Welcome to Canadian Punjabi Post
Follow us on

30

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ
 
ਭਾਰਤ

ਪਹਿਲਾਂ ਕੀਤਾ ਮਤਰੇਈ ਧੀ ਕਤਲ, ਬੇਟੇ ਨੂੰ ਕੀਤਾ ਜ਼ਖਮੀ, ਖੁਦ ‘ਤੇ ਵੀ ਕੀਤਾ ਹਮਲਾ, ਗ੍ਰਿਫਤਾਰ

March 31, 2024 05:27 PM

ਬਹਿਰਾਇਚ, ਜ਼ਿਲਾ ਹੈੱਡਕੁਆਰਟਰ ਦੇ ਕੋਤਵਾਲੀ ਨਗਰ ਇਲਾਕੇ 'ਚ ਐਤਵਾਰ ਸਵੇਰੇ ਇਕ ਵਿਅਕਤੀ ਨੇ ਆਪਣੀ 14 ਸਾਲਾ ਮਤਰੇਈ ਧੀ ਦਾ ਚਾਕੂ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ। ਉਸ ਨੇ ਆਪਣੇ ਅੱਠ ਸਾਲਾ ਮਤਰੇਏ ਪੁੱਤਰ ਨੂੰ ਵੀ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਪਿਤਾ ਸੰਤੋਸ਼ ਕੁਮਾਰ ਨੂੰ ਹਿਰਾਸਤ 'ਚ ਲੈ ਲਿਆ ਹੈ।
ਪੁਲਸ ਮੁਤਾਬਕ ਨਗਰ ਪਾਲਿਕਾ 'ਚ ਸਵੀਪਰ ਪਿੰਕੀ ਐਤਵਾਰ ਸਵੇਰੇ 8 ਵਜੇ ਡਿਊਟੀ 'ਤੇ ਚਲੀ ਗਈ ਸੀ। ਉਸ ਦਾ ਪਤੀ ਸੰਤੋਸ਼ ਅਤੇ ਬੱਚੇ ਬਹਿਰਾਇਚ ਸ਼ਹਿਰ ਦੇ ਵਜ਼ੀਰਬਾਗ ਸਥਿਤ ਆਪਣੇ ਘਰ ਸਨ। ਉਸ ਨੇ ਦੱਸਿਆ ਕਿ ਸੰਤੋਸ਼ ਨੇ ਆਪਣੀ ਮਤਰੇਈ ਬੇਟੀ ਰੀਆ (14) ਦੀ ਗਰਦਨ 'ਤੇ ਚਾਕੂ ਨਾਲ ਵਾਰ ਕੀਤਾ ਅਤੇ ਰੀਆ ਨੂੰ ਬਚਾਉਣ ਆਏ ਉਸ ਦੇ ਭਰਾ (8) ਦੇ ਵੀ ਚਾਕੂ ਮਾਰ ਦਿੱਤਾ। ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਦੋਵਾਂ ਬੱਚਿਆਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਲੈ ਗਏ, ਜਿੱਥੇ ਇਲਾਜ ਦੌਰਾਨ ਰੀਆ ਦੀ ਮੌਤ ਹੋ ਗਈ। ਲੜਕੇ ਦੀ ਹਾਲਤ ਹੁਣ ਨਾਰਮਲ ਦੱਸੀ ਜਾ ਰਹੀ ਹੈ।
ਹਸਪਤਾਲ ਪਹੁੰਚੀ ਐਸਪੀ ਵਰਿੰਦਾ ਸ਼ੁਕਲਾ ਨੇ ਦੱਸਿਆ, ਜ਼ਿਆਦਾ ਖੂਨ ਵਹਿਣ ਕਾਰਨ ਬੱਚੀ ਨੂੰ ਬਚਾਇਆ ਨਹੀਂ ਜਾ ਸਕਿਆ। ਮੁਲਜ਼ਮ ਨੇ ਆਪਣੇ ਆਪ ਨੂੰ ਵੀ ਚਾਕੂ ਮਾਰ ਕੇ ਜ਼ਖਮੀ ਕਰ ਲਿਆ ਹੈ। ਉਸ ਦਾ ਮੁੱਢਲਾ ਇਲਾਜ ਕੀਤਾ ਗਿਆ ਹੈ। ਮੁਲਜ਼ਮ ਪਿਤਾ ਨਗਰਪਾਲਿਕਾ 'ਚ ਠੇਕੇ 'ਤੇ ਸਵੀਪਰ ਦਾ ਕੰਮ ਕਰਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕ ਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲ ਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ ਬਿਹਾਰ 'ਚ ਹਵਾ 'ਚ ਉਲਝਿਆ ਅਮਿਤ ਸ਼ਾਹ ਦਾ ਹੈਲੀਕਾਪਟਰ, ਪਾਇਲਟ ਨੇ ਕੀਤਾ ਕੰਟਰੋਲ ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ