Welcome to Canadian Punjabi Post
Follow us on

30

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ
 
ਪੰਜਾਬ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਪਰਮਜੀਤ ਸਿੰਘ ਤੇ ਹੋਰਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

April 01, 2024 06:19 AM

ਅੰਮ੍ਰਿਤਸਰ, 1 ਅਪ੍ਰੈਲ (ਪੋਸਟ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਪਰਮਜੀਤ ਸਿੰਘ, ਸੁਪਰਵਾਈਜ਼ਰ ਨਿਰੰਜਨ ਸਿੰਘ, ਸ/ਸੁਪਰਵਾਈਜ਼ਰ ਇੰਦਰਜੀਤ ਸਿੰਘ, ਗੁਰਦੁਆਰਾ ਇੰਸਪੈਕਟਰ ਲਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਸੁਪਰਵਾਈਜ਼ਰ ਸੁਖਦੇਵ ਸਿੰਘ ਤੁੜ ਤੇ ਕਾਰਪੇਂਟਰ ਸੁਖਦੇਵ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।
ਇਸ ਮੌਕੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਗੁਰੂ ਘਰ ਦੀਆਂ ਸੇਵਾਵਾਂ ਵਿਚ ਡਿਊਟੀ ਮਿਲਣੀ ਵੱਡੇ ਭਾਗਾਂ ਦੀ ਗੱਲ ਹੈ, ਕਿਉਂਕਿ ਇਥੇ ਡਿਊਟੀ ਕਰਦਿਆਂ ਜਿਥੇ ਅਸੀਂ ਆਪਣਾ ਪਰਿਵਾਰਕ ਨਿਰਬਾਹ ਕਰਦੇ ਹਾਂ ਉਥੇ ਸਾਨੂੰ ਸੇਵਾ ਕਮਾਉਣ ਦਾ ਮੌਕਾ ਵੀ ਮਿਲਦਾ ਹੈ। ਉਨ੍ਹਾਂ ਸੇਵਾ ਮੁਕਤ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਦੀਆਂ ਗਤੀਵਿਧੀਆਂ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਸਹਿਯੋਗ ਕਰਦੇ ਰਹਿਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਬਿਜੈ ਸਿੰਘ, ਪ੍ਰੀਤਪਾਲ ਸਿੰਘ, ਮੀਤ ਸਕੱਤਰ ਗੁਰਦਿਆਲ ਸਿੰਘ, ਕੁਲਦੀਪ ਸਿੰਘ ਰੋਡੇ, ਗੁਰਚਰਨ ਸਿੰਘ ਕੋਹਾਲਾ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਜਸਵਿੰਦਰ ਸਿੰਘ ਜੱਸੀ, ਸ਼ਾਹਬਾਜ਼ ਸਿੰਘ, ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਅਤੇ ਸੇਵਾ ਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਡੀ.ਪੀ.ਆਰ.ਓ. ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ ਗਲਤੀ ਨਾਲ ਸਰਹੱਦ ਪਾਰ ਕਰਕੇ ਆਏ ਨਾਬਾਲਿਗ ਬੱਚਿਆਂ ਨੂੰ ਪਾਕਿਸਤਾਨ ਵਾਪਿਸ ਭੇਜਿਆ ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ : ਪ੍ਰਨੀਤ ਕੌਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ