Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਅੰਤਰਰਾਸ਼ਟਰੀ

ਆਈ ਐੱਮ ਐੱਫ ਵੱਲੋਂ ਰਾਹਤ ਤੋਂ ਪਹਿਲਾਂ ਪਾਕਿਸਤਾਨ ਦੇ ਖਜ਼ਾਨਾ ਮੰਤਰੀ ਦਾ ਅਸਤੀਫਾ

April 19, 2019 11:08 PM

ਇਸਲਾਮਾਬਾਦ, 19 ਅਪ੍ਰੈਲ (ਪੋਸਟ ਬਿਊਰੋ)- ਨਕਦੀ ਅਤੇ ਭੁਗਤਾਨ ਦੇ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੇ ਖਜ਼ਾਨਾ ਮੰਤਰੀ ਅਸਦ ਉਮਰ ਨੇ ਅੰਤਰਰਾਸ਼ਟਰੀ ਕਰੰਸੀ ਫੰਡ (ਆਈ ਐੱਮ ਐੱਫ) ਤੋਂ ਮਿਲਣ ਵਾਲੇ ਕਿਸੇ ਮਹੱਤਵ ਵਾਲੇ ਰਾਹਤ ਪੈਕੇਜ ਦਾ ਸਮਝੌਤਾ ਹੋਣ ਤੋਂ ਪਹਿਲਾਂ ਕੱਲ੍ਹ ਅਸਤੀਫਾ ਦੇ ਦਿੱਤਾ ਹੈ।
ਵਰਨਣ ਯੋਗ ਹੈ ਕਿ ਅਸਦ ਉਮਰ ਆਈ ਐੱਮ ਐੱਫ ਤੋਂ ਰਾਹਤ ਪੈਕੇਜ ਦਿਵਾਉਣ ਲਈ ਚੱਲਦੀ ਗੱਲਬਾਤ ਵਿੱਚ ਪਾਕਿਸਤਾਨ ਦੀ ਅਗਵਾਈ ਕਰ ਰਹੇ ਸਨ। ਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਤੇ ਖਾਸ ਤੌਰ ਉੱਤੇ ਖਜ਼ਾਨਾ ਮੰਤਰੀ ਅਸਦ ਉਮਰ ਬਹੁਤ ਹੀ ਖਰਾਬ ਆਰਥਿਕ ਹਾਲਤ ਬਾਰੇ ਲਗਾਤਾਰ ਵਿਰੋਧੀ ਧਿਰਾਂ, ਕਾਰੋਬਾਰ ਜਗਤ ਤੇ ਲੋਕਾਂ ਦੇ ਨਿਸ਼ਾਨੇ 'ਤੇ ਆਏ ਹੋਏ ਸਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਉਨ੍ਹਾਂ ਨੂੰ ਵਿੱਤ ਮੰਤਰਾਲੇ ਤੋਂ ਹਟਾ ਕੇ ਊਰਜਾ ਮੰਤਰਾਲੇ ਦਾ ਅਹੁਦਾ ਦੇਣ ਦੀ ਪੇਸ਼ਕਸ਼ ਦੇ ਬਾਅਦ ਅਸਤੀਫਾ ਦੇ ਦਿੱਤਾ। ਅਸਦ ਉਮਰ ਪਿਛਲੇ ਦਿਨੀਂ ਆਈ ਐੱਮ ਐੱਫ ਦੇ ਨਾਲ ਚਰਚਾ ਦੇ ਬਾਅਦ ਅਮਰੀਕਾ ਤੋਂ ਵਾਪਸ ਪਰਤੇ ਅਤੇ ਉਨ੍ਹਾਂ ਨੇ ਕਿਹਾ ਸੀ ਕਿ ਉਹ ਮੰਤਰੀ ਮੰਡਲ ਦਾ ਕੋਈ ਵੀ ਅਹੁਦਾ ਨਾ ਲੈਣ ਬਾਰੇ ਪ੍ਰਧਾਨ ਮੰਤਰੀ ਦੀ ਸਹਿਮਤੀ ਲੈ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਯੋਜਨਾ ਦੇ ਤਹਿਤ ਪ੍ਰਧਾਨ ਮੰਤਰੀ ਚਾਹੁੰਦੇ ਸਨ ਕਿ ਮੈਂ ਵਿੱਤ ਮੰਤਰਾਲੇ ਦੀ ਜਗ੍ਹਾ ਊਰਜਾ ਮੰਤਰਾਲੇ ਦਾ ਕੰਮ ਸੰਭਾਲਾਂ, ਪਰ ਮੈਂ ਮੰਤਰੀ ਮੰਡਲ ਦਾ ਕੋਈ ਵੀ ਅਹੁਦਾ ਨਾ ਲੈਣ ਉਤੇ ਉਨ੍ਹਾਂ ਦੀ ਸਹਿਮਤੀ ਲੈ ਲਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ