Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਜਲੰਧਰ ਵਿੱਚ ਕਿਰਾਏ ਉਤੇ ਕਮਰਾ ਲੈ ਕੇ ਬੁਕੀ ਦਾ ਧੰਦਾ ਕਰਦਾ ਸੀ ਮੁਕੇਸ਼ ਸੇਠੀ

April 19, 2019 09:05 AM

ਜਲੰਧਰ, 18 ਅਪ੍ਰੈਲ (ਪੋਸਟ ਬਿਊਰੋ)- ਆਈ ਪੀ ਐਲ ਕ੍ਰਿਕਟ ਮੈਚਾਂ 'ਤੇ ਸੱਟਾ ਲਗਵਾਉਣ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਕਾਰ ਬਾਜ਼ਾਰ ਦਾ ਮਾਲਕ ਮੁਕੇਸ਼ ਸੇਠੀ ਜਲੰਧਰ ਵਿੱਚ ਕਿਰਾਏ 'ਤੇ ਕਮਰਾ ਲੈ ਕੇ ਬੁਕੀ ਦਾ ਕੰਮ ਚਲਾਉਂਦਾ ਸੀ। ਜਿਥੇ ਵੀ ਉਹ ਸੱਟਾ ਲਗਵਾਉਂਦਾ, ਉਸ ਥਾਂ ਨੂੰ ਸਿਰਫ ਇਕੋ ਵਾਰ ਵਰਤਦਾ ਅਤੇ ਟਿਕਾਣੇ ਬਦਲ ਲੈਂਦਾ ਸੀ। ਸੇਠੀ ਸਮੇਤ ਉਸ ਦੇ ਸਾਰੇ ਸਾਥੀਆਂ ਨੂੰ ਦੋ ਦਿਨ ਦਾ ਰਿਮਾਂਡ ਖਤਮ ਹੋਣ ਦੇ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਸ ਸ਼ਹਿਰ ਵਿੱਚ ਸੱਟੇ ਦਾ ਜਾਲ ਵਿਛਾਉਣ ਵਾਲੇ ਮੁਕੇਸ਼ ਸੇਠੀ ਨੂੰ ਕਾਫੀ ਸਮੇਂ ਤੋਂ ਪੁਲਸ ਲੱਭ ਰਹੀ ਸੀ, ਪਰ ਉਹ ਅਕਸਰ ਚਕਮਾ ਦੇ ਕੇ ਨਿਕਲ ਜਾਂਦਾ ਸੀ। ਸੀ ਆਈ ਏ ਸਟਾਫ ਦੇ ਇੰਚਾਰਜ ਹਰਮਿੰਦਰ ਸਿੰਘ ਦੇ ਜਾਲ ਵਿੱਚ ਫਸੇ ਮੁਕੇਸ਼ ਸੇਠੀ ਦੇ ਸੱਟੇ ਦੇ ਕਾਰਬਾਰ ਦੇ ਲਿੰਕ ਖੋਲ੍ਹੇ ਜਾ ਰਹੇ ਹਨ। ਪੁਲਸ ਦੀ ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆਈ ਕਿ ਮੁਕੇਠ ਸੇਠੀ ਖੁਦ ਦਿੱਲੀ ਜਾ ਕੇ ਮੋਬਾਈਲਾਂ ਵਾਲਾ ਅਟੈਚੀ ਬਣਵਾ ਕੇ ਲਿਆਉਂਦਾ ਸੀ ਅਤੇ ਉਸ ਦੇ ਲੈਪਟਾਪ ਤੋਂ ਮਿਲੇ ਰਿਕਾਰਡ ਨੂੰ ਪੁਲਸ ਫੋਲ ਰਹੀ ਹੈ। ਪੁਲਸ ਨੂੰ ਮੁਕੇਸ਼ ਸੇਠੀ ਨਾਲ ਜੁੜੇ ਪੰਜ ਹੋਰ ਬੁਕੀਜ਼ ਦੇ ਨਾਮ ਵੀ ਪਤਾ ਲੱਗੇ ਹਨ।
ਸੀ ਆਈ ਏ ਸਟਾਫ ਦੀ ਪੁਲਸ ਨੇ ਮੁਕੇਸ਼ ਸੇਠੀ, ਪ੍ਰਿੰਸ ਪੁਰੀ ਵਾਸੀ ਕ੍ਰਿਸ਼ਨ ਨਗਰ, ਅਤੁਲ ਉਰਫ ਚਿੰਟੂ ਵਾਸੀ ਮੁਹੱਲਾ ਗੋਬਿੰਦਗੜ੍ਹ, ਅਰੁਣ ਉਰਫ ਗਗਨ ਵਾਸੀ ਮਧੂਬਨ ਕਾਲੋਨੀ, ਸੁਖਪਾਲ ਸਿੰਘ ਵਾਸੀ ਹਰਦੇਵ ਨਗਰ ਅਤੇ ਕੀਰਤੀ ਵਾਸੀ ਬੀ ਟੀ ਕਾਲੋਨੀ ਘਾਹ ਮੰਡੀ ਨੂੰ ਗ੍ਰਿਫਤਾਰ ਕੀਤਾ ਸੀ। ਸਾਰੇ ਦੋਸ਼ੀ ਕਪੂਰਥਲਾ ਤੋਂ ਆਈ ਪੀ ਐਲ ਮੈਚਾਂ 'ਤੇ ਸੱਟਾ ਲਵਾ ਕੇ ਮੁੜ ਰਹੇ ਸਨ। ਦੋਸ਼ੀਆਂ ਤੋਂ ਮੋਬਾਈਲ ਲੱਗੇ ਅਟੈਚੀ, ਦੋ ਲੈਪਟਾਪ ਤੇ 23 ਹਜ਼ਾਰ ਰੁਪਏ ਬਰਾਮਦ ਹੋਏ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ