Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ
 
ਪੰਜਾਬ

ਸ਼ਤਾਬਦੀ ਨੂੰ ਸਮਰਪਿਤ ਕੀਤੇ ਜਾਣ ਵਾਲੇ ਗੁਰਮਤਿ ਸਮਾਗਮਾਂ ਸਬੰਧੀ ਭਾਈ ਅਜਾਇਬ ਸਿੰਘ ਨੇ ਪ੍ਰਚਾਰਕ ਸਿੰਘਾਂ ਨਾਲ ਕੀਤੀ ਇਕੱਤਰਤਾ

April 01, 2024 04:57 PM

ਅੰਮ੍ਰਿਤਸਰ, 1 ਅਪ੍ਰੈਲ (ਪੋਸਟ ਬਿਊਰੋ): ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਹਲਕੇ ਵਿਚ ਗੁਰਮਤਿ ਸਮਾਗਮ ਉਲੀਕਣ ਲਈ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਪ੍ਰਚਾਰਕ ਸਿੰਘਾਂ ਨਾਲ ਮੀਟਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਮਰਦਾਸ ਜੀ ਦਾ 450 ਸਾਲਾ ਜੋਤੀ ਜੋਤਿ ਦਿਵਸ ਸਤੰਬਰ ਮਹੀਨੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਵੱਡੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸ ਨੂੰ ਸਮਰਪਤ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਕੇ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਪ੍ਰੋਗਰਾਮ ਉਲੀਕਿਆ ਗਿਆ ਹੈ।
ਭਾਈ ਅਭਿਆਸੀ ਨੇ ਕਿਹਾ ਕਿ ਇਸ ਸਬੰਧ ਵਿਚ ਪ੍ਰਚਾਰਕ ਸਿੰਘਾਂ ਨਾਲ ਵਿਚਾਰ ਚਰਚਾ ਕਰਕੇ ਪ੍ਰੋਗਰਾਮ ਦੀ ਵਿਉਂਤਬੰਦੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਚਾਰਕ ਜਥਿਆਂ ਦੇ ਰੂਪ ਵਿਚ ਸੰਗਤਾਂ ਤੱਕ ਪਹੁੰਚ ਕਰਕੇ ਗੁਰਬਾਣੀ, ਸਿੱਖ ਸਿਧਾਂਤਾਂ, ਇਤਿਹਾਸ ਸਬੰਧੀ ਪ੍ਰਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪ੍ਰਚਾਰਕ ਜਥੇ ਸੰਗਤਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਬਣ ਰਹੀਆਂ ਵੋਟਾਂ ਬਣਾਉਣ ਲਈ ਵੀ ਪ੍ਰੇਰਣਾ ਕਰਨਗੇ। ਇਸ ਮੌਕੇ ਪ੍ਰਚਾਰਕ ਭਾਈ ਇੰਦਰਜੀਤ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਸਤਵੰਤ ਸਿੰਘ, ਸ. ਮਲਕੀਤ ਸਿੰਘ ਸਖੀਰਾ ਤੇ ਬੀਬੀ ਅਮਨਦੀਪ ਕੌਰ ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਡੀ.ਪੀ.ਆਰ.ਓ. ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ ਗਲਤੀ ਨਾਲ ਸਰਹੱਦ ਪਾਰ ਕਰਕੇ ਆਏ ਨਾਬਾਲਿਗ ਬੱਚਿਆਂ ਨੂੰ ਪਾਕਿਸਤਾਨ ਵਾਪਿਸ ਭੇਜਿਆ ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ : ਪ੍ਰਨੀਤ ਕੌਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ