Welcome to Canadian Punjabi Post
Follow us on

04

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਭਾਰਤ

ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼

April 25, 2024 12:46 PM

ਨਵੀਂ ਦਿੱਲੀ, 25 ਅਪ੍ਰੈਲ (ਪੋਸਟ ਬਿਊਰੋ): ਜੈਸਲਮੇਰ ਦੇ ਪਿਥਲਾ-ਜਾਜਿਆ ਪਿੰਡ ਵਿੱਚ ਵੀਰਵਾਰ ਸਵੇਰੇ ਇੱਕ ਮਨੁੱਖ ਰਹਿਤ ਟੋਹੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿੱਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪਿੰਡ ਵਾਸੀਆਂ ਵੱਲੋਂ ਸੂਚਨਾ ਮਿਲਣ `ਤੇ ਹਵਾਈ ਫੌਜ ਦੇ ਅਧਿਕਾਰੀ ਅਤੇ ਪੁਲਿਸ ਮੌਕੇ `ਤੇ ਪਹੁੰਚ ਗਏ। ਇਸ ਜਹਾਜ਼ ਦੀ ਵਰਤੋਂ ਅਸਮਾਨ `ਚ ਜਾਸੂਸੀ ਗਤੀਵਿਧੀਆਂ `ਤੇ ਨਜ਼ਰ ਰੱਖਣ ਲਈ ਕੀਤੀ ਜਾਂਦੀ ਹੈ।
ਮੁੱਢਲੀ ਜਾਣਕਾਰੀ ਮੁਤਾਬਕ ਹਵਾਈ ਫੌਜ ਦੇ ਇੱਕ ਜਾਸੂਸੀ ਜਹਾਜ਼ ਨੇ ਸਰਹੱਦੀ ਖੇਤਰ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੀਰਵਾਰ ਸਵੇਰੇ ਉਡਾਣ ਭਰੀ ਸੀ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਜਹਾਜ਼ ਅਚਾਨਕ ਕੁਝ ਤਕਨੀਕੀ ਖ਼ਰਾਬੀ ਕਾਰਨ ਕਰੈਸ਼ ਹੋ ਗਿਆ ਅਤੇ ਆਬਾਦੀ ਵਾਲੇ ਇਲਾਕੇ ਤੋਂ ਦੂਰ ਰੇਤਲੇ ਇਲਾਕੇ ਵਿਚ ਡਿੱਗ ਗਿਆ।
ਹਾਲਾਂਕਿ, ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਕਿਉਂਕਿ ਜਹਾਜ਼ ਇੱਕ ਸੁੰਨਸਾਨ ਖੇਤਰ ਵਿੱਚ ਕ੍ਰੈਸ਼ ਹੋ ਗਿਆ ਸੀ। ਹਵਾਈ ਫੌਜ ਦੇ ਅਧਿਕਾਰੀਆਂ ਨੇ ਮੌਕੇ `ਤੇ ਪਹੁੰਚ ਕੇ ਜਹਾਜ਼ ਦੇ ਮਲਬੇ ਦਾ ਜਾਇਜ਼ਾ ਲਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੱਕ ਪਹੁੰਚੇ ਫੌਜ ਦੇ ਜਵਾਨ ਤੇ ਸੇਵਾਦਾਰ, ਬਰਫ ਦੇ ਢੇਰ ਪਾਸੇ ਕਰਕੇ ਬਣਾਏ ਰਾਹ ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲ ਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀ ਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕ ਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲ ਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ ਬਿਹਾਰ 'ਚ ਹਵਾ 'ਚ ਉਲਝਿਆ ਅਮਿਤ ਸ਼ਾਹ ਦਾ ਹੈਲੀਕਾਪਟਰ, ਪਾਇਲਟ ਨੇ ਕੀਤਾ ਕੰਟਰੋਲ