Welcome to Canadian Punjabi Post
Follow us on

30

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ
 
ਅੰਤਰਰਾਸ਼ਟਰੀ

ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ

April 17, 2024 01:59 PM

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ): ਸਿਰਾਕੂਜ, ਨਿਊਯਾਰਕ ਨੇੜੇ ਪੁਲਿਸ ਤੇ ਸ਼ੱਕੀਆਂ ਵਿਚਾਲੇ ਹੋਏ ਮੁਕਾਬਲੇ ਵਿਚ 2 ਲਾਅ ਇਨਫੋਰਸਮੈਂਟ ਅਫਸਰਾਂ ਦੀ ਮੌਤ ਹੋਣ ਦੀ ਖਬਰ ਹੈ। ਇਕ ਟਰੈਫਿਕ ਸਟਾਪ ਤੋਂ ਸ਼ੁਰੂ ਹੋਏ ਇਸ ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਦੀ ਵੀ ਮੌਤ ਹੋ ਗਈ। ਚੀਫ ਜੋਸਫ ਸੀਸਿਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਸਿਰਕੂਜ ਪੁਲਿਸ ਵਿਭਾਗ ਦੇ 2 ਅਫਸਰਾਂ ਨੇ ਇਕ ਸ਼ੱਕੀ ਵਾਹਣ ਨੂੰ ਰੋਕਣ ਦਾ ਯਤਨ ਕੀਤਾ ਪਰੰਤੂ ਡਰਾਈਵਰ ਵਾਹਣ ਭਜਾ ਕੇ ਲੈ ਲਿਆ। ਬਾਅਦ ਵਿਚ ਵਾਹਣ ਦੀ ਲਾਇਸੰਸ ਪਲੇਟ ਤੋਂ ਉਸ ਨੂੰ ਲਿਵਰਪੂਲ ਨੇੜੇ ਇਕ ਘਰ ਵਿਚ ਲੱਭ ਲਿਆ ਗਿਆ। ਜਦੋਂ ਪੁਲਿਸ ਅਫਸਰ ਘਰ ਦੇ ਬਾਹਰ ਖੜੇ ਵਾਹਣ ਦੀ ਜਾਂਚ ਕਰ ਰਹੇ ਸਨ ਤਾਂ ਘਰ ਦੇ ਅੰਦਰੋਂ ਚੱਲੀਆਂ ਗੋਲੀਆਂ ਨਾਲ ਦੋ ਪੁਲਿਸ ਅਫਸਰ ਮਾਰੇ ਗਏ। ਘੱਟੋ ਘੱਟ ਇਕ ਸ਼ੱਕੀ ਵੀ ਮੁਕਾਬਲੇ ਦੌਰਾਨ ਢੇਰ ਹੋ ਗਿਆ। ਮੇਅਰ ਬੇਨ ਵਾਲਸ਼ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ''ਸਿਰਾਕੂਜ ਦੇ ਇਤਿਹਾਸ ਵਿਚ ਇਹ ਕਾਲਾ ਦਿਨ ਹੈ। ਸਾਡੀ ਹਮਦਰਦੀ ਮਾਰੇ ਗਏ 2 ਅਫਸਰਾਂ ਦੇ ਪਰਿਵਾਰਾਂ ਨਾਲ ਹੈ ਜੋ ਸਾਡੇ ਹੀਰੋ ਸਨ।''

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀ ਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹ ਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾ ਬਰਤਾਨੀਆ 'ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ, ਸਾਬਕਾ ਪ੍ਰੇਮਿਕਾ ਨੇ ਵਿਆਹ ਕਰਨ ਤੋਂ ਕੀਤਾ ਸੀ ਇਨਕਾਰ ਚੀਨ 'ਚ ਆਇਆ ਤੂਫਾਨ, 5 ਲੋਕਾਂ ਦੀ ਮੌਤ, 33 ਜ਼ਖਮੀ ਇਰਾਕ 'ਚ ਸਮਲਿੰਗੀ ਸਬੰਧਾਂ ਨੂੰ ਅਪਰਾਧ ਐਲਾਨਿਆ, ਹੋਵੇਗੀ 15 ਸਾਲ ਦੀ ਸਜ਼ਾ ਟਾਈਟੈਨਿਕ 'ਤੇ ਸਵਾਰ ਸਭ ਤੋਂ ਅਮੀਰ ਵਿਅਕਤੀ ਦੀ ਘੜੀ ਹੋਈ ਨਿਲਾਮ, 12 ਕਰੋੜ ਰੁਪਏ 'ਚ ਵਿਕੀ ਈਸ਼ਾਕ ਡਾਰ ਬਣੇ ਪਾਕਿਸਤਾਨ ਦੇ ਨਵੇਂ ਉਪ ਪ੍ਰਧਾਨ ਮੰਤਰੀ, 4 ਵਾਰ ਵਿੱਤ ਮੰਤਰੀ ਰਹਿ ਚੁੱਕੇ ਹਨ ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ