Welcome to Canadian Punjabi Post
Follow us on

19

May 2024
ਬ੍ਰੈਕਿੰਗ ਖ਼ਬਰਾਂ :
ਇਜ਼ਰਾਇਲੀ ਫੌਜ ਦੇ ਹਵਾਈ ਹਮਲੇ ਵਿੱਚ 83 ਫਲਸਤੀਨੀ ਮਰੇ, 105 ਤੋਂ ਵੱਧ ਜ਼ਖਮੀਕੋਚੀ ਜਾ ਰਹੇ ਏਅਰ ਇੰਡੀਆ ਐਕਸਪ੍ਰੈਸ ਜਹਾਜ਼ ਦੇ ਇੰਜਣ ਵਿੱਚ ਲੱਗੀ ਅੱਗ, ਐਮਰਜੈਂਸੀ ਲੈਂਡਿੰਗ ਲਈ ਬੈਂਗਲੁਰੂ ਵਾਪਿਸ ਆਇਆਟੋਰੰਟੋ ਦੇ ਬਾਹਰੀ ਇਲਾਕੇ ਵਿਚ ਛੋਟਾ ਜਹਾਜ਼ ਹੋਇਆ ਹਾਦਸਾਗ੍ਰਸਤਕੈਲਗਰੀ ਵਿਚ ਮੈਮੋਰੀਅਲ ਡਰਾਈਵ 'ਤੇ ਸ਼ਨੀਵਾਰ ਸਵੇਰੇ ਹਿੱਟ-ਐਂਡ-ਰਨ 'ਚ 1 ਦੀ ਮੌਤਵਿਨੀਪੈਗ ਦੇ ਸਟੋਰ ਵਿਚੋਂ ਡਕੈਤੀ ਦੌਰਾਨ ਬੀਅਰ ਸਪਰੇਅ ਦੀ ਵਰਤੋਂ ਕਰਨ ਵਾਲਾ ਟੀਨਏਜ਼ਰ ਗ੍ਰਿਫਤਾਰਮਾਂਟਰੀਅਲ ਤੋਂ ਲਿਓਨ ਜਾਣ ਵਾਲੀ ਏਅਰ ਕੈਨੇਡਾ ਬੋਇੰਗ 787-8 ਡ੍ਰੀਮਲਾਈਨਰ ਉਡਾਨ ਵਾਪਿਸ ਮੁੜੀਤਣਾਅਗ੍ਰਸਤ ਔਰਤ ਨੂੰ ਨੀਦਰਲੈਂਡਜ਼ ਵਿੱਚ ਇੱਛਾ ਮੌਤ ਲਈ ਮਨਜ਼ੂਰੀ ਮਿਲੀ, 3 ਸਾਲਾਂ ਦੇ ਯਤਨਾਂ ਤੋਂ ਬਾਅਦ ਮਿਲੀ ਮਨਜ਼ੂਰੀਕਿਰਗਿਸਤਾਨ 'ਚ ਭਾਰਤ ਅਤੇ ਪਾਕਿਸਤਾਨ ਦੇ ਵਿਦਿਆਰਥੀਆਂ ਦੀ ਕੁੱਟਮਾਰ, ਭਾਰਤ ਨੇ ਕਿਹਾ- ਵਿਦਿਆਰਥੀ ਹਾਸਟਲ ਤੋਂ ਬਾਹਰ ਨਾ ਆਉਣ
 
ਅੰਤਰਰਾਸ਼ਟਰੀ

ਇਜ਼ਰਾਈਲੀ ਫੌਜ ਟੈਂਕਾਂ ਨਾਲ ਗਾਜ਼ਾ ਦੇ ਰਾਫਾ ਖੇਤਰ ਵਿੱਚ ਦਾਖਲ ਹੋਈ, ਮਿਸਰ ਨਾਲ ਲੱਗਦੀ ਸਰਹੱਦ 'ਤੇ ਕੀਤਾ ਕਬਜ਼ਾ

May 07, 2024 03:45 AM

ਤਲਅਵੀਵ, 7 ਮਈ (ਪੋਸਟ ਬਿਊਰੋ): ਹਮਾਸ ਦੇ ਨਾਲ ਜੰਗਬੰਦੀ ਸਮਝੌਤੇ ਦੇ ਵਿਚਕਾਰ, ਇਜ਼ਰਾਈਲ ਨੇ ਮਿਸਰ ਦੇ ਨਾਲ ਗਾਜ਼ਾ ਦੀ ਸਰਹੱਦ 'ਤੇ ਕਬਜ਼ਾ ਕਰ ਲਿਆ ਹੈ। ਖ਼ਬਰਾਂ ਮੁਤਾਬਕ ਇਜ਼ਰਾਈਲ ਨੇ ਦਾਅਵਾ ਕੀਤਾ ਹੈ ਕਿ ਇਸ ਆਪਰੇਸ਼ਨ ਦੌਰਾਨ ਉਸ ਨੇ ਹਮਾਸ ਦੇ 20 ਲੜਾਕਿਆਂ ਨੂੰ ਮਾਰ ਦਿੱਤਾ ਹੈ। ਇਸ ਦੇ ਨਾਲ ਹੀ ਸੈਨਿਕਾਂ ਨੂੰ ਇਲਾਕੇ 'ਚ ਹਮਾਸ ਦੀਆਂ 3 ਸੁਰੰਗਾਂ ਮਿਲੀਆਂ ਹਨ।
ਰਾਫਾ ਹਮਾਸ ਦੇ ਨਾਲ ਜੰਗ ਵਿੱਚ ਇਜ਼ਰਾਈਲੀ ਫੌਜੀ ਕਾਰਵਾਈਆਂ ਦਾ ਆਖਰੀ ਸਟਾਪ ਹੈ। ਖੁਫੀਆ ਜਾਣਕਾਰੀ ਦਾ ਹਵਾਲਾ ਦਿੰਦੇ ਹੋਏ ਇਜ਼ਰਾਈਲ ਨੇ ਦਾਅਵਾ ਕੀਤਾ ਸੀ ਕਿ ਹਮਾਸ ਅੱਤਵਾਦੀ ਗਤੀਵਿਧੀਆਂ ਲਈ ਸਰਹੱਦ ਦੀ ਵਰਤੋਂ ਕਰਦਾ ਹੈ। ਰਾਫਾ 'ਤੇ ਹਮਲੇ ਤੋਂ ਪਹਿਲਾਂ ਇਜ਼ਰਾਈਲ ਨੇ 1 ਲੱਖ ਫਲਸਤੀਨੀਆਂ ਨੂੰ ਇਲਾਕਾ ਖਾਲੀ ਕਰਨ ਲਈ ਕਿਹਾ ਸੀ।
ਇਸ ਤੋਂ ਪਹਿਲਾਂ ਇਜ਼ਰਾਈਲ ਨਾਲ 7 ਮਹੀਨਿਆਂ ਦੀ ਜੰਗ ਤੋਂ ਬਾਅਦ ਹਮਾਸ ਨੇ ਮਿਸਰ ਅਤੇ ਕਤਰ ਦੇ ਜੰਗਬੰਦੀ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਸੀ। ਹਮਾਸ ਨੇ ਸੋਮਵਾਰ (6 ਮਈ) ਨੂੰ ਇਸ ਸਬੰਧੀ ਅਧਿਕਾਰਤ ਬਿਆਨ ਜਾਰੀ ਕੀਤਾ। ਹਾਲਾਂਕਿ ਇਜ਼ਰਾਈਲ ਨੇ ਕਿਹਾ ਹੈ ਕਿ ਜਿਨ੍ਹਾਂ ਸ਼ਰਤਾਂ 'ਤੇ ਹਮਾਸ ਨੇ ਸਹਿਮਤੀ ਪ੍ਰਗਟਾਈ ਸੀ, ਉਨ੍ਹਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਸੀ।
ਇਸ ਤੋਂ ਬਾਅਦ ਇਜ਼ਰਾਈਲ ਨੇ ਯੁੱਧ ਦੇ ਆਖਰੀ ਪੜਾਅ ਦੀ ਸ਼ੁਰੂਆਤ ਕਰਦੇ ਹੋਏ ਦੱਖਣੀ ਗਾਜ਼ਾ ਦੇ ਰਾਫਾ 'ਤੇ ਵੀ ਹਮਲਾ ਕੀਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਇਜ਼ਰਾਇਲੀ ਫੌਜ ਦੇ ਹਵਾਈ ਹਮਲੇ ਵਿੱਚ 83 ਫਲਸਤੀਨੀ ਮਰੇ, 105 ਤੋਂ ਵੱਧ ਜ਼ਖਮੀ ਤਣਾਅਗ੍ਰਸਤ ਔਰਤ ਨੂੰ ਨੀਦਰਲੈਂਡਜ਼ ਵਿੱਚ ਇੱਛਾ ਮੌਤ ਲਈ ਮਨਜ਼ੂਰੀ ਮਿਲੀ, 3 ਸਾਲਾਂ ਦੇ ਯਤਨਾਂ ਤੋਂ ਬਾਅਦ ਮਿਲੀ ਮਨਜ਼ੂਰੀ ਕਿਰਗਿਸਤਾਨ 'ਚ ਭਾਰਤ ਅਤੇ ਪਾਕਿਸਤਾਨ ਦੇ ਵਿਦਿਆਰਥੀਆਂ ਦੀ ਕੁੱਟਮਾਰ, ਭਾਰਤ ਨੇ ਕਿਹਾ- ਵਿਦਿਆਰਥੀ ਹਾਸਟਲ ਤੋਂ ਬਾਹਰ ਨਾ ਆਉਣ ਅਮਰੀਕੀ ਸੰਸਦ ਦੀ ਸਾਬਕਾ ਸਪੀਕਰ ਨੈਨਸੀ ਪੇਲੋਸੀ ਦੇ ਪਤੀ `ਤੇ ਹਥੌੜੇ ਨਾਲ ਹਮਲਾ ਕਰਨ ਵਾਲੇ ਨੂੰ 30 ਸਾਲ ਦੀ ਜੇਲ੍ਹ ਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂ ਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹ ਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ ਪ੍ਰਸ਼ਾਂਤ ਮਹਾਸਾਗਰ ਵਿੱਚ ਨਿਊ ਕੈਲੇਡੋਨੀਆ ਵਿੱਚ ਫਰਾਂਸ ਖਿਲਾਫ ਪ੍ਰਦਰਸ਼ਨ, 5 ਲੋਕਾਂ ਦੀ ਮੌਤ, 200 ਗ੍ਰਿਫ਼ਤਾਰ ਰਾਸ਼ਟਰਪਤੀ ਬਣਨ ਤੋਂ ਬਾਅਦ ਪੁਤਿਨ ਪਹੁੰਚੇ ਚੀਨ, ਜਿਨਪਿੰਗ ਨਾਲ ਕੀਤੀ ਮੁਲਾਕਾਤ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਫਿਕੋ 'ਤੇ ਹਮਲਾ, ਸਾਢੇ 3 ਘੰਟੇ ਦੇ ਅਪਰੇਸ਼ਨ ਤੋਂ ਬਾਅਦ ਬਚਾਈ ਗਈ ਜਾਨ