Welcome to Canadian Punjabi Post
Follow us on

03

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਅੰਤਰਰਾਸ਼ਟਰੀ

ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ

April 22, 2024 12:51 PM

ਗਾਜ਼ਾ, 22 ਅਪ੍ਰੈਲ (ਪੋਸਟ ਬਿਊਰੋ): ਗਾਜ਼ਾ ਦੇ ਰਫਾਹ ਸ਼ਹਿਰ ਵਿੱਚ ਐਤਵਾਰ ਨੂੰ ਇਜ਼ਰਾਇਲੀ ਹਮਲੇ ਵਿੱਚ ਮਾਰੇ ਜਾਣ ਤੋਂ ਬਾਅਦ ਇੱਕ ਔਰਤ ਦੀ ਕੁੱਖ ਵਿੱਚੋਂ ਇੱਕ ਬੱਚੀ ਨੂੰ ਜਿ਼ੰਦਾ ਕੱਢ ਲਿਆ ਗਿਆ ਹੈ। ਫਲਸਤੀਨ ਦੇ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਔਰਤ 30 ਹਫਤਿਆਂ ਦੀ ਗਰਭਵਤੀ ਸੀ।
ਡਾਕਟਰਾਂ ਨੇ ਐਮਰਜੈਂਸੀ ਸੀ-ਸੈਕਸ਼ਨ ਡਿਲੀਵਰੀ ਰਾਹੀਂ ਬੱਚੀ ਨੂੰ ਬਚਾ ਲਿਆ। ਜਨਮ ਸਮੇਂ ਬੱਚੀ ਦਾ ਵਜ਼ਨ 1.4 ਕਿਲੋਗ੍ਰਾਮ (3.09 ਪੌਂਡ) ਸੀ। ਉਸ ਦੀ ਹਾਲਤ ਸਥਿਰ ਹੈ। ਹੌਲੀ-ਹੌਲੀ ਉਸ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ।
ਔਰਤ ਦੀ ਪਛਾਣ ਸਬਰੀਨ ਅਲ-ਸਕਾਨੀ ਵਜੋਂ ਹੋਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋ ਘਰਾਂ 'ਤੇ ਇਜ਼ਰਾਇਲੀ ਹਵਾਈ ਹਮਲੇ 'ਚ ਬੱਚੀ ਦੀ ਮਾਂ, ਉਸ ਦੇ ਪਿਤਾ ਅਤੇ ਭੈਣ ਸਮੇਤ 19 ਲੋਕ ਮਾਰੇ ਗਏ। ਇਨ੍ਹਾਂ ਵਿੱਚ ਇੱਕੋ ਪਰਿਵਾਰ ਦੇ 13 ਬੱਚੇ ਵੀ ਸ਼ਾਮਿਲ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾ ਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤ ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾ ਪ੍ਰਵਾਸੀਆਂ ਨੇ ਅਮਰੀਕਾ ਨੂੰ ਮਜ਼ਬੂਤ ਬਣਾਇਆ, ਚੀਨ ਅਤੇ ਭਾਰਤ ਪ੍ਰਵਾਸੀਆਂ ਨੂੰ ਨਫ਼ਰਤ ਕਰਦੇ ਹਨ : ਬਾਇਡਨ ਅਮਰੀਕੀ ਪੁਲਿਸ ਨੇ ਗੋਲਡੀ ਬਰਾੜ ਦੇ ਜਿ਼ੰਦਾ ਹੋਣ ਦਾ ਕੀਤਾ ਦਾਅਵਾ, ਕਿਹਾ ਮਾਰਿਆ ਗਿਆ ਵਿਅਕਤੀ ਕੋਈ ਹੋਰ ਉੱਤਰੀ ਕੋਰੀਆ ਦੇ ਤਾਨਾਸ਼ਾਹ ਨੂੰ ਖੁਸ਼ ਰੱਖਣ ਲਈ ਬਣਾਇਆ ਜਾਦਾ ਹੈ 'ਪਲੇਜ਼ਰ ਸਕੁਐਡ' ਅਮਰੀਕਾ 'ਚ ਫਲਸਤੀਨ ਦੇ ਪੱਖ ਵਿਚ ਅਮਦੋਲਨ ਦੌਰਾਨ 1300 ਗ੍ਰਿਫ਼ਤਾਰ ਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤ ਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ