Welcome to Canadian Punjabi Post
Follow us on

09

May 2024
ਬ੍ਰੈਕਿੰਗ ਖ਼ਬਰਾਂ :
ਕਾਓਬੌਆਇਸ ਸਮਰਥਕ ਕੈਲਗਰੀ ਦੇ ਵਿਅਕਤੀ `ਤੇ ਜਿਨਸੀ ਸ਼ੋਸ਼ਣ ਦੇ ਦੋਸ਼2024 ਦੀਆਂ ਗਰਮੀਆਂ ਲਈ ਸੈਰ ਸਪਾਟੇ ਲਈ 10 ਸ਼ਹਿਰਾਂ ਦੀ ਸੂਚੀ ਵਿੱਚ ਕੈਲਗਰੀ ਸਭ ਤੋਂ ਉੱਪਰਡਰੇਕ ਦੇ ਟੋਰਾਂਟੋ ਮਹਿਲ ਵਿੱਚ ਦਾਖਲ ਹੋਣ ਦੀ ਕੋਸਿ਼ਸ਼ ਕਰ ਰਹੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂਹਾਈਵੇਅ 401 'ਤੇ ਹਾਦਸੇ ਵਿੱਚ ਮਾਰੇ ਗਏ ਤਿੰਨ ਮਹੀਨ ਦੇ ਬੱਚੇ ਦਾ ਹੋਇਆ ਅੰਤਿਮ ਸਸਕਾਰਡਾ. ਧਰਮਵੀਰ ਗਾਂਧੀ ਨੇ ਪਟਿਆਲਾ ਸੀਟ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲਪਟਿਆਲਾ 'ਚ ਬਾਲਟੀ 'ਚ ਡੁੱਬਕੇ 2 ਸਾਲਾ ਬੱਚੇ ਦੀ ਮੌਤ, ਬਾਥਰੂਮ ਵਿੱਚ ਖੇਡਦੇ ਹੋਏ ਵਾਪਰੀ ਘਟਨਾਹਰ ਸਿੱਖ 5 ਬੱਚੇ ਪੈਦਾ ਕਰੇ, ਜੇ ਸੰਭਾਲ ਨਹੀਂ ਸਕਦੇ ਤਾਂ ਇੱਕ ਬੱਚਾ ਖੁਦ ਰੱਖੋ, 4 ਮੈਨੂੰ ਦੇ ਦਿਓ : ਗਿਆਨੀ ਹਰਨਾਮ ਸਿੰਘ ਧੁੰਮਾਵਲਾਦੀਮੀਰ ਪੁਤਿਨ ਨੇ ਸਹੁੰ ਚੁੱਕੀ, ਰੂਸ ਦੇ ਰਾਸ਼ਟਰਪਤੀ ਵਜੋਂ ਆਪਣਾ 5ਵਾਂ ਕਾਰਜਕਾਲ ਕੀਤਾ ਸ਼ੁਰੂ
 
ਕੈਨੇਡਾ

ਨੈਕਸਸ ਦੀ ਐਪਲੀਕੇਸ਼ਨ ਫੀਸ 50 ਡਾਲਰ ਦੀ ਥਾਂ ਹੋਵੇਗੀ 120 ਡਾਲਰ

April 03, 2024 12:03 AM

ਓਟਵਾ, 2 ਅਪਰੈਲ (ਪੋਸਟ ਬਿਊਰੋ) : ਨੈਕਸਸ ਦੀ ਬਦੌਲਤ ਕੈਨੇਡਾ ਤੇ ਅਮਰੀਕਾ ਵਿੱਚ ਬਿਨਾਂ ਕਿਸੇ ਦੇਰ ਦੇ ਆ ਜਾ ਸਕਣ ਵਾਲੇ ਟਰੈਵਲਰਜ਼ ਨੂ਼਼਼਼ੰ ਸਤੰਬਰ ਤੋਂ ਬਾਅਦ ਦੁੱਗਣਾ ਮੁੱਲ ਤਾਰਨਾ ਪੈ ਸਕਦਾ ਹੈ।
ਕੈਨੇਡੀਅਨ ਅਧਿਕਾਰੀਆਂ ਅਨੁਸਾਰ ਪਹਿਲੀ ਅਕਤੂਬਰ ਤੋਂ ਪਹਿਲਾਂ ਤੋਂ ਹੀ ਕੈਨੇਡਾ ਤੇ ਅਮਰੀਕਾ ਦਰਮਿਆਨ ਤੇਜ਼ੀ ਨਾਲ ਸਫਰ ਕਰਨ ਵਾਲੇ ਟਰੈਵਲਰਜ਼ ਨੂੰ ਨੈਕਸਸ ਲਈ ਐਪਲੀਕੇਸ਼ਨ ਫੀਸ 50 ਅਮਰੀਕੀ ਡਾਲਰ ਦੀ ਥਾਂ 120 ਅਮਰੀਕੀ ਡਾਲਰ ਦੇਣੀ ਪੈ ਸਕਦੀ ਹੈ। ਨੈਕਸਸ ਨੂੰ 2002 ਵਿੱਚ ਲਾਂਚ ਕੀਤਾ ਗਿਆ ਸੀ ਤੇ ਉਸ ਸਮੇਂ ਤੋਂ ਹੀ ਇਸ ਦੀ ਫੀਸ 50 ਅਮਰੀਕੀ ਡਾਲਰ ਸੀ।ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦਾ ਕਹਿਣਾ ਹੈ ਕਿ ਹੁਣ ਐਨੀ ਘੱਟ ਫੀਸ ਨਾਲ ਖਰਚੇ ਹੀ ਪੂਰੇ ਨਹੀਂ ਹੁੰਦੇ।
ਇਸ ਫੀਸ ਦੇ ਵਾਧੇ ਤੋਂ ਬਾਅਦ ਅਮਰੀਕਾ ਤੇ ਕੈਨੇਡਾ ਵਿੱਚ ਰੈਗੂਲੇਟਰੀ ਤਬਦੀਲੀਆਂ ਨੂੰ ਮਨਜੂ਼ਰੀ ਦਿੱਤੀ ਜਾਣੀ ਅਜੇ ਬਾਕੀ ਹੈ। ਪਿਛਲੇ ਸਾਲ ਬਾਰਡਰ ਏਜੰਸੀ ਨੇ ਆਖਿਆ ਕਿ ਉਨ੍ਹਾਂ ਨੂੰ ਇਸ ਸਬੰਧ ਵਿੱਚ 510,000 ਅਰਜ਼ੀਆਂ ਮਿਲੀਆਂ, ਜਿਸ ਕਾਰਨ ਹਫਤੇ ਵਿੱਚ 5,000 ਇੰਟਰਵਿਊਜ਼ ਕਰਨੀਆਂ ਪਈਆਂ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕਾਓਬੌਆਇਸ ਸਮਰਥਕ ਕੈਲਗਰੀ ਦੇ ਵਿਅਕਤੀ `ਤੇ ਜਿਨਸੀ ਸ਼ੋਸ਼ਣ ਦੇ ਦੋਸ਼ 2024 ਦੀਆਂ ਗਰਮੀਆਂ ਲਈ ਸੈਰ ਸਪਾਟੇ ਲਈ 10 ਸ਼ਹਿਰਾਂ ਦੀ ਸੂਚੀ ਵਿੱਚ ਕੈਲਗਰੀ ਸਭ ਤੋਂ ਉੱਪਰ ਡਰੇਕ ਦੇ ਟੋਰਾਂਟੋ ਮਹਿਲ ਵਿੱਚ ਦਾਖਲ ਹੋਣ ਦੀ ਕੋਸਿ਼ਸ਼ ਕਰ ਰਹੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ ਹਾਈਵੇਅ 401 'ਤੇ ਹਾਦਸੇ ਵਿੱਚ ਮਾਰੇ ਗਏ ਤਿੰਨ ਮਹੀਨ ਦੇ ਬੱਚੇ ਦਾ ਹੋਇਆ ਅੰਤਿਮ ਸਸਕਾਰ ਕੈਨੇਡਾ ਛੱਡਣ ਦੀ ਕੋਸਿ਼ਸ਼ ਕਰਦਾ ਅਲਬਰਟਾ ਦਾ ਵਿਅਕਤੀ ਬਾਲ ਪੋਰਨੋਗ੍ਰਾਫ਼ੀ ਦੇ ਮਾਮਲੇ `ਚ ਗ੍ਰਿਫ਼ਤਾਰ ਡਾਕਟਰਾਂ ਨੇ ਕਿਹਾ, ਅਲਬਰਟਾ ਵਿਚ ਕੋਵਿਡ-19 ਕੇਸਾਂ `ਚ ਹੋਇਆ ਵਾਧਾ, ਕੋਵਿਡ ਕੇਸਾਂ ਨਾਲ ਜੂਝ ਰਹੇ ਹਸਪਤਾਲ ਅਥਾਬਾਸਕਾ ਤੋਂ ਐਡਮਿੰਟਨ ਜਾ ਰਹੀ 15 ਸਾਲਾ ਲੜਕੀ ਦੀ ਭਾਲ ਕਰ ਰਹੀ ਹੈ ਪੁਲਿਸ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਨਿੱਝਰ ਕੇਸ ਵਿੱਚ ਲਾਏ ਗਏ ਦੋਸ਼ਾਂ ਤੋਂ ਬਾਅਦ ਬਿਗ ਰੈੱਡ ਲਾਈਨ' ਦੀ ਦਿੱਤੀ ਚੇਤਾਵਨੀ ਕੈਨੇਡਾ ਵਿਚ ਸੁਧਾਰ ਅਫਸਰ ਬਣੀ ਪੰਜਾਬ ਦੀ ਬੇਟੀ ਕੰਜ਼ਰਵੇਟਿਵ ਆਗੂ ਪੀਅਰੇ ਪੋਇਲੀਵਰ ਨੇ ਡਾਊਨਟਾਊਨ ਟੋਰਾਂਟੋ ਦੇ ਨਾਥਨ ਫਿਲਿਪਸ ਸਕੁਏਅਰ ਵਿੱਚ ਖਾਲਸਾ ਦਿਵਸ ਸਮਾਰੋਹ ਵਿੱਚ ਹਾਜ਼ਰੀ ਲਗਵਾਈ