Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਸੀ ਪੀ ਆਈ ਤੇ ਸੀ ਪੀ ਐੱਮ ਵਿੱਚ ਤਰੇੜਾਂ, ਦੋਵਾਂ ਪਾਰਟੀਆਂ ਦੀ ਵੱਖੋ-ਵੱਖਰੀ ਬੋਲੀ

April 22, 2019 02:33 AM

ਚੰਡੀਗੜ੍ਹ, 21 ਅਪ੍ਰੈਲ (ਪੋਸਟ ਬਿਊਰੋ)- ਪੰਜਾਬ ਵਿੱਚ ਪਾਰਲੀਮੈਂਟ ਚੋਣਾਂ ਬਾਰੇ ਦੋ ਖੱਬੇ ਪੱਖੀ ਪਾਰਟੀਆਂ ਸੀ ਪੀ ਆਈ ਅਤੇ ਸੀ ਪੀ ਆਈ (ਐੱਮ) ਵਿੱਚ ਤਰੇੜਾਂ ਪੈ ਗਈਆਂ ਲੱਗਦੀਆਂ ਹਨ। ਸੀ ਪੀ ਐੱਮ ਨੇ ਸਟੈਂਡ ਲੈ ਲਿਆ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਤੋਂ ਬਾਗੀ ਹੋਏ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਾਲੇ ਪੰਜਾਬ ਜਮਹੂਰੀ ਗਠਜੋੜ (ਪੀ ਡੀ ਏ) ਦੀ ਅਮਲੀ ਤੌਰ ਉਤੇ ਕੋਈ ਹੋਂਦ ਨਹੀਂ, ਇਹ ਗੈਰ ਸੰਵਿਧਾਨਕ ਗਠਜੋੜ ਹੈ, ਜਿਸ ਵਿੱਚ ਸੀ ਪੀ ਆਈ ਆਪਣੇ ਆਪ ਨੂੰ ਸ਼ਾਮਲ ਹੋਇਆ ਸਮਝਦੀ ਹੈ ਅਤੇ ਇਸ ਨੇ ਇਸ ਗਠਜੋੜ ਦੇ ਸਮਰਥਨ ਨਾਲ ਦੋ ਉਮੀਦਵਾਰ ਅੰਮ੍ਰਿਤਸਰ ਤੇ ਫਿਰੋਜ਼ਪੁਰ ਤੋਂ ਖੜੇ ਕਰ ਦਿੱਤੇ ਹਨ। ਦੂਸਰੇ ਪਾਸੇ ਸੀ ਪੀ ਐੱਮ ਦੇ ਪੰਜਾਬ ਦੇ ਸੈਕਟਰੀ ਸੁਖਵਿੰਦਰ ਸਿੰਘ ਸੇਖੋਂ ਦੀ ਰਾਏ ਹੈ ਕਿ ਇਸ ਗਠਜੋੜ ਵਿੱਚ ਖਾਲਿਸਤਾਨ ਸਮਰਥਕ ਵੀ ਹਨ ਅਤੇ ਸੀ ਪੀ ਐੱਮ ਇਨ੍ਹਾਂ ਨਾਲ ਮਿਲ ਕੇ ਚੋਣਾਂ ਨਹੀਂ ਲੜ ਸਕਦੀ। ਉਨ੍ਹਾਂ ਨੇ ਪੰਜਾਬ ਵਿੱਚ ਇੱਕੋ ਉਮੀਦਵਾਰ ਰਘੂਨਾਥ ਸਿੰਘ ਖੜਾ ਕੀਤਾ ਹੈ।
ਖੱਬੇ ਪੱਖੀਆਂ ਦੇ ਜਾਣਕਾਰ ਹਲਕਿਆਂ ਦਾ ਕਹਿਣਾ ਹੈ ਕਿ ਅਕਾਲੀ ਦਲ ਟਕਸਾਲੀ ਅਤੇ ਆਮ ਆਦਮੀ ਪਾਰਟੀ ਨੇ ਖਹਿਰਾ ਧੜੇ ਵੱਲੋਂ ਖਡੂਰ ਸਾਹਿਬ ਹਲਕੇ ਤੋਂ ਪੀ ਡੀ ਏ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਵਾਸਤੇ ਕਈ ਤਰ੍ਹਾਂ ਦੀਆਂ ਅੜਚਣਾਂ ਖੜ੍ਹੀਆਂ ਕਰ ਦਿੱਤੀਆਂ ਹਨ। ਉਨ੍ਹਾਂ ਦੋਵਾਂ ਪਾਰਟੀਆਂ ਦੇ ਮੁਖੀਆਂ ਰਣਜੀਤ ਸਿੰਘ ਬ੍ਰਹਮਪੁਰਾ ਤੇ ਭਗਵੰਤ ਮਾਨ ਨੇ ਸਟੈਂਡ ਲੈ ਲਿਆ ਹੈ ਕਿ ਜੇ ਸੁਖਪਾਲ ਸਿੰਘ ਖਹਿਰਾ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਪੀ ਡੀ ਏ ਗੱਠਜੋੜ ਦੀ ਬਜਾਏ ਆਜ਼ਾਦ ਉਮੀਦਵਾਰ ਵਜੋਂ ਪੇਸ਼ ਕਰਨ ਤਾਂ ਉਹ ਬਿਨਾਂ ਸ਼ਰਤ ਸਮਰਥਨ ਦੇਣ ਲਈ ਤਿਆਰ ਹਨ। ਟਕਸਾਲੀਆਂ ਨੇ ਆਪਣੇ ਉਮੀਦਵਾਰ ਜੇ ਜੇ ਸਿੰਘ ਨੂੰ ਬਿਠਾ ਲਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ