Welcome to Canadian Punjabi Post
Follow us on

02

May 2024
ਬ੍ਰੈਕਿੰਗ ਖ਼ਬਰਾਂ :
ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੱਕ ਪਹੁੰਚੇ ਫੌਜ ਦੇ ਜਵਾਨ ਤੇ ਸੇਵਾਦਾਰ, ਬਰਫ ਦੇ ਢੇਰ ਪਾਸੇ ਕਰਕੇ ਬਣਾਏ ਰਾਹ ਪ੍ਰਵਾਸੀਆਂ ਨੇ ਅਮਰੀਕਾ ਨੂੰ ਮਜ਼ਬੂਤ ਬਣਾਇਆ, ਚੀਨ ਅਤੇ ਭਾਰਤ ਪ੍ਰਵਾਸੀਆਂ ਨੂੰ ਨਫ਼ਰਤ ਕਰਦੇ ਹਨ : ਬਾਇਡਨ
 
ਟੋਰਾਂਟੋ/ਜੀਟੀਏ

ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ !

April 19, 2024 09:33 AM

ਓਨਟਾਰੀਓ, 19 ਅਪਰੈਲ (ਪੋਸਟ ਬਿਊਰੋ) : ਇੱਕ ਵਿਚੋਲੇ ਵੱਲੋਂ ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਨੂੰ ਭੱਤਿਆਂ ਵਿੱਚ ਛੇ ਫੀ ਸਦੀ ਦਾ ਵਾਧਾ ਦੇਣ ਦਾ ਫੈਸਲਾ ਸੁਣਾਇਆ ਹੈ। ਇਸ ਯੂਨੀਅਨ ਦੀ ਅਗਵਾਈ ਕਰਨ ਵਾਲੇ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਇਸ ਨਾਲ ਫਰੰਟਲਾਈਨ ਹਸਪਤਾਲ ਵਰਕਰਾਂ ਦੀ ਹੌਸਲਾ ਅਫਜ਼ਾਈ ਹੋਵੇਗੀ ਤੇ ਉਹ ਹੋਰ ਤਨਦੇਹੀ ਨਾਲ ਕੰਮ ਕਰਨਗੇ।
ਜਿਹੜੇ ਵਰਕਰਜ਼ ਦੀ ਨੁਮਾਇੰਦਗੀ ਓਨਟਾਰੀਓ ਕਾਊਂਸਿਲ ਆਫ ਹਾਸਪਿਟਲ ਯੂਨੀਅਨਜ਼-ਕਿਊਪ (ਓਸੀਐਚਯੂ-ਸੀਯੂਪੀਈ) ਤੇ ਐਸਈਆਈਯੂ ਹੈਲਥਕੇਅਰ ਕਰਦੇ ਹਨ, ਉਨ੍ਹਾਂ ਨੂੰ ਅਗਲੇ ਦੋ ਸਾਲਾਂ ਵਿੱਚ ਭੱਤਿਆਂ ਵਿੱਚ ਤਿੰਨ ਤਿੰਨ ਫੀ ਸਦੀ ਦਾ ਵਾਧਾ ਮਿਲੇਗਾ।ਕਿਊਪ ਨੇ ਇੱਕ ਰਲੀਜ਼ ਵਿੱਚ ਆਖਿਆ ਕਿ ਉਨ੍ਹਾਂ ਨੂੰ ਹੈਲਥ ਤੇ ਡੈਂਟਲ ਬੈਨੇਫਿਟਸ ਵਿੱਚ ਵੀ ਸੁਧਾਰ ਵੇਖਣ ਨੂੰ ਮਿਲੇਗਾ, ਇਸ ਦੇ ਨਾਲ ਹੀ ਵੀਕੈਂਡ, ਸ਼ਾਮ ਨੂੰ ਤੇ ਰਾਤ ਦੇ ਪ੍ਰੀਮੀਅਮਜ਼ ਵਿੱਚ ਵੀ ਵਾਧਾ ਹੋਵੇਗਾ। ਇਸ ਦੇ ਨਾਲ ਹੀ ਛੂਤ ਨਾਲ ਫੈਲਣ ਵਾਲੀਆਂ ਬਿਮਾਰੀਆਂ ਦੀ ਆਊਟਬ੍ਰੇਕ ਦੌਰਾਨ ਉਨ੍ਹਾਂ ਨੂੰ ਕੁਆਰਨਟੀਨ ਜਾਂ ਆਈਸੋਲੇਸ਼ਨ ਲਈ ਵੀ ਪੈਸੇ ਦਿੱਤੇ ਜਾਣਗੇ।
ਐਸਈਆਈਯੂ ਹੈਲਥਕੇਅਰ ਦੀ ਪ੍ਰੈਜ਼ੀਡੈਂਟ ਸ਼ਾਰਲੀਨ ਸਟੀਵਾਰਟ ਨੇ ਆਖਿਆ ਕਿ ਇਸ ਫੈਸਲੇ ਨਾਲ ਹਸਪਤਾਲ ਵਰਕਰਾਂ ਨੂੰ ਰਾਹਤ ਦਾ ਸਾਹ ਮਿਲੇਗਾ। ਜਦੋਂ ਉਨ੍ਹਾਂ ਨੂੰ ਇਹ ਪਤਾ ਲੱਗੇਗਾ ਕਿ ਇਸ ਨਵੇਂ ਕਾਂਟਰੈਕਟ ਨਾਲ ਅਗਲੇ ਦੋ ਸਾਲਾਂ ਵਿੱਚ ਉਨ੍ਹਾਂ ਦੇ ਭੱਤੇ ਛੇ ਫੀ ਸਦੀ ਤੱਕ ਵੱਧ ਜਾਣਗੇ ਤਾਂ ਉਹ ਵੀ ਸੁਖ ਦਾ ਸਾਹ ਲੈ ਸਕਣਗੇ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਪੀਐੱਸਬੀ ਸੀਨੀਅਰਜ਼ ਕਲੱਬ ਵੱਲੋਂ ‘ਸਿੱਖ ਹੈਰੀਟੇਜ ਡੇਅ’ ਨਾਲ ਜੁੜੇ ਸਮਾਗ਼ਮ ‘ਚ ਮੈਂਟਲ ਹੈੱਲਥ ‘ਤੇ ਸੈਮੀਨਾਰ ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ