Welcome to Canadian Punjabi Post
Follow us on

06

May 2024
ਬ੍ਰੈਕਿੰਗ ਖ਼ਬਰਾਂ :
ਕਜ਼ਾਕਿਸਤਾਨ ਦੇ ਸਾਬਕਾ ਮੰਤਰੀ ਨੇ ਆਪਣੀ ਪਤਨੀ ਦਾ ਕੀਤਾ ਕਤਲ ਭਾਰਤ ਦੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ: ਨਿੱਝਰ ਕਤਲ ਕੇਸ 'ਚ ਗ੍ਰਿਫ਼ਤਾਰੀ ਉਨ੍ਹਾਂ ਦਾ ਅੰਦਰੂਨੀ ਮਾਮਲਾਬ੍ਰਾਜ਼ੀਲ ਵਿਚ ਭਾਰੀ ਮੀਂਹ ਤੇ ਹੜ੍ਹ ਕਾਰਨ 58 ਮੌਤਾਂ, 70 ਹਜ਼ਾਰ ਲੋਕ ਬੇਘਰਸੋਨੇ ਦੀ ਤਸਕਰੀ ਮਾਮਲੇ `ਚ ਫੜ੍ਹੀ ਗਈ ਅਫ਼ਗਾਨ ਡਿਪਲੋਮੈਟ ਨੇ ਦਿੱਤਾ ਅਸਤੀਫਾ, ਕੱਪੜਿਆਂ ਵਿੱਚ ਲੁਕਾਇਆ ਸੀ 25 ਕਿਲੋ ਸੋਨਾਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾ
 
ਅੰਤਰਰਾਸ਼ਟਰੀ

ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ

April 24, 2024 12:26 PM

ਨਿਊਯਾਰਕ, 24 ਅਪ੍ਰੈਲ (ਪੋਸਟ ਬਿਊਰੋ): ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ 6 ਮਈ ਨੂੰ ਆਪਣੀ ਤੀਜੀ ਪੁਲਾੜ ਯਾਤਰਾ 'ਤੇ ਜਾਵੇਗੀ। ਉਹ ਬੋਇੰਗ ਦੇ ਸਟਾਰਲਾਈਨਰ ਕੈਲਿਪਸੋ ਮਿਸ਼ਨ ਦਾ ਹਿੱਸਾ ਹੋਣਗੇ। ਅਮਰੀਕੀ ਪੁਲਾੜ ਏਜੰਸੀ ਨਾਸਾ ਮੁਤਾਬਕ ਮਿਸ਼ਨ ਲਈ 2 ਸੀਨੀਅਰ ਵਿਗਿਆਨੀ ਬੁਚ ਵਿਲਮੋਰ ਅਤੇ ਸੁਨੀਤਾ ਵਿਲੀਅਮਜ਼ ਨੂੰ ਚੁਣਿਆ ਗਿਆ ਹੈ।
ਵਰਤਮਾਨ ਵਿੱਚ, ਸੁਨੀਤਾ ਬੋਇੰਗ ਦੇ ਸਟਾਰਲਾਈਨਰ ਪੁਲਾੜ ਯਾਨ ਵਿੱਚ ਚਾਲਕ ਦਲ ਦੀ ਉਡਾਣ ਟੈਸਟ ਮਿਸ਼ਨ ਪਾਇਲਟ ਵਜੋਂ ਸਿਖਲਾਈ ਲੈ ਰਹੇ ਹਨ। ਬੋਇੰਗ ਦੇ ਸਟਾਰਲਾਈਨਰ ਪੁਲਾੜ ਯਾਨ ਨੂੰ 6 ਮਈ ਨੂੰ ਰਾਤ 10:34 ਵਜੇ ਅਲਾਇੰਸ ਐਟਲਸ ਵੀ ਰਾਕੇਟ 'ਤੇ ਲਾਂਚ ਕੀਤਾ ਜਾਵੇਗਾ। ਇਸ ਮਿਸ਼ਨ ਲਈ ਨਾਸਾ ਦੀ ਮਦਦ ਲਈ ਗਈ ਹੈ।
ਅਮਰੀਕਾ ਦੀ ਪੁਲਾੜ ਏਜੰਸੀ 25 ਅਪ੍ਰੈਲ ਨੂੰ ਪੁਲਾੜ ਯਾਨ ਬਾਰੇ ਪੂਰੀ ਜਾਣਕਾਰੀ ਸਾਂਝੀ ਕਰੇਗੀ। ਪੁਲਾੜ ਏਜੰਸੀ ਮੁਤਾਬਕ ਪੁਲਾੜ ਯਾਨ ਨੂੰ ਫਲੋਰੀਡਾ ਦੇ ਕੇਪ ਕੈਨਾਵੇਰਲ ਸਪੇਸ ਫੋਰਸ ਸਟੇਸ਼ਨ ਦੇ ਸਪੇਸ ਲਾਂਚ ਕੰਪਲੈਕਸ-41 ਤੋਂ ਲਾਂਚ ਕੀਤਾ ਜਾਵੇਗਾ।
ਦੋਵੇਂ ਯਾਤਰੀ ਦੋ ਹਫ਼ਤਿਆਂ ਤੱਕ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ਆਈਐਸਐਸ) ਵਿੱਚ ਰੁਕਣਗੇ। ਇਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਦਰਅਸਲ, ਇਸ ਤੋਂ ਪਹਿਲਾਂ ਇਸ ਪੁਲਾੜ ਯਾਨ ਦਾ ਜੁਲਾਈ 2022 ਵਿੱਚ ਰਵਾਨਾ ਹੋਣਾ ਸੀ, ਪਰ ਕੋਰੋਨਾ ਮਹਾਮਾਰੀ ਕਾਰਨ ਇਸ ਨੂੰ ਇੱਕ ਸਾਲ ਲਈ ਟਾਲ ਦਿੱਤਾ ਗਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕਜ਼ਾਕਿਸਤਾਨ ਦੇ ਸਾਬਕਾ ਮੰਤਰੀ ਨੇ ਆਪਣੀ ਪਤਨੀ ਦਾ ਕੀਤਾ ਕਤਲ ਭਾਰਤ ਦੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ: ਨਿੱਝਰ ਕਤਲ ਕੇਸ 'ਚ ਗ੍ਰਿਫ਼ਤਾਰੀ ਉਨ੍ਹਾਂ ਦਾ ਅੰਦਰੂਨੀ ਮਾਮਲਾ ਬ੍ਰਾਜ਼ੀਲ ਵਿਚ ਭਾਰੀ ਮੀਂਹ ਤੇ ਹੜ੍ਹ ਕਾਰਨ 58 ਮੌਤਾਂ, 70 ਹਜ਼ਾਰ ਲੋਕ ਬੇਘਰ ਸੋਨੇ ਦੀ ਤਸਕਰੀ ਮਾਮਲੇ `ਚ ਫੜ੍ਹੀ ਗਈ ਅਫ਼ਗਾਨ ਡਿਪਲੋਮੈਟ ਨੇ ਦਿੱਤਾ ਅਸਤੀਫਾ, ਕੱਪੜਿਆਂ ਵਿੱਚ ਲੁਕਾਇਆ ਸੀ 25 ਕਿਲੋ ਸੋਨਾ ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾ ਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤ ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾ ਪ੍ਰਵਾਸੀਆਂ ਨੇ ਅਮਰੀਕਾ ਨੂੰ ਮਜ਼ਬੂਤ ਬਣਾਇਆ, ਚੀਨ ਅਤੇ ਭਾਰਤ ਪ੍ਰਵਾਸੀਆਂ ਨੂੰ ਨਫ਼ਰਤ ਕਰਦੇ ਹਨ : ਬਾਇਡਨ ਅਮਰੀਕੀ ਪੁਲਿਸ ਨੇ ਗੋਲਡੀ ਬਰਾੜ ਦੇ ਜਿ਼ੰਦਾ ਹੋਣ ਦਾ ਕੀਤਾ ਦਾਅਵਾ, ਕਿਹਾ ਮਾਰਿਆ ਗਿਆ ਵਿਅਕਤੀ ਕੋਈ ਹੋਰ