Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਮਨੋਰੰਜਨ

‘ਦੇ ਦੇ ਪਿਆਰ’ ਵਿੱਚ ਤੱਬੂ ਦਾ ਅਲੱਗ ਰੋਲ

April 23, 2019 09:04 AM

ਬਾਲੀਵੁੱਡ ਤੇ ਰਾਸ਼ਟਰੀ ਐਵਾਰਡ ਵਾਲੀ ਅਭਿਨੇਤਰੀ ਤੱਬੂ ਅੱਜ ਕੱਲ੍ਹ ਘੱਟ ਹੀ ਫਿਲਮਾਂ ਕਰਦੀ ਹੈ, ਪਰ ਉਨ੍ਹਾਂ ਦੀ ਚੋਣ ਸ਼ਾਨਦਾਰ ਹੈ। ਇਸ ਵਾਰ ਵੀ ਉਹ ਅਜੈ ਦੇਵਗਨ ਦੇ ਨਾਲ ਫਿਲਮ ‘ਦੇ ਦੇ ਪਿਆਰ ਦੇ’ ਵਿੱਚ ਦਿਖਾਈ ਦੇਵੇਗੀ, ਜਿਸ ਦੇ ਬਾਰੇ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਫਿਲਮ ਕੇਵਲ ਰਾਮਕਾਮ ਨਹੀਂ ਹੈ।
ਤੱਬੂ ਨੇ ਦੱਸਿਆ, ‘‘ਇਸ ਫਿਲਮ ਵਿੱਚ ਮੈਂ ਜੋ ਕਿਰਦਾਰ ਨਿਭਾਇਆ ਹੈ, ਉਹ ਪਹਿਲਾਂ ਕਦੇ ਨਹੀਂ ਨਿਭਾਇਆ। ਇਸ ਦੀ ਕਹਾਣੀ ਕਾਫੀ ਅਲੱਗ ਹੈ ਤੇ ਫਿਲਮ ਅਨੋਖੇ ਸੰਬੰਧਾਂ ਦੀ ਗੱਲ ਕਰਦੀ ਹੈ। ਇਹ ਬੜੇ ਹਲਕੇ ਫੁਲਕੇ ਅੰਦਾਜ਼ ਵਿੱਚ ਆਪਣੀ ਕਹਾਣੀ ਕਹਿੰਦੀ ਹੈ ਅਤੇ ਨਾਲ ਹੀ ਕਾਮੇਡੀ ਦਾ ਤੜਕਾ ਇਸ ਫਿਲਮ ਨੂੰ ਖਾਸ ਬਣਾਉਂਦਾ ਹੈ।” ਤੱਬੂ ਨੇ ਦੱਸਿਆ, ‘‘ਇਸ ਫਿਲਮ ਵਿੱਚ ਦਿਖਾਇਆ ਗਿਆ ਹੈ ਕਿ ਕਿਵੇਂ ਅਲੱਗ ਅਲੱਗ ਉਮਰ ਦੇ ਲੋਕ ਆਪਣੀ ਜ਼ਿੰਦਗੀ ਨੂੰ ਆਪਣੇ ਤਰੀਕੇ ਨਾਲ ਹੈਂਡਲ ਕਰਦੇ ਹਨ। ਇਹ ਕਹਾਣੀ ਉਨ੍ਹਾਂ ਲੋਕਾਂ ਨਾਲ ਜ਼ਿਆਦਾ ਜੁੜਦੀ ਹੈ, ਜੋ ਆਪਣੇ ਜੀਵਨ ਵਿੱਚ ਹਰ ਦਿਨ ਇੱਕੋ ਜਿਹੀ ਸਥਿਤੀ ਸਾਹਮਣਾ ਕਰਦੇ ਹਨ।” ਫਿਲਮ ਵਿੱਚ ਰਕੁਲ ਪ੍ਰੀਤ ਸਿੰਘ ਵੀ ਹੈ। ਇਹ 17 ਮਈ ਨੂੰ ਰਿਲੀਜ਼ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ