Welcome to Canadian Punjabi Post
Follow us on

21

May 2024
ਬ੍ਰੈਕਿੰਗ ਖ਼ਬਰਾਂ :
ਛੱਤੀਸਗੜ੍ਹ 'ਚ ਪਿਕਅੱਪ ਗੱਡੀ 20 ਫੁੱਟ ਹੇਠਾਂ ਡਿੱਗੀ, 19 ਮੌਤਾਂ, ਉਪ ਮੁੱਖ ਮੰਤਰੀ ਹਸਪਤਾਲ ਪਹੁੰਚੇਸਮੂਹਿਕ ਬਲਾਤਕਾਰ ਕਰਕੇ ਲੜਕੀ ਨੂੰ ਜਿਉਂਦਾ ਸਾੜਨ ਵਾਲਿਆਂ ਨੂੰ ਫਾਂਸੀ, ਰਾਜਸਥਾਨ ਦੀ ਪੋਕਸੋ ਅਦਾਲਤ ਨੇ ਸੁਣਾਇਆ ਫੈਸਲਾਵੋਹਾਨ ਵਿੱਚ ਤਿੰਨ ਵਾਹਨ ਟਕਰਾਏ, ਟੋਰੰਟੋ ਦੇ ਵਿਅਕਤੀ `ਤੇ ਨਸ਼ਾ ਕਰਕੇ ਡਰਾਈਵਿੰਗ ਦੇ ਲੱਗੇ ਦੋਸ਼ਯਾਰਕ ਓਂਟਾਰੀਓ ਵਿਚ ਧਮਾਕੇ ਦੌਰਾਨ ਇੱਕ ਗੰਭੀਰ ਜ਼ਖਮੀਲੁਧਿਆਣਾ 'ਚ ਲੋਕ ਸਭਾ ਚੋਣਾਂ ਦੇ ਆਜ਼ਾਦ ਉਮੀਦਵਾਰ ਟੀਟੂ ਬਾਣੀਆ ਨੇ ਡੀਸੀ ਦਫ਼ਤਰ ਦੇ ਬਾਹਰ ਬੁੱਢਾ ਦਰਿਆ ਦੇ ਗੰਦੇ ਪਾਣੀ ਨਾਲ ਨਹਾ ਕੇ ਕੀਤਾ ਪ੍ਰਦਰਸ਼ਨ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਕੀਤੇ ਅਲਾਟ : ਸਿਬਿਨ ਸੀਪੰਜਾਬ ਵਿਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਤੋਂ ਪਹਿਲਾਂ ਵਧਾਈ ਸੁਰੱਖਿਆ, ਗੁਜਰਾਤ ਪੁਲਿਸ ਦੀਆਂ 7 ਕੰਪਨੀਆਂ ਪੰਜਾਬ ਪਹੁੰਚੀਆਂਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਉਮੀਦਵਾਰਾਂ ਦੇ ਹੱਕ `ਚ ਰੈਲੀਆਂ ਕਰਨ 23 ਤੇ 24 ਮਈ ਨੂੰ ਆਉਣਗੇ ਪੰਜਾਬ
 
ਅੰਤਰਰਾਸ਼ਟਰੀ

ਇਰਾਕ 'ਚ ਸਮਲਿੰਗੀ ਸਬੰਧਾਂ ਨੂੰ ਅਪਰਾਧ ਐਲਾਨਿਆ, ਹੋਵੇਗੀ 15 ਸਾਲ ਦੀ ਸਜ਼ਾ

April 28, 2024 09:15 PM

ਬਗਦਾਦ, 28 ਅਪ੍ਰੈਲ (ਪੋਸਟ ਬਿਊਰੋ): ਇਰਾਕ ਦੀ ਸੰਸਦ ਨੇ ਸ਼ਨੀਵਾਰ ਨੂੰ ਸਮਲਿੰਗੀ ਸਬੰਧਾਂ ਨੂੰ ਅਪਰਾਧੀ ਬਣਾਉਣ ਵਾਲਾ ਬਿੱਲ ਪਾਸ ਕਰ ਦਿੱਤਾ। ਜਣਾਕਾਰੀ ਮੁਤਾਬਕ ਇਰਾਕ ਵਿੱਚ ਹੁਣ ਸਮਲਿੰਗੀ ਸਬੰਧ ਰੱਖਣ ਵਾਲਿਆਂ ਨੂੰ 10-15 ਸਾਲ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ।
ਨਵੇਂ ਕਾਨੂੰਨ ਮੁਤਾਬਕ ਟਰਾਂਸਜੈਂਡਰ ਲੋਕਾਂ ਨੂੰ 3 ਸਾਲ ਤੱਕ ਦੀ ਜੇਲ ਵੀ ਹੋ ਸਕਦੀ ਹੈ। ਇਸ ਫੈਸਲੇ ਦਾ ਸਮਰਥਨ ਕਰਨ ਵਾਲਿਆਂ ਨੇ ਕਿਹਾ ਹੈ ਕਿ ਨਵੇਂ ਕਾਨੂੰਨ ਰਾਹੀਂ ਉਹ ਦੇਸ਼ ਵਿੱਚ ਧਾਰਮਿਕ ਭਾਵਨਾਵਾਂ ਦੀ ਰੱਖਿਆ ਕਰਨਗੇ।
ਅਲਜਜ਼ੀਰਾ ਅਨੁਸਾਰ, ਸਮਲਿੰਗੀ ਜਾਂ ਵੇਸਵਾਗਮਨੀ ਨੂੰ ਉਤਸ਼ਾਹਿਤ ਕਰਨ ਵਾਲੇ ਲੋਕਾਂ ਅਤੇ ਲਿੰਗ ਤਬਦੀਲੀ ਦੀਆਂ ਸਰਜਰੀਆਂ ਕਰਨ ਵਾਲੇ ਡਾਕਟਰਾਂ ਨੂੰ ਹੁਣ ਇਰਾਕ ਵਿੱਚ ਜੇਲ੍ਹ ਭੇਜਿਆ ਜਾਵੇਗਾ। ਇਸ ਤੋਂ ਇਲਾਵਾ, ਜਾਣ-ਬੁੱਝ ਕੇ ਔਰਤਾਂ ਵਰਗਾ ਵਿਵਹਾਰ ਕਰਨ ਵਾਲੇ ਅਤੇ ਪਤਨੀ ਦੀ ਅਦਲਾ-ਬਦਲੀ ਕਰਨ ਵਾਲੇ ਮਰਦਾਂ ਨੂੰ ਵੀ ਨਵੇਂ ਕਾਨੂੰਨ ਤਹਿਤ ਜੇਲ੍ਹ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਸਮਲਿੰਗੀ ਸਬੰਧਾਂ ਨੂੰ ਬੜ੍ਹਾਵਾ ਦੇਣ ਵਾਲੇ ਲੋਕਾਂ ਲਈ 7 ਸਾਲ ਦੀ ਕੈਦ ਦੀ ਵਿਵਸਥਾ ਹੈ। ਦਰਅਸਲ, ਇਰਾਕ ਵਿੱਚ 1980 ਵਿੱਚ ਵੇਸਵਾਗਮਨੀ ਕਾਨੂੰਨ ਨੂੰ ਬਦਲਿਆ ਗਿਆ ਸੀ ਅਤੇ ਸਮਲਿੰਗੀ ਸਬੰਧਾਂ ਲਈ ਮੌਤ ਦੀ ਸਜ਼ਾ ਨੂੰ ਇਸ ਵਿੱਚ ਜੋੜਿਆ ਗਿਆ ਸੀ। ਇਸ ਫੈਸਲੇ ਦਾ ਅਮਰੀਕਾ ਸਮੇਤ ਕਈ ਪੱਛਮੀ ਦੇਸ਼ਾਂ ਨੇ ਵਿਰੋਧ ਕੀਤਾ ਸੀ, ਜਿਸ ਤੋਂ ਬਾਅਦ ਇਸ 'ਚ ਫਿਰ ਤੋਂ ਬਦਲਾਅ ਕੀਤੇ ਗਏ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਗੋਪੀ ਥੋਟਾਕੁਰਾ ਪੁਲਾੜ ਵਿੱਚ ਜਾਣ ਵਾਲੇ ਪਹਿਲੇ ਭਾਰਤੀ ਸੈਲਾਨੀ ਬਣੇ, ਐਮਾਜ਼ਾਨ ਦੇ ਸੰਸਥਾਪਕ ਜੈਫ ਬੇਜੋਸ ਦੀ ਕੰਪਨੀ ਨੇ ਭੇਜਿਆ ਕਿਰਗਿਸਤਾਨ ਹਿੰਸਾ 'ਚ ਫਸੇ ਰਾਜਸਥਾਨ ਦੇ ਵਿਦਿਆਰਥੀ, ਕਾਲਜ ਵਾਲਿਆਂ ਨੇ ਵੀਡੀਓ ਕਾਲ 'ਤੇ ਪਾਬੰਦੀ ਲਗਾਈ ਇਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਹੈਲੀਕਾਪਟਰ ਦੁਰਘਟਨਾ 'ਚ ਮੌਤ, ਵਿਦੇਸ਼ ਮੰਤਰੀ ਦੀ ਮੌਤ ਦੀ ਵੀ ਸੂਚਨਾ ਇਜ਼ਰਾਇਲੀ ਫੌਜ ਦੇ ਹਵਾਈ ਹਮਲੇ ਵਿੱਚ 83 ਫਲਸਤੀਨੀ ਮਰੇ, 105 ਤੋਂ ਵੱਧ ਜ਼ਖਮੀ ਤਣਾਅਗ੍ਰਸਤ ਔਰਤ ਨੂੰ ਨੀਦਰਲੈਂਡਜ਼ ਵਿੱਚ ਇੱਛਾ ਮੌਤ ਲਈ ਮਨਜ਼ੂਰੀ ਮਿਲੀ, 3 ਸਾਲਾਂ ਦੇ ਯਤਨਾਂ ਤੋਂ ਬਾਅਦ ਮਿਲੀ ਮਨਜ਼ੂਰੀ ਕਿਰਗਿਸਤਾਨ 'ਚ ਭਾਰਤ ਅਤੇ ਪਾਕਿਸਤਾਨ ਦੇ ਵਿਦਿਆਰਥੀਆਂ ਦੀ ਕੁੱਟਮਾਰ, ਭਾਰਤ ਨੇ ਕਿਹਾ- ਵਿਦਿਆਰਥੀ ਹਾਸਟਲ ਤੋਂ ਬਾਹਰ ਨਾ ਆਉਣ ਅਮਰੀਕੀ ਸੰਸਦ ਦੀ ਸਾਬਕਾ ਸਪੀਕਰ ਨੈਨਸੀ ਪੇਲੋਸੀ ਦੇ ਪਤੀ `ਤੇ ਹਥੌੜੇ ਨਾਲ ਹਮਲਾ ਕਰਨ ਵਾਲੇ ਨੂੰ 30 ਸਾਲ ਦੀ ਜੇਲ੍ਹ ਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂ ਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹ ਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ