Welcome to Canadian Punjabi Post
Follow us on

19

May 2024
ਬ੍ਰੈਕਿੰਗ ਖ਼ਬਰਾਂ :
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਹੁਣ ਤੋਂ ਠੀਕ 40 ਦਿਨ ਬਾਅਦ ਗਰੀਬਾਂ ਨੂੰ ਮਿਲੇਗਾ ਦੁੱਗਣਾ ਮੁਫਤ ਰਾਸ਼ਨ; ਹਰ ਮਹੀਨੇ 8500 ਰੁਪਏ ਮਿਲਣਗੇ : ਵੜਿੰਗਇਜ਼ਰਾਇਲੀ ਫੌਜ ਦੇ ਹਵਾਈ ਹਮਲੇ ਵਿੱਚ 83 ਫਲਸਤੀਨੀ ਮਰੇ, 105 ਤੋਂ ਵੱਧ ਜ਼ਖਮੀਕੋਚੀ ਜਾ ਰਹੇ ਏਅਰ ਇੰਡੀਆ ਐਕਸਪ੍ਰੈਸ ਜਹਾਜ਼ ਦੇ ਇੰਜਣ ਵਿੱਚ ਲੱਗੀ ਅੱਗ, ਐਮਰਜੈਂਸੀ ਲੈਂਡਿੰਗ ਲਈ ਬੈਂਗਲੁਰੂ ਵਾਪਿਸ ਆਇਆਟੋਰੰਟੋ ਦੇ ਬਾਹਰੀ ਇਲਾਕੇ ਵਿਚ ਛੋਟਾ ਜਹਾਜ਼ ਹੋਇਆ ਹਾਦਸਾਗ੍ਰਸਤਕੈਲਗਰੀ ਵਿਚ ਮੈਮੋਰੀਅਲ ਡਰਾਈਵ 'ਤੇ ਸ਼ਨੀਵਾਰ ਸਵੇਰੇ ਹਿੱਟ-ਐਂਡ-ਰਨ 'ਚ 1 ਦੀ ਮੌਤਵਿਨੀਪੈਗ ਦੇ ਸਟੋਰ ਵਿਚੋਂ ਡਕੈਤੀ ਦੌਰਾਨ ਬੀਅਰ ਸਪਰੇਅ ਦੀ ਵਰਤੋਂ ਕਰਨ ਵਾਲਾ ਟੀਨਏਜ਼ਰ ਗ੍ਰਿਫਤਾਰ
 
ਪੰਜਾਬ

ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਸੀਟ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ

May 08, 2024 12:32 PM

ਚੰਡੀਗੜ੍ਹ, 8 ਮਈ (ਪੋਸਟ ਬਿਊਰੋ): ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿੱਚ ਨਾਮਜ਼ਦਗੀਆਂ ਦਾ ਅੱਜ ਦੂਜਾ ਦਿਨ ਹੈ। ਪੰਜਾਬ ਦੇ ਪਟਿਆਲਾ ਤੋਂ ਕਾਂਗਰਸ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।
ਇਸ ਦੇ ਨਾਲ ਹੀ ਸੰਗਰੂਰ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵੀ ਛੇਤੀ ਹੀ ਨਾਮਜ਼ਦਗੀ ਦਾਖਲ ਕਰਨਗੇ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉਨ੍ਹਾਂ ਦੇ ਸਮਰਥਨ ਲਈ ਡਾ. ਧਰਮਵੀਰ ਗਾਂਧੀ ਨਾਲ ਨਾਮਜ਼ਦਗੀ ਦਾਖ਼ਲ ਕਰਨ ਲਈ ਪਟਿਆਲਾ ਪੁੱਜੇ।
ਚੋਣ ਕਮਿਸ਼ਨ ਵੱਲੋਂ ਜਾਰੀ ਅਹਿਮ ਤਾਰੀਖਾਂ ਅਨੁਸਾਰ 14 ਮਈ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣੀਆਂ ਹਨ ਅਤੇ 15 ਮਈ ਤੋਂ ਪੜਤਾਲ ਸ਼ੁਰੂ ਹੋਵੇਗੀ। ਉਮੀਦਵਾਰ 17 ਮਈ ਨੂੰ ਆਪਣੇ ਨਾਮ ਵਾਪਿਸ ਲੈ ਸਕਦੇ ਹਨ। ਇਸ ਤੋਂ ਬਾਅਦ ਆਜ਼ਾਦ ਅਤੇ ਸਥਾਨਕ ਪਾਰਟੀਆਂ ਨੂੰ ਚੋਣ ਨਿਸ਼ਾਨ ਦਿੱਤੇ ਜਾਣਗੇ। ਜਦਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੋਣਾਂ ਹੋਣਗੀਆਂ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸਵੀਪ ਟੀਮ ਨੇ ਸੀਨੀਅਰ ਸਿਟੀਜਨ ਫੋਰਮ (ਬਾਗਬਾਨ) ਫਿਰੋਜ਼ਪੁਰ ਸ਼ਹਿਰ ਵਿਖੇ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਹੁਣ ਤੋਂ ਠੀਕ 40 ਦਿਨ ਬਾਅਦ ਗਰੀਬਾਂ ਨੂੰ ਮਿਲੇਗਾ ਦੁੱਗਣਾ ਮੁਫਤ ਰਾਸ਼ਨ; ਹਰ ਮਹੀਨੇ 8500 ਰੁਪਏ ਮਿਲਣਗੇ : ਵੜਿੰਗ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਕਰਨ ਕਾਹਲੋਂ ਭਾਜਪਾ ਵਿਚ ਹੋਏ ਸ਼ਾਮਿਲ ਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨ ਦੇਣ ਤਰਜੀਹ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ ਗਰਮੀ ਵਧਣ ਕਾਰਨ ਅਟਾਰੀ ਵਾਹਗਾ ਬਾਰਡਰ 'ਤੇ ਰਿਟਰੀਟ ਸਮਾਰੋਹ ਦਾ ਸਮਾਂ ਬਦਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕਿਹਾ- ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤੁਹਾਡਾ ਸਾਥ ਲੈਣ ਆਇਆ ਹਾਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸ਼ਹੀਦ ਸੁਖਦੇਵ ਦੇ ਜਨਮ ਦਿਨ ਮੌਕੇ ਕੀਤੇ ਸ਼ਰਧਾ ਦੇ ਫੁੱਲ ਭੇਟ