋਇਲ ਪੁਰਸਕਾਰ ਪ੍ਰਬੰਧ ਕਮੇਟੀ ਦੇ ਸੰਯੋਜਕ ਪ੍ਰੋਫੈਸਰ ਸੰਜੀਵ ਅਰੋੜਾ ਨੇ ਕਿਹਾ ਕਿ ਗੋਇਲ ਪੁਰਸਕਾਰਾਂ ਦੀ ਸਥਾਪਨਾ ਸੁਰਗਵਾਸੀ ਰਾਮ ਐਸ ਗੋਇਲ , 1990 ਵਿਚ ਅਮੇਰਿਕਾ ਵਿਚ ਬਸੇ ਐਨਆਰਆਈ ਵੱਲੋਂ ਕੀਤੀ ਗਈ ਸੀ। ਪ੍ਰੋਫੈਸਰ ਸੰਜੀਵ ਅਰੋੜਾ ਨੇ ਦਸਿਆ ਕਿ ਪੁਰਸਕਾਰ ਸਮਾਰੋਹ ਜਲਦੀ ਹੀ ਕੇਯੂ ਵਿਚ ਪ੍ਰਬੰਧਿਤ ਕੀਤਾ ਜਾਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼