Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਅੰਤਰਰਾਸ਼ਟਰੀ

ਫੇਕ ਰਿਵਿਊ ਪੇਸ਼ ਕਰ-ਕਰ ਕੇ ਸਾਮਾਨ ਵੇਚਣ ਦੇ ਲਈ ਗ੍ਰਾਹਕਾਂ ਨੂੰ ਆਨਲਾਈਨ ਫਸਾਇਆ ਜਾਂਦੈ

April 23, 2019 08:29 AM

ਸੈਨ ਫਰਾਂਸਿਸਕੋ, 22 ਅਪ੍ਰੈਲ (ਪੋਸਟ ਬਿਊਰੋ)- ਜੇ ਤੁਸੀਂ ਆਨਲਾਈਨ ਸ਼ਾਪਿੰਗ ਲਈ ਕੰਜਿਊਮਰ ਰਿਵਿਊ 'ਤੇ ਭਰੋਸਾ ਕਰਦੇ ਹਨ ਤਾਂ ਸੁਚੇਤ ਹੋ ਜਾਓ। ਫੇਕ ਨਿਊਜ਼ ਵਾਂਗ ਅੱਜ ਕੱਲ੍ਹ ਫੇਕ ਰਿਵਿਊ ਵੀ ਰੁਝਾਨ ਵਿੱਚ ਆ ਗਿਆ ਹੈ।
ਦੁਨੀਆ ਦੀ ਸਭ ਤੋਂ ਵੱਡੀ ਈ-ਕਾਮਰਸ ਕੰਪਨੀ ਅਮੇਜ਼ਨ ਦੇ ਆਨਲਾਈਨ ਗ੍ਰਾਹਕਾਂ ਨੂੰ ਫੇਸਬੁਕ ਗਰੁੱਪ 'ਤੇ ਫੇਕ ਰਿਵਿਊ ਦੇ ਨਾਲ ਫਸਾਇਆ ਜਾਂਦਾ ਹੈ। ਬ੍ਰਿਟੇਨ ਦੇ ਕੰਜ਼ਿਊਮਰ ਐਡਵੋਕੇਸੀ ਗਰੁੱਪ ਵਿਚ ਕਈ ਕੰਪਨੀਆਂ ਅਤੇ ਫੇਸਬੁਕ ਗਰੁੱਪ ਦੇ ਜ਼ਰੀਏ ਅਮੇਜ਼ਨ ਦੀ ਸਾਈਟ 'ਤੇ ਵਿਕਣ ਵਾਲੇ ਪ੍ਰੋਡਕਟਾਂ ਦਾ ਫੇਕ ਰਿਵਿਊ ਹੋ ਰਿਹਾ ਹੈ। ਇਸ ਬਾਰੇ ਇੱਕੋ ਦਿਨ ਵਿੱਚ ਪ੍ਰੋਡਕਟ ਪੇਜ਼ਾਂ 'ਤੇ ਸੈਂਕੜੇ ਅਨਵੈਰੀਫਾਈਡ ਫਾਈਵ-ਸਟਾਰ ਰਿਵਿਊ ਪੋਸਟ ਕੀਤੇ ਗਏ ਅਤੇ ਕਈ ਉਤਪਾਦਾਂ ਉਤੇ ਮਨਮਰਜ਼ੀ ਦੀ ਰੇਟਿੰਗ ਦੇ ਕੇ 260 ਕਰੋੜ ਗ੍ਰਾਹਕਾਂ ਨੂੰ ਫਸਾਇਆ ਜਾ ਰਿਹਾ ਹੈ। 87 ਹਜ਼ਾਰ ਤੋਂ ਵੱਧ ਲੋਕ ਫੇਕ ਰਿਵਿਊ ਕਰਨ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਬਾਅਦ ਸਾਮਾਨ ਡਿਲੀਵਰੀ ਦੇ ਸਮੇਂ ਫਰਾਡ ਨਾ ਹੋਵੇ, ਇਸ ਲਈ ਅਮੇਜਨ ਨੇ ਇੱਕ ਅਨੋਖਾ ਤਰੀਕਾ ਕੱਢਿਆ ਹੈ। ਕੰਪਨੀ ਨੇ ਆਪਣੇ ਡਿਲੀਵਰੀ ਬੁਆਏ ਨੂੰ ਆਦੇਸ਼ ਦਿੱਤਾ ਹੈ ਕਿ ਉਹ ਦਿਨ ਸ਼ੁਰੂ ਹੁੰਦੇ ਸਾਰ ਇੱਕ ਸੈਲਫੀ ਲੈ ਕੇ ਭੇਜਣ। ਇਸ ਨਾਲ ਸਮੇਂ-ਸਮੇਂ ਉੱਤੇ ਰਿਕਾਰਡ ਵੈਰੀਫਾਈ ਕੀਤਾ ਜਾ ਸਕੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ ਅਮਰੀਕਾ ਵਿਚ ਪੁਲਿਸ ਦੀ ਗੋਲੀਬਾਰੀ 'ਚ ਕਾਰ ਚਾਲਕ ਦੀ ਮੌਤ, 41 ਸਕਿੰਟਾਂ 'ਚ ਚੱਲੀਆਂ 96 ਗੋਲੀਆਂ ਫਲੋਰਿਡਾ ਦੇ ਬਾਰ 'ਚ ਹੋਈ ਫਾਇਰਿੰਗ, 2 ਦੀ ਮੌਤ, 7 ਹੋਏ ਜ਼ਖਮੀ ਮੋਜ਼ਾਮਬਿਕ ਕਿਸ਼ਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 98, ਕਈ ਹਾਲੇ ਵੀ ਲਾਪਤਾ ਪਾਕਿਸਤਾਨ ਵਿਚ ਅੱਤਵਾਦੀ ਹਮਲੇ ਵਿਚ 6 ਸੁਰੱਖਿਆ ਕਰਮੀ ਅਤੇ 12 ਅੱਤਵਾਦੀ ਮਾਰੇ ਗਏ