Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਮਈ ਦੇ ਅੰਤ ਵਿੱਚ ਜਾਪਾਨ ਦਾ ਦੌਰਾ ਕਰਨਗੇ ਟਰੰਪ

April 19, 2019 10:29 PM

ਟੋਕੀਓ, 19 ਅਪਰੈਲ (ਪੋਸਟ ਬਿਊਰੋ) : ਮਈ ਦੇ ਅੰਤ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਆਪਣੀ ਪਤਨੀ ਮਲੇਨੀਆ ਨਾਲ ਜਾਪਾਨ ਦਾ ਦੌਰਾ ਕਰਨਗੇ। ਉੱਥੇ ਉਹ ਨਵੇਂ ਬਣਨ ਜਾ ਰਹੇ ਰਾਜਾ ਨਾਲ ਵੀ ਮੁਲਾਕਾਤ ਕਰਨਗੇ। ਕ੍ਰਾਊਨ ਪ੍ਰਿੰਸ ਨਾਰੂਹਿਤੋ ਪਹਿਲੀ ਮਈ ਨੂੰ ਰਾਜੇ ਦਾ ਅਹੁਦਾ ਤਿਆਗ ਰਹੇ ਆਪਣੇ ਪਿਤਾ ਤੇ ਮੌਜੂਦਾ ਰਾਜਾ ਅਕੀਹੀਤੋ ਦੀ ਥਾਂ ਲੈਣਗੇ। 25 ਤੋਂ 28 ਮਈ ਤੱਕ ਦੇ ਆਪਣੇ ਦੌਰੇ ਦੌਰਾਨ ਟਰੰਪ ਜਪਾਨ ਦੇ ਪ੍ਰਧਾਨ ਮੰਤਰੀ ਸਿੰ਼ਜੋ਼ ਆਬੇ ਨਾਲ ਵੀ ਗੱਲਬਾਤ ਕਰਨਗੇ। ਇਸ ਦੇ ਨਾਲ ਹੀ ਟਰੰਪ ਸੂਮੋ ਮੈਚ ਦਾ ਆਨੰਦ ਵੀ ਮਾਣ ਸਕਦੇ ਹਨ। ਵਾੲ੍ਹੀਟ ਹਾਊਸ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਆਬੇ ਵੀ 26 ਤੇ 27 ਅਪਰੈਲ ਨੂੰ ਵਾਸਿੰ਼ਗਟਨ ਦਾ ਦੌਰਾ ਕਰਨਗੇ। ਇਸ ਮੌਕੇ ਉਹ ਉੱਤਰੀ ਕੋਰੀਆ ਦੇ ਪ੍ਰਮਾਣੂ ਨਿਸ਼ਸਤਰੀਕਰਨ, ਵਪਾਰ ਤੇ ਹੋਰਨਾਂ ਮੁੱਦਿਆਂ ਬਾਰੇ ਟਰੰਪ ਪ੍ਰਸ਼ਾਸਨ ਨਾਲ ਵਿਚਾਰ ਵਟਾਂਦਰਾ ਕਰਨਗੇ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ