Welcome to Canadian Punjabi Post
Follow us on

21

May 2024
ਬ੍ਰੈਕਿੰਗ ਖ਼ਬਰਾਂ :
ਸਾਬਕਾ ਸੈਨਿਕਾਂ ਦੇ ਸਨਮਾਨ ਲਈ ਵਾਰਮਿੰਸਟਰ ਵਿੱਚ ਨਵੇਂ ਸੀਨੋਟੈਫ ਦਾ ਉਦਘਾਟਨਮੁਰੰਮਤ ਦੇ ਕੰਮ ਦੇ ਚਲਦੇ ਸੇਂਟ ਲੌਰੇਂਟ ਸਟੇਸ਼ਨ ਬੁੱਧਵਾਰ ਤੱਕ ਬੰਦ ਰਹੇਗਾਛੱਤੀਸਗੜ੍ਹ 'ਚ ਪਿਕਅੱਪ ਗੱਡੀ 20 ਫੁੱਟ ਹੇਠਾਂ ਡਿੱਗੀ, 19 ਮੌਤਾਂ, ਉਪ ਮੁੱਖ ਮੰਤਰੀ ਹਸਪਤਾਲ ਪਹੁੰਚੇਸਮੂਹਿਕ ਬਲਾਤਕਾਰ ਕਰਕੇ ਲੜਕੀ ਨੂੰ ਜਿਉਂਦਾ ਸਾੜਨ ਵਾਲਿਆਂ ਨੂੰ ਫਾਂਸੀ, ਰਾਜਸਥਾਨ ਦੀ ਪੋਕਸੋ ਅਦਾਲਤ ਨੇ ਸੁਣਾਇਆ ਫੈਸਲਾਵੋਹਾਨ ਵਿੱਚ ਤਿੰਨ ਵਾਹਨ ਟਕਰਾਏ, ਟੋਰੰਟੋ ਦੇ ਵਿਅਕਤੀ `ਤੇ ਨਸ਼ਾ ਕਰਕੇ ਡਰਾਈਵਿੰਗ ਦੇ ਲੱਗੇ ਦੋਸ਼ਯਾਰਕ ਓਂਟਾਰੀਓ ਵਿਚ ਧਮਾਕੇ ਦੌਰਾਨ ਇੱਕ ਗੰਭੀਰ ਜ਼ਖਮੀਲੁਧਿਆਣਾ 'ਚ ਲੋਕ ਸਭਾ ਚੋਣਾਂ ਦੇ ਆਜ਼ਾਦ ਉਮੀਦਵਾਰ ਟੀਟੂ ਬਾਣੀਆ ਨੇ ਡੀਸੀ ਦਫ਼ਤਰ ਦੇ ਬਾਹਰ ਬੁੱਢਾ ਦਰਿਆ ਦੇ ਗੰਦੇ ਪਾਣੀ ਨਾਲ ਨਹਾ ਕੇ ਕੀਤਾ ਪ੍ਰਦਰਸ਼ਨ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਕੀਤੇ ਅਲਾਟ : ਸਿਬਿਨ ਸੀ
 
ਪੰਜਾਬ

ਡੀ.ਪੀ.ਆਰ.ਓ. ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ

April 29, 2024 11:51 AM

-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ
ਫ਼ਰੀਦਕੋਟ 29 ਅਪ੍ਰੈਲ (ਪੋਸਟ ਬਿਊਰੋ): ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਅੱਜ ਸਾਲ 2023-24 ਤਹਿਤ ਜ਼ਿਲ੍ਹਾ ਭਾਸ਼ਾ ਵਿਭਾਗ ਵਲੋਂ ਕਰਵਾਏ ਗਏ ਉਰਦੂ ਆਮੋਜ਼ ਪ੍ਰੀਖਿਆ ਪਾਸ ਕਰਨ ਤੇ ਡੀ.ਪੀ.ਆਰ.ਓ ਫ਼ਰੀਦਕੋਟ ਨੂੰ ਵਧਾਈ ਦਿੱਤੀ। ਡਿਪਟੀ ਕਮਿਸ਼ਨਰ ਨੇ ਇਸ ਭਾਸ਼ਾ ਸਬੰਧੀ ਪਾਸ ਕੀਤੇ ਗਏ ਸਰਟੀਫਿਕੇਟ ਨੂੰ ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤਪੁਰੀ ਦੀ ਹਾਜ਼ਰੀ ਵਿੱਚ ਡੀ.ਪੀ.ਆਰ.ਓ.ਗੁਰਦੀਪ ਸਿੰਘ ਮਾਨ ਨੂੰ ਸੌਂਪਿਆ।
ਇਸ ਮੌਕੇ ਤੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਡੀ.ਪੀ.ਆਰ.ਓ ਫ਼ਰੀਦਕੋਟ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨਵੀ ਭਾਸ਼ਾ ਸਿੱਖਣ ਨਾਲ ਵਿਅਕਤੀ ਨੂੰ ਨਵੀ ਆਤਮਾ ਦੀ ਪ੍ਰਾਪਤੀ ਹੁੰਦੀ ਹੈ। ਉਹਨਾਂ ਕਿਹਾ ਕਿ ਮਾਨ ਵੱਲੋਂ ਇਹ ਕੋਰਸ ਪਾਸ ਕਰਨਾ ਸਮੁੱਚੇ ਜਿ਼ਲੇ ਲਈ ਮਾਣ ਵਾਲੀ ਗੱਲ ਹੈ।
ਇਸ ਮੌਕੇ ਬੋਲਦਿਆਂ ਜ਼ਿਲ੍ਹਾ ਭਾਸ਼ਾ ਅਫਸਰ ਮਨਜੀਤ ਪੁਰੀ ਨੇ ਦੱਸਿਆ ਕਿ ਸੈਸ਼ਨ ਦੇ ਸ਼ੁਰੂ ਵਿੱਚ ਇਸ ਕੋਰਸ ਦੌਰਾਨ ਲਗਭਗ 65 ਵਿਦਿਆਰਥੀਆਂ ਨੇ ਦਾਖਲਾ ਲਿਆ ਸੀ ਜਿਨਾਂ ਵਿੱਚੋਂ ਕਈ ਵਿਦਿਆਰਥੀ ਭਾਸ਼ਾ ਦੀ ਔਖਿਆਈ ਕਾਰਨ ਕੋਰਸ ਵਿਚਾਲੇ ਛੱਡ ਕੇ ਚਲੇ ਗਏ ਪਰ ਗੁਰਦੀਪ ਸਿੰਘ ਮਾਨ ਨੇ ਮਿਹਨਤ ਤੇ ਲਗਨ ਨਾਲ ਇਹ ਕੋਰਸ ਪਾਸ ਕੀਤਾ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗਿ੍ਰਫਤਾਰ ਗਿਆਨ ਜੋਤੀ ਦੀ ਕੈਡਟ ਖ਼ੁਸ਼ਦੀਪ ਕੌਰ ਨੇ ਐਨ ਸੀ ਸੀ ਦੀ ਇੰਟਰ ਗਰੁੱਪ ਖੇਡ ਨਿਸ਼ਾਨੇਬਾਜ਼ੀ ਮੁਕਾਬਲੇ ਵਿਚ ਸਿਲਵਰ ਮੈਡਲ ਜਿੱਤਿਆ ਲੁਧਿਆਣਾ 'ਚ ਲੋਕ ਸਭਾ ਚੋਣਾਂ ਦੇ ਆਜ਼ਾਦ ਉਮੀਦਵਾਰ ਟੀਟੂ ਬਾਣੀਆ ਨੇ ਡੀਸੀ ਦਫ਼ਤਰ ਦੇ ਬਾਹਰ ਬੁੱਢਾ ਦਰਿਆ ਦੇ ਗੰਦੇ ਪਾਣੀ ਨਾਲ ਨਹਾ ਕੇ ਕੀਤਾ ਪ੍ਰਦਰਸ਼ਨ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਕੀਤੇ ਅਲਾਟ : ਸਿਬਿਨ ਸੀ ਪੰਜਾਬ ਵਿਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਤੋਂ ਪਹਿਲਾਂ ਵਧਾਈ ਸੁਰੱਖਿਆ, ਗੁਜਰਾਤ ਪੁਲਿਸ ਦੀਆਂ 7 ਕੰਪਨੀਆਂ ਪੰਜਾਬ ਪਹੁੰਚੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਉਮੀਦਵਾਰਾਂ ਦੇ ਹੱਕ `ਚ ਰੈਲੀਆਂ ਕਰਨ 23 ਤੇ 24 ਮਈ ਨੂੰ ਆਉਣਗੇ ਪੰਜਾਬ ਵਧਦੀ ਗਰਮੀ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਵਿਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਸਵੀਪ ਟੀਮ ਨੇ ਸੀਨੀਅਰ ਸਿਟੀਜਨ ਫੋਰਮ (ਬਾਗਬਾਨ) ਫਿਰੋਜ਼ਪੁਰ ਸ਼ਹਿਰ ਵਿਖੇ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ