Welcome to Canadian Punjabi Post
Follow us on

30

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ
 
ਪੰਜਾਬ

ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ

April 17, 2024 01:38 PM

-ਮੋਗਾ ਦੇ ਵੱਖ-ਵੱਖ ਮੰਦਰਾਂ ਚੋਂ ਨਤਮਸਤਕ ਹੋ ਕੇ ਭਗਵਾਨ ਰਾਮ ਦਾ ਲਿਆ ਆਸ਼ੀਰਵਾਦ
ਮੋਗਾ, 17 ਅਪ੍ਰੈਲ (ਗਿਆਨ ਸਿੰਘ): ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨਾਲ ਅੱਜ ਰਾਮ ਨੌਮੀ ਮੌਕੇ ਇੱਥੋਂ ਦੇ ਮੰਦਰਾਂ ਵਿੱਚ ਮੱਥਾ ਟੇਕਿਆ ਅਤੇ ਸ਼ਰਧਾਲੂਆਂ ਨੂੰ ਵਧਾਈਆਂ ਦਿੱਤੀਆਂ। ਮੰਦਰਾਂ ਵਿੱਚ ਨਤਮਸਤਕ ਹੋ ਕੇ ਉਨ੍ਹਾਂ ਨੇ ਪੰਜਾਬ ਦੀ ਖ਼ੁਸ਼ਹਾਲੀ ਅਤੇ ਸਰਬੱਤ ਦੇ ਭੱਲੇ ਲਈ ਪ੍ਰਾਰਥਨਾ ਕੀਤਾ ਅਤੇ ਭਗਵਾਨ ਰਾਮ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।

ਪਹਿਲਾਂ ਸਵੇਰੇ ਮੋਗਾ ਦੇ ਪਾਠਸ਼ਾਲਾ ਮੰਦਰ, ਗਊਸ਼ਾਲਾ ਅਤੇ ਕੁਸ਼ਟ ਆਸ਼ਰਮ ਮੰਦਿਰ ਜਾ ਕੇ ਕਰਮਜੀਤ ਅਨਮੋਲ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੇ ਪੂਜਾ ਅਰਚਨਾ ਕੀਤੀ ਅਤੇ ਹਾਜ਼ਰ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਉਨ੍ਹਾਂ ਕਿਹਾ ਕਿ ਭਗਵਾਨ ਰਾਮ ਇਸ ਬ੍ਰਹਿਮੰਡ ਵਿੱਚ ਪਵਿੱਤਰਤਾ ਸਚਾਈ ਅਤੇ ਨੇਕੀ ਦੇ ਪ੍ਰਤੀਕ ਹਨ। ਇਸ ਲਈ ਰਿਸ਼ੀਆਂ ਮੁਨੀਆਂ ਨੇ ਭਗਵਾਨ ਰਾਮ ਨੂੰ ਪੁਰਸ਼ੋਤਮ ਦੀ ਸੰਗਿਆ ਦਿੱਤੀ ਹੈ ਜੋ ਮ੍ਰਿਤੂ ਲੋਕ ਦੇ ਪ੍ਰਾਣੀਆਂ ਦੇ ਭਗਵਾਨ ਤੇ ਸਵਾਮੀ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਮੋਗਾ ਜ਼ਿਲ੍ਹੇ ਦੇ ਪ੍ਰਧਾਨ ਹਰਮਨ ਬਰਾੜ, ਮੇਅਰ ਬਲਜੀਤ ਸਿੰਘ ਚੰਨੀ, ਚੇਅਰਮੈਨ ਹਰਜਿੰਦਰ ਸਿੰਘ, ਪ੍ਰੇਮ ਚੰਦ ਚੱਕੀ ਵਾਲਾ, ਬਲਾਕ ਇੰਚਾਰਜ ਗੁਰਮਿੰਦਰਜੀਤ ਬੱਬਲੂ ਅਤੇ ਨਗਰ ਕੌਂਸਲਰ ਉਨ੍ਹਾਂ ਨਾਲ ਹਾਜ਼ਰ ਸਨ।

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੋਟਕਪੂਰਾ ਅਤੇ ਫਰੀਦਕੋਟ ਵਿਖੇ ਵੀ ਮੰਦਰ ਵਿੱਚ ਨਤਮਸਤਕ ਹੋਏ ਅਤੇ ਰਾਮ ਨੌਮੀ ਮੌਕੇ ਧਾਰਮਿਕ ਸਮਾਗਮਾਂ ਵਿੱਚ ਸਿ਼ਰਕਤ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਡੀ.ਪੀ.ਆਰ.ਓ. ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ ਗਲਤੀ ਨਾਲ ਸਰਹੱਦ ਪਾਰ ਕਰਕੇ ਆਏ ਨਾਬਾਲਿਗ ਬੱਚਿਆਂ ਨੂੰ ਪਾਕਿਸਤਾਨ ਵਾਪਿਸ ਭੇਜਿਆ ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ : ਪ੍ਰਨੀਤ ਕੌਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ