Welcome to Canadian Punjabi Post
Follow us on

29

March 2024
 
ਮਨੋਰੰਜਨ

ਅਦਾਵਾਂ ਡਾਇਨਾ ਪੇਂਟੀ ਦੀਆਂ

April 19, 2019 09:17 AM

ਜਲਦੀ ਹੀ ਫਿਲਮ ‘ਖੋ ਗਏ ਹੁਮ ਕਹਾਂ’ ਵਿੱਚ ਨਜ਼ਰ ਆ ਰਹੀ ਡਾਇਨਾ ਪੇਂਟੀ ਬਾਲੀਵੁੱਡ ਦੀਆਂ ਉਨ੍ਹਾਂ ਸੁੰਦਰੀਆਂ 'ਚੋਂ ਇੱਕ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਸ ਨੇ ਪਿੱਛੇ ਜਿਹੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਬਹੁਤ ਗਲੈਮਰਸ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕੀਤੀਆਂ। ਤਸਵੀਰਾਂ ਵਿੱਚ ਡਾਇਨਾ ਗੁਲਾਬੀ ਰੰਗ ਦੇ ਰਫਲਡ ਗਾਊਨ ਵਿੱਚ ਨਜ਼ਰ ਆ ਰਹੀ ਸੀ ਤੇ ਉਸ ਦਾ ਇਹ ਅੰਦਾਜ਼ ਦੇਖ ਕੇ ਸਾਰਿਆਂ ਦੇ ਸਾਹ ਰੁਕ ਜਾਂਦੇ ਹਨ। ਇਸ ਡਰੈੱਸ ਨਾਲ ਉਸ ਨੇ ਕਾਫੀ ਘੱਟ ਮੇਕਅਪ ਕੀਤਾ ਸੀ ਤੇ ਗੁਲਾਬੀ ਲਿਪਸਟਿਕ ਉਸ ਦੀ ਲੁੱਕ ਨੂੰ ਚਾਰ ਚੰਨ ਲਾ ਰਹੀ ਸੀ।
ਡਾਇਨਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2004 ਵਿੱਚ ਮਾਡਲਿੰਗ ਨਾਲ ਕੀਤੀ ਸੀ। ਮਾਡਲਿੰਗ ਜਗਤ ਵਿੱਚ ਸੱਤ ਸਾਲ ਦਾ ਲੰਬਾ ਅਰਸਾ ਗੁਜਾਰਨ ਤੋਂ ਬਾਅਦ ਸਾਲ 2012 ਵਿੱਚ ਉਸ ਨੇ ਫਿਲਮ ‘ਕਾਕਟੇਲ’ ਨਾਲ ਬਾਲੀਵੁੱਡ ਵਿੱਚ ਡੈਬਿਊ ਕੀਤਾ ਸੀ। ਫਿਲਮ ਤੋਂ ਬਾਅਦ ਉਹ ਸੁਪਰਹਿੱਟ ਫਿਲਮ ‘ਹੈਪੀ ਭਾਗ ਜਾਏਗੀ’, ‘ਲਖਨਊ ਸੈਂਟਰਲ’, ‘ਪਰਮਾਣੂ’ ਅਤੇ ‘ਹੈਪੀ ਫਿਰ ਭਾਗ ਜਾਏਗੀ’ ਵਿੱਚ ਵੀ ਕੰਮ ਕਰ ਚੁੱਕੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ