Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਮਨੋਰੰਜਨ

ਬੈਲਕ ਟੀ-ਸ਼ਰਟ ਅਤੇ ਕਾਲਾ ਚਸ਼ਮਾ ਪਹਿਨੇ ਦਿਸੇ ‘ਭੂਤ ਪੁਲਸ’ ਦੇ ਕਲਾਕਾਰ

April 23, 2019 08:59 AM

ਸੈਫ ਅਲੀ ਖਾਨ, ਫਾਤਿਮਾ ਸਨਾ ਸ਼ੇਖ ਅਤੇ ਅਲੀ ਫਜ਼ਲ ਦੀ ਫਿਲਮ ‘ਭੂਤ ਪੁਲਸ’ ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ। ਇਹ ਹਾਰਰ ਕਾਮੇਡੀ ਫਿਲਮ ਹੈ। ਫਿਲਮ ਦਾ ਨਿਰਦੇਸ਼ਨ ਪਵਨ ਕ੍ਰਿਪਲਾਨੀ ਕਰ ਰਹੇ ਹਨ। ਪ੍ਰੋਡਕਸ਼ਨ ਸਟਾਰ ਸਟੂਡੀਓ ਕਰ ਰਿਹਾ ਹੈ। ਇਸ ਫਸਟ ਲੁਕ ਵਿੱਚ ਤਿੰਨੇੇ ਬਲੈਕ ਟੀ-ਸ਼ਰਟ ਤੇ ਕਾਲਾ ਚਸ਼ਮਾ ਪਹਿਨੇ ਇਕਦਮ ਮਾਚੋ ਮੈਨ ਲੁਕ ਵਿੱਚ ਨਜ਼ਰ ਆ ਰਹੇ ਹਨ। ਖਾਸ ਗੱਲ ਇਹ ਹੈ ਕਿ ਇਹ ਬਾਲੀਵੁੱਡ ਦੀ ਪਹਿਲੀ ਥ੍ਰੀ ਡੀ ਭੂਤੀਆ ਫਿਲਮ ਹੋਣ ਵਾਲੀ ਹੈ। ਫਿਲਮ ਵਿੱਚ ਅਲੀ ਫਜਲ ਅਤੇ ਸੈਫ ਅਲੀ ਖਾਨ ਭੂਤ ਫੜਨ ਵਾਲੇ ਦੇ ਕਿਰਦਾਰ ਵਿੱਚ ਹੋਣਗੇ, ਜਦ ਕਿ ਫਾਤਿਮਾ ਇਨ੍ਹਾਂ ਨੂੰ ਭੂਤ ਬਣ ਕੇ ਡਰਾਉਣ ਵਾਲੀ ਹੈ। ਪਵਨ ਨੇ 2016 ਦੀ ਫਿਲਮ ‘ਫੋਬੀਆ' ਬਣਾਈ ਸੀ।
ਇਸ ਬਾਰੇ ਫਾਤਿਮਾ ਸਨਾ ਸ਼ੇਖ ਦਾ ਕਹਿਣਾ ਹੈ ਕਿ ਮੈਨੂੰ ‘ਫੋਬੀਆ’ ਵਿੱਚ ਪਵਨ ਦਾ ਕੰਮ ਬਹੁਤ ਪਸੰਦ ਆਇਆ ਸੀ। ਮੈਨੂੰ ਖੁਸ਼ੀ ਹੈ ਕਿ ਮੈਂ ਉਨ੍ਹਾਂ ਨੂੰ ਮਿਲੀ ਅਤੇ ਨਾਲ ਕੰਮ ਕਰ ਰਹੀ ਹਾਂ। ਇਹ ਬਹੁਤ ਵਧੀਆ ਫਿਲਮ ਹੈ। ਇਸ ਦਾ ਡਰਾਫਟ ਪੜ੍ਹਦੇ ਹੀ ਮੈਂ ਇਸ ਵਿੱਚ ਕੰਮ ਕਰਨ ਬਾਰੇ ਸੋਚ ਲਿਆ ਸੀ, ਇਸ ਵਿੱਚ ਸੈਫ ਵੀ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ