Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ
 
ਪੰਜਾਬ

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਬੀ.ਸੀ. ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

April 03, 2024 05:36 PM

ਚੰਡੀਗੜ੍ਹ, 3 ਅਪ੍ਰੈਲ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਪਛੜੀਆਂ ਸ਼੍ਰੈਣੀਆਂ ਵਿੰਗ ਬੀ.ਸੀ ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਦੱਸਿਆ ਕਿ ਇਸ ਵਿੰਗ ਵਿੱਚ ਬੀ.ਸੀ ਵਿੰਗ ਨਾਲ ਸਬੰਧਤ ਹਰ ਵਰਗ ਨੂੰ ਨੁੁਮਾਇੰਦਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਬੀ.ਸੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਹਰੀ ਸਿੰਘ ਪ੍ਰੀਤ ਟਰੈਕਟਰਜ ਨਾਭਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ ਮੈਂਬਰ ਐਸ.ਜੀ.ਪੀ.ਸੀ, ਭਾਈ ਰਾਮ ਸਿੰਘ ਮੈਂਬਰ ਐਸ.ਜੀ.ਪੀ.ਸੀ, ਅਮਰਜੀਤ ਸਿੰਘ ਬਿੱਟੂ ਜਲੰਧਰ, ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਐਸ.ਜੀ.ਪੀ.ਸੀ, ਗੁਰਦੀਪ ਸਿੰਘ ਲੰਬੀ, ਮੁਖਤਿਆਰ ਸਿੰਘ ਚੀਮਾ ਲੁਧਿਆਣਾ, ਗੁਰਦੀਪ ਸਿੰਘ ਸੇਖਪੁਰਾ, ਮਨਜੀਤ ਸਿੰਘ ਮੋਕਲ ਸ਼੍ਰੀ ਹਰਗੋਬਿੰਦਪੁਰ, ਭਾਈ ਯੋਗਰਾਜ ਸਿੰਘ ਦੀਨਾਨਗਰ, ਬਲਿਹਾਰ ਸਿੰਘ ਫਿਰੋਜ਼ਪੁਰ ਸ਼ਹਿਰੀ, ਕੁਲਵਿੰਦਰ ਸਿੰਘ ਬੱਬੂ ਸੈਣੀ ਹੁਸ਼ਿਆਰਪੁਰ, ਹਰਜੀਤ ਸਿੰਘ ਸਾਬਕਾ ਪ੍ਰਧਾਨ ਨਗਰ ਪੰਚਾਇਤ ਰਾਮਪੁਰਾ ਫੁੂਲ ਅਤੇ ਹਰਪ੍ਰੀਤ ਸਿੰਘ ਸ਼ੇਰਖਾਂ ਫਿਰੋਜਪੁਰ ਦਿਹਾਤੀ ਦੇ ਨਾਮ ਸ਼ਾਮਲ ਹਨ।
ਜਥੇਦਾਰ ਗਾਬੜੀਆ ਨੇ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਬੀ.ਸੀ. ਵਿੰਗ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸੁਖਵਿੰਦਰ ਸਿੰਘ ਦਾਨੀਪੁਰ, ਹਰਦਿਆਲ ਸਿੰਘ ਭੱਟੀ ਪਟਿਆਲਾ, ਪਰਵਿੰਦਰ ਸਿੰਘ ਸਮਰਾਲਾ, ਸੁੱਚਾ ਸਿੰਘ ਧਰਮੀਫੌਜੀ, ਸੰਤੋਖ ਸਿੰਘ ਸੈਣੀ ਬਲਾਚੌਰ, ਗੁਰਨਾਮ ਸਿੰਘ ਠੇਕੇਦਾਰ ਅਨੰਦਪੁਰ ਸਾਹਿਬ, ਸਵਰਨਜੀਤ ਸਿੰਘ ਬੌਬੀ ਰੋਪੜ੍ਹ, ਜਸਵਿੰਦਰ ਸਿੰਘ ਜੈਲਦਾਰ ਰਾਜਪੁਰਾ, ਨਰਿੰਦਰ ਸਿੰਘ ਬਿੱਟੂ ਅੰਮ੍ਰਿਤਸਰ ਸ਼ਹਿਰ, ਅਮਰੀਕ ਸਿੰਘ ਮੱਲੀ ਅੰਮ੍ਰਿਤਸਰ ਈਸਟ, ਬਖਮਿੰਦਰ ਸਿੰਘ ਮਾੜੀ ਟਾਂਡਾ ਸ੍ਰੀ ਹਰਗੋਬਿੰਦਪੁਰ, ਅਮਰਜੀਤ ਸਿੰਘ ਅੰਮ੍ਰਿਤਸਰ ਦੱਖਣੀ, ਕੁਲਵੀਰ ਸਿੰਘ ਸੋਨੂੰ ਚਮਕੌਰ ਸਾਹਿਬ, ਰਜਿੰਦਰ ਸਿੰਘ ਚਮਕੌਰ ਸਾਹਿਬ, ਕਰਨੈਲ ਸਿੰਘ ਸੈਣੀ ਹੁਸ਼ਿਆਰਪੁਰ, ਰਣਧੀਰ ਸਿੰਘ ਮਠਾੜੂ ਨਾਭਾ, ਦਵਿਦਰ ਸਿੰਘ ਫਿਰੋਜਪੁਰ ਸ਼ਹਿਰੀ, ਗੁਰਬਚਨ ਸਿੰਘ ਰਾਮਪੁਰਾ ਫੂਲ, ਬਲਦੇਵ ਸਿੰਘ ਚੰਦੜ ਫਿਰੋਜ਼ਪੁਰ ਦਿਹਾਤੀ ਅਤੇ ਵਿਸ਼ਾਲ ਪਠਾਨਕੋਟ ਦੇ ਨਾਮ ਸ਼ਾਮਲ ਹਨ।
ਜਥੇਦਾਰ ਗਾਬੜੀਆ ਨੇ ਦੱਸਿਆ ਕਿ ਜਿਨ੍ਹਾਂ ਆਗੂਆਂ ਨੂੰ ਬੀ.ਸੀ ਵਿੰਗ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿਚ ਭੁਪਿੰਦਰ ਸਿੰਘ ਜਾਡਲਾ ਨਵਾਂਸ਼ਹਿਰ, ਨਰਿੰਦਰ ਸਿੰਘ ਸੇਖਵਾਂ ਗੁਰਦਾਸਪੁਰ, ਨਰਿੰਦਰਪਾਲ ਸਿੰਘ ਸਾਬਕਾ ਕੌਂਸਲਰ ਮੋਗਾ, ਹਰਪਾਲ ਸਿੰਘ ਸਰਾਓ ਰਾਜਪੁਰਾ, ਰਜਿੰਦਰ ਸਿੰਘ ਜੀਤ ਖੰਨਾ, ਮਨਮੋਹਨ ਸਿੰਘ ਬੰਟੀ ਅੰਮ੍ਰਿਤਸਰ ਈਸਟ, ਅਮਰੀਕ ਸਿੰਘ ਚੂਹੇਵਾਲ ਸ਼੍ਰੀ ਹਰਗੋਬਿੰਦਪੁਰ, ਸੁਰਜੀਤ ਸਿੰਘ ਕੰਡਾ ਅੰਮ੍ਰਿਤਸਰ ਦੱਖਣੀ, ਗੁਰਬਚਨ ਸਿੰਘ ਚਮਕੌਰ ਸਾਹਿਬ, ਡਾ. ਪਰਮਜੀਤ ਸਿੰਘ ਹੁਸ਼ਿਆਰਪੁਰ, ਗੁਰਬਚਨ ਸਿੰਘ ਸਾਹੋਵਾਲ ਦੀਨਾਨਗਰ, ਸ਼੍ਰੀ ਜਗਸੀਰ ਦਾਸ ਜੱਗਾ ਰਾਮਪੁਰਾ ਫੁਲ, ਅਮਰਜੀਤ ਸਿੰਘ ਫਿਰੋਜਪੁਰ ਸ਼ਹਿਰੀ, ਭਗਵਾਨ ਸਿੰਘ ਸ਼ਾਮਾ ਫਿਰੋਜਪੁਰ ਦਿਹਾਤੀ ਦੇ ਨਾਮ ਸ਼ਾਮਲ ਹਨ।
ਜਥੇਦਾਰ ਗਾਬੜੀਆ ਨੇ ਦੱਸਿਆ ਕਿ ਜਿਨ੍ਹਾਂ ਆਗੂਆਂ ਨੂੰ ਬੀ.ਸੀ. ਵਿੰਗ ਦਾ ਜਿਲਾਵਾਰ ਜਿ਼ਲਾ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਹਰਬੰਸ ਸਿੰਘ ਹੰਸਪਾਲ ਪ੍ਰਧਾਨ ਪੁਲਿਸ ਜਿ਼ਲਾ ਬਟਾਲਾ (ਸ਼ਹਿਰੀ), ਜਤਿੰਦਰ ਸਿੰਘ ਲੰਧਾ ਪ੍ਰਧਾਨ ਪੁਲਿਸ ਜਿਲਾ ਬਟਾਲਾ (ਦਿਹਾਤੀ), ਦਰਸ਼ਨ ਸਿੰਘ ਪ੍ਰਧਾਨ ਜਿਲਾ ਕਪੂੁਰਥਲਾ, ਸਤਨਾਮ ਸਿੰਘ ਬੰਟੀ ਧੀਮਾਨ ਪ੍ਰਧਾਨ ਹੁਸ਼ਿਆਰਪੁਰ (ਸ਼ਹਿਰੀ), ਸੁਰਜੀਤ ਸਿੰਘ ਕੈਰੇ ਪ੍ਰਧਾਨ ਹੁਸ਼ਿਆਰਪੁਰ (ਦਿਹਾਤੀ), ਹੇਮ ਰਾਜ ਝਾਂਡੀਆਂ ਪ੍ਰਧਾਨ ਰੋਪੜ੍ਹ, ਹਰਮੀਤ ਸਿੰਘ ਪ੍ਰਧਾਨ ਪਟਿਆਲਾ (ਸ਼ਹਿਰੀ), ਜਤਿੰਦਰ ਸਿੰਘ ਰੋਮੀ ਪ੍ਰਧਾਨ ਪਟਿਆਲਾ (ਦਿਹਾਤੀ-1) ਪੂਰਬੀ, ਜਸਵਿੰਦਰ ਸਿੰਘ ਜੱਸੀ ਪ੍ਰਧਾਨ ਮੋਹਾਲੀ, ਲਾਭ ਸਿੰਘ ਐਵਰਸ਼ਾਈਨ ਪ੍ਰਧਾਨ ਬਠਿੰਡਾ (ਸ਼ਹਿਰੀ), ਸੁਰਿੰਦਰਪਾਲ ਸਿੰਘ ਜੌੜਾ ਪ੍ਰਧਾਨ ਬਠਿੰਡਾ (ਦਿਹਾਤੀ), ਰਣਜੀਤ ਸਿੰਘ ਪ੍ਰਧਾਨ ਗੁਰਦਾਸਪੁਰ (ਦਿਹਾਤੀ), ਸਤਿੰਦਰ ਸਿੰਘ ਪੀਤਾ ਪ੍ਰਧਾਨ ਜਲੰਧਰ (ਸ਼ਹਿਰੀ-1 ਹਲਕਾ ਜਲੰਘਰ ਨਾਰਥ ਅਤੇ ਸੈਂਟਰਲ), ਰਾਜਵੰਤ ਸਿੰਘ ਸੁੱਖਾ ਪ੍ਰਧਾਨ (ਜਲੰਧਰ ਸ਼ਹਿਰੀ-2 ਹਲਕਾ ਜਲੰਧਰ ਕੈਂਟ ਅਤੇ ਵੈਸਟ), ਬਲਵਿੰਦਰ ਸਿੰਘ ਆਲੇਵਾਲੀ ਪ੍ਰਧਾਨ ਜਲੰਧਰ (ਦਿਹਾਤੀ), ਜਸਵਿੰਦਰ ਸਿੰਘ ਪ੍ਰਧਾਨ ਪਠਾਨਕੋਟ (ਦਿਹਾਤੀ), ਸੁਖਵਿੰਦਰ ਸਿੰਘ ਪ੍ਰਧਾਨ ਪਠਾਨਕੋਟ ਸ਼ਹਿਰੀ, ਸੁਖਪਾਲ ਸਿੰਘ ਗਾਬੜੀਆ ਪ੍ਰਧਾਨ ਤਰਨ ਤਾਰਨ ਅਤੇ ਅਵਤਾਰ ਸਿੰਘ ਮਨੀਮਾਜਰਾ ਪ੍ਰਧਾਨ ਚੰਡੀਗੜ੍ਹ ਦੇ ਨਾਮ ਸ਼ਾਮਲ ਹਨ।

ਜਥੇਦਾਰ ਗਾਬੜੀਆ ਨੇ ਦੱਸਿਆ ਕਿ ਦਰਸ਼ਨ ਸਿੰਘ ਸਾਬਕਾ ਐਮ.ਸੀ ਨਾਭਾ ਅਤੇ ਭੁਪਿੰਦਰ ਸਿੰਘ ਭਾਨਾ ਨੂੰ ਵਿੰਗ ਦਾ ਜਥੇਬੰਦਕ ਸਕੱਤਰ ਬਣਾਇਆ ਗਿਆ ਹੈ। ਉਹਨਾਂ ਕਿਹਾ ਕਿ ਦਵਿੰਦਰ ਸਿੰਘ ਵਿਰਦੀ ਅੰਮ੍ਰਿਤਸਰ ਈਸਟ, ਸ਼ਮੇਜਰ ਖਾਨ ਭਾਦਸੋਂ ਨਾਭਾ ਅਤੇ ਹੀਰਾ ਗਿੱਲ ਦੀਨਾ ਨਗਰ ਨੂੰ ਬੀ.ਸੀ ਵਿੰਗ ਦਾ ਜੁਆਇੰਟ ਸਕੱਤਰ ਬਣਾਇਆ ਗਿਆ ਹੈ ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਡੀ.ਪੀ.ਆਰ.ਓ. ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ ਗਲਤੀ ਨਾਲ ਸਰਹੱਦ ਪਾਰ ਕਰਕੇ ਆਏ ਨਾਬਾਲਿਗ ਬੱਚਿਆਂ ਨੂੰ ਪਾਕਿਸਤਾਨ ਵਾਪਿਸ ਭੇਜਿਆ ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ : ਪ੍ਰਨੀਤ ਕੌਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ