Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਲਖਨਊ-ਆਗਰਾ ਐਕਸਪ੍ਰੈਸ ਵੇਅ ਉੱਤੇ ਬਸ-ਟਰੱਕ ਟੱਕਰ ਵਿੱਚ ਸੱਤ ਮੌਤਾਂ

April 23, 2019 08:45 AM

ਮੈਨਪੁਰੀ, 22 ਅਪ੍ਰੈਲ (ਪੋਸਟ ਬਿਊਰੋ)- ਮੈਨਪੁਰੀ ਜ਼ਿਲ੍ਹੇ ਦੇ ਕਰਹਲ ਇਲਾਕੇ ਵਿੱਚ ਲਖਨਊ-ਆਗਰਾ ਐਕਸਪ੍ਰੈਸਵੇਅ ਉੱਤੇ ਦਿੱਲੀ ਤੋਂ ਵਾਰਾਨਸੀ ਜਾਂਦੀ ਨਿੱਜੀ ਬਸ ਦੇ ਇੱਕ ਟਰੱਕ ਨਾਲ ਜਾ ਟਕਰਾਉਣ ਨਾਲ ਬਸ ਵਿੱਚ ਸਵਾਰ ਸੱਤ ਜਣਿਆਂ ਦੀ ਮੌਤ ਹੋ ਗਈ ਅਤੇ 34 ਹੋਰ ਜ਼ਖਮੀ ਹੋ ਗਏ ਹਨ।
ਪੁਲਸ ਦੇ ਦੱਸਣ ਮੁਤਾਬਕ ਮੈਨਪੁਰੀ ਵਿੱਚ 41 ਮੁਸਾਫਰਾਂ ਨੂੰ ਦਿੱਲੀ ਤੋਂ ਵਾਰਾਨਸੀ ਲੈ ਕੇ ਜਾਂਦੀ ਇੱਕ ਨਿੱਜੀ ਬਸ ਕੱਲ੍ਹ ਰਾਤ ਕਰੀਬ ਸਾਢੇ ਗਿਆਰਾਂ ਵਜੇ ਆਗਰਾ-ਲਖਨਊ ਐਕਸਪ੍ਰੈਸਵੇਅ ਉਤੇ ਇੱਕ ਟਰੱਕ ਨਾਲ ਟਕਰਾ ਕੇ ਪਲਟ ਗਈ। ਹਾਦਸੇ ਵਿੱਚ ਇੱਕ ਅੱਠ ਸਾਲ ਦੀ ਬੱਚੀ ਸਮੇਤ ਸੱਤ ਮੁਸਾਫਰਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ 34 ਹੋਰ ਯਾਤਰੀ ਗੰਭੀਰ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲੀ ਤੋਂ ਪੁਲਸ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ ਤੇ ਬਚਾਅ ਕਾਰਜ ਆਰੰਭੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼