Welcome to Canadian Punjabi Post
Follow us on

02

May 2024
ਬ੍ਰੈਕਿੰਗ ਖ਼ਬਰਾਂ :
ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੱਕ ਪਹੁੰਚੇ ਫੌਜ ਦੇ ਜਵਾਨ ਤੇ ਸੇਵਾਦਾਰ, ਬਰਫ ਦੇ ਢੇਰ ਪਾਸੇ ਕਰਕੇ ਬਣਾਏ ਰਾਹ ਪ੍ਰਵਾਸੀਆਂ ਨੇ ਅਮਰੀਕਾ ਨੂੰ ਮਜ਼ਬੂਤ ਬਣਾਇਆ, ਚੀਨ ਅਤੇ ਭਾਰਤ ਪ੍ਰਵਾਸੀਆਂ ਨੂੰ ਨਫ਼ਰਤ ਕਰਦੇ ਹਨ : ਬਾਇਡਨ
 
ਪੰਜਾਬ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ

April 19, 2024 11:53 AM

ਫਿਰੋਜ਼ਪੁਰ, 19 ਅਪ੍ਰੈਲ ( ਗਿਆਨ ਸਿੰਘ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸਤਾਰਾਂ ਵਿਦਿਆਰਥੀਆਂ ਨੇ ਪੰਜਾਬ ਦੀ ਮੈਰਿਟ ਸੂਚੀ ਵਿਚ ਥਾਂ ਬਣਾਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ
(ਸੈ.ਸਿੱ) ਸੰਜੀਵ ਗੌਤਮ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਪ੍ਰਗਟ ਸਿੰਘ ਬਰਾੜ ਨੇ ਦੱਸਿਆ ਕਿ ਇਸ ਵਿੱਚ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਜ਼ੀਰਾ ਦੀਆਂ 2 ਵਿਦਿਆਥਣਾਂ ਜਸਕੀਰਤ ਕੌਰ ਪੁੱਤਰੀ ਰੁਪਿੰਦਰ ਸਿੰਘ ਅਤੇ ਅਨਮੋਲਪ੍ਰੀਤ ਕੌਰ ਪੁੱਤਰੀ ਸੁਰਿੰਦਰ ਸਿੰਘ ਨੇ ਕ੍ਰਮਵਾਰ ਨੇ 635/650 ਅੰਕ ਹਾਸਲ ਕਰਕੇ ਸੂਬੇ ਵਿੱਚ ਰੈਂਕ ਗਿਆਰਾਂ, ਸਾਕਸ਼ੀ ਪੁੱਤਰੀ ਲਖਵਿੰਦਰ ਸਿੰਘ ਸਰਕਾਰੀ
ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਮਦੋਟ ਨੇ 633/650 ਅੰਕ ਹਾਸਲ ਕਰਕੇ ਰੈੰਕ ਤੇੰਰਵਾਂ, ਪੰਮਾ ਪੁੱਤਰ ਗੁਰਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੱਸੂ ਵਾਲਾ 631/650 ਅੰਕ ਹਾਸਲ ਕਰਕੇ ਰੈੰਕ ਪੰਦਰਵਾਂ, ਹੁਸਨਪ੍ਰੀਤ ਕੌਰ ਪੁੱਤਰੀ ਸੰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਰਿਫ਼ ਕੇ 631/650 ਅੰਕ ਹਾਸਲ ਕਰਕੇ ਰੈੰਕ ਪੰਦਰਵਾਂ ਹਾਸਲ ਕਰਕੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ।
ਉਨ੍ਹਾਂ ਬੱਚਿਆਂ ਦੀ ਮਿਹਨਤ ਅਤੇ ਲਗਨ ਦੀ ਤਾਰੀਫ਼ ਕਰਦਿਆਂ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮਾਣਮੱਤੀ ਪ੍ਰਾਪਤੀ ਨਾਲ ਪੂਰੇ ਜ਼ਿਲ੍ਹੇ ਦਾ ਸਿਰ ਉੱਚਾ ਹੋਇਆ ਹੈ। ਉਨ੍ਹਾਂ ਇਸ ਪ੍ਰਾਪਤੀ ਲਈ ਬੱਚਿਆਂ ਦੇ ਮਾਪਿਆਂ ਅਤੇ ਸਕੂਲਾਂ ਦੇ ਸਮੁੱਚੇ ਸਟਾਫ ਨੂੰ ਵਧਾਈ ਦਿੱਤੀ। ਇੱਥੇ ਜ਼ਿਕਰਯੋਗ ਹੈ ਕਿ ਇਨ੍ਹਾਂ ਅਹਿਮ ਪ੍ਰਾਪਤੀਆਂ ਦਾ ਸਿਹਰਾ ਓਸ ਸਮੇਂ ਰਹਿ ਚੁੱਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਚਮਕੌਰ ਸਿੰਘ ਸਰਾਂ ਨੀਲਮ ਰਾਣੀ ਦੇ ਸਿਰ ਜਾਂਦਾ ਹੈ।
ਇਸ ਮੌਕੇ ਮੈਰਿਟ ਵਿੱਚ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੇ ਆਪਣੀ ਸ਼ਾਨਦਾਰ ਸਫ਼ਲਤਾ ਦਾ ਸਿਹਰਾ ਸਕੂਲ ਅਧਿਆਪਕਾਂ ਦੀ ਸਖ਼ਤ ਮਿਹਨਤ ਨੂੰ ਦਿੰਦਿਆਂ ਦੱਸਿਆ ਕਿ ਅਧਿਆਪਕਾਂ ਦੀ ਸਖ਼ਤ ਮਿਹਨਤ ਕਾਰਨ ਹੀ ਅਜਿਹਾ ਨਤੀਜਾ ਸੰਭਵ ਹੋਇਆ ਹੈ। ਇਸ ਪ੍ਰਾਪਤੀ ਤੋਂ ਖੁਸ਼ ਹੋ ਕੇ ਬੱਚਿਆਂ ਦੇ ਮਾਪਿਆਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਮਿਹਨਤ ਸਦਕਾ ਹੀ ਸਾਡੇ ਬੱਚਿਆਂ ਨੇ ਇਹ ਮੁਕਾਮ ਹਾਸਲ ਕੀਤਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਦਾ ਰਾਜਗੁਰੂ ਨਗਰ ਵਿਖੇ ਫੁੱਲਾਂ ਦੀ ਵਰਖਾ ਨਾਲ ਬਾਵਾ, ਜੱਸੋਵਾਲ ਅਤੇ ਜੰਗੀ ਨੇ ਕੀਤਾ ਸਵਾਗਤ 'ਜਾਗ ਭੈਣੇ ਜਾਗ' ਮੁਹਿੰਮ ਤਹਿਤ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਪਿੰਡਾਂ ਦੀਆਂ ਔਰਤਾਂ ਨੂੰ ਦੱਸੇਗਾ ਵੋਟ ਦੀ ਮਹੱਤਤਾ ਅਕਾਲੀ ਦਲ ਪੰਜਾਬ ਵਿਚੋਂ ਗੈਂਗਸਟਰ ਤੇ ਨਸ਼ੇ ਖਤਮ ਕਰ ਕੇ ਪੰਜਾਬ ਵਿਚ ਨਿਵੇਸ਼ਕਾਂ ਲਈ ਢੁੱਕਵੇਂ ਮਾਹੌਲ ਦੀ ਸਿਰਜਣਾ ਕਰੇਗਾ : ਸੁਖਬੀਰ ਸਿੰਘ ਬਾਦਲ ਜਗਰਾਉਂ 'ਚ ਬਾਇਓ ਗੈਸ ਫੈਕਟਰੀ ਲਗਾਉਣ ਖਿਲਾਫ ਲੋਕਾਂ ਦਾ ਵਿਰੋਧ, ਅਧਿਕਾਰੀਆਂ ਨੂੰ ਕੀਤੀ ਨਿਰਮਾਣ ਰੋਕਣ ਦੀ ਮੰਗ ਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ