Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਪਾਕਿਸਤਾਨ ਵਿੱਚ ਹਿੰਦੂ ਲੜਕੀ ਦੇ ਅਗਵਾਪਿੱਛੋਂ ਲਹਿੰਦੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ

April 19, 2019 09:31 AM

* ਸ਼ਹਿਰ ਦੀ ਸੜਕ ਜਾਮ ਕਰ ਦਿੱਤੀ ਗਈ

ਲਾਹੌਰ, 18 ਅਪਰੈਲ, (ਪੋਸਟ ਬਿਊਰੋ)- ਪਾਕਿਸਤਾਨ ਦੇ ਪੰਜਾਬ ਰਾਜ ਵਿੱਚ ਇਕ ਹੋਰ ਮੁਸਲਿਮ ਵਿਅਕਤੀ ਵਲੋਂ ਇਕ ਹਿੰਦੂ ਲੜਕੀ ਨੂੰ ਅਗਵਾ ਕਰ ਲਏ ਜਾਣ ਪਿੱਛੋਂ ਘੱਟ ਗਿਣਤੀ ਭਾਈਚਾਰੇ ਵਿੱਚ ਨਾਰਾਜ਼ਗੀ ਫੈਲ ਗਈ ਹੈ। ਇਸ ਲੜਕੀ ਦੀ ਸੁਰੱਖਿਅਤ ਰਿਹਾਈ ਲਈ ਦਬਾਅ ਬਣਾਉਣ ਵਾਸਤੇ ਹਿੰਦੂ ਭਾਈਚਾਰੇ ਦੇ ਲੋਕ ਅੱਜ ਵੀਰਵਾਰ ਧਰਨੇ ਉੱਤੇ ਬੈਠ ਗਏ ਅਤੇ ਸ਼ਹਿਰ ਰਹੀਮ ਯਾਰ ਖਾਨ ਦੀ ਮੁੱਖ ਸੜਕ ਨੂੰ ਵੀ ਰੋਕ ਦਿੱਤਾ ਗਿਆ।
ਅੱਜ ਵੀਰਵਾਰ ਨੂੰ ਬੈਨਰ ਅਤੇ ਤਖਤੀਆਂ ਹੱਥਾਂ ਵਿੱਚ ਫੜ ਕੇ ਹਿੰਦੂ ਭਾਈਚਾਰੇ ਦੇ ਲੋਕ ਲਾਹੌਰ ਤੋਂ ਕਰੀਬ 400 ਕਿਲੋਮੀਟਰ ਦੂਰ ਰਹੀਮ ਯਾਰ ਖਾਨ ਜ਼ਿਲੇ ਵਿੱਚ ਧਰਨੇ ਉੱਤੇ ਬੈਠ ਗਏ ਅਤੇ ਉਨ੍ਹਾਂ ਨੇ 17 ਸਾਲਾ ਲੜਕੀ ਨੂੰ ਛੁਡਾਉਣ ਦੀ ਮੰਗ ਕਰਦੇ ਹੋਏ ਜ਼ਬਰੀ ਧਰਮ ਪਰਿਵਰਤਨ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਦਰਜ ਕੀਤੇ ਗਏ ਕੇਸ ਮੁਤਾਬਕ ਤਾਹਿਰ ਤਾਮਰੀ ਨੇ ਆਪਣੇ ਪਿਤਾ ਤੇ ਭਰਾ ਦੀ ਮਦਦ ਨਾਲ ਪਿਛਲੇ ਮਹੀਨੇ ਨੈਨਾ ਨਾਂਅ ਦੀ ਹਿੰਦੂ ਕੁੜੀ ਨੂੰ ਅਗਵਾ ਕਰ ਲਿਆਤੇ ਕਰਾਚੀ ਲੈ ਗਏ ਸਨ। ਓਥੇ ਜਾ ਕੇ ਉਸ ਨਾਲ ਵਿਆਹ ਕਰਕੇ ਉਸ ਨੂੰ ਇਸਲਾਮ ਕਬੂਲ ਕਰਨ ਨੂੰ ਮਜਬੂਰ ਕੀਤਾ ਗਿਆ ਤੇ ਉਸ ਦਾ ਨਾਂ ਬਦਲ ਕੇ ਨੂਰ ਫਾਤਿਮਾ ਰੱਖ ਦਿੱਤਾ ਗਿਆ। ਦੋਸ਼ੀ ਲੋਕਾਂ ਨੇ ਉਸ ਦੇ ਵਿਆਹ ਤੇ ਇਸਲਾਮ ਅਪਣਾਉਣ ਦੇ ਬਾਰੇਸੋਸ਼ਲ ਮੀਡੀਆ ਉੱਤੇ ਵੀ ਅਪਲੋਡ ਕਰ ਦਿੱਤਾ ਸੀ।
ਇਸ ਘਟਨਾ ਅਤੇ ਇਹੋ ਜਿਹੀਆਂ ਹੋਰ ਘਟਨਾਵਾਂ ਦੇ ਵਿਰੁੱਧ ਹਿੰਦੂ ਭਾਈਚਾਰੇ ਦੇ ਲੋਕ ਵੀਰਵਾਰ ਲਗਾਤਾਰ ਦੂਜੇ ਦਿਨ ਸੜਕਾਂ ਉੱਤੇ ਉਤਰੇ ਅਤੇ ਨੈਨਾ ਦੀ ਕਿਡਨੈਪਿੰਗ ਅਤੇ ਜ਼ਬਰੀ ਧਰਮ ਪਰਿਵਰਤਨ ਦੇ ਖਿਲਾਫ ਰੋਸ ਜ਼ਾਹਿਰ ਕੀਤਾ। ਇਸ ਰੋਸ ਪ੍ਰਦਰਸ਼ਨ ਦੌਰਾਨ ਲੜਕੀ ਦੇ ਪਿਤਾ ਰਘੂ ਰਾਮ ਨੇ ਧਮਕੀ ਦਿੱਤੀ ਕਿ ਜੇ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਖੁਦ ਨੂੰ ਅੱਗ ਲਾ ਲਵੇਗਾ। ਰਹੀਮ ਯਾਰ ਖਾਨ ਜ਼ਿਲੇ ਵਿੱਚ ਹਿੰਦੂਆਂ ਦੇ 1,50,000 ਪਰਵਾਰ ਹਨ। ਸੀਨੀਅਰ ਪੁਲਸ ਅਧਿਕਾਰੀਆਂ ਨੇ ਇਨਸਾਫ ਦਾਭਰੋਸਾ ਦਿੱਤਾ ਤਾਂ ਪ੍ਰਦਰਸ਼ਨ ਖਤਮ ਹੋਇਆ। ਰਹੀਮ ਯਾਰ ਖਾਨ ਦੇ ਪੁਲਸ ਮੁਖੀ ਉਮਰ ਫਾਰੁਕ ਸਲਮਾਨ ਦੇ ਮੁਤਾਬਕ ਲੜਕੀ ਨੂੰ ਲਿਆਉਣ ਲਈ ਪੁਲਸ ਦੀ ਇਕ ਟੀਮ ਕਰਾਚੀ ਭੇਜੀ ਗਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ