Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਟਰੂਡੋ ਨੇ ਯੂਕਰੇਨ ਦੇ ਰਾਸ਼ਟਰਪਤੀ ਬਣਨ ਜਾ ਰਹੇ ਵੋਲੋਦੀਮੀਰ ਜੈ਼ਲੈਂਸਕੀ ਨੂੰ ਦਿੱਤੀ ਵਧਾਈ

April 23, 2019 09:17 AM

ਓਟਵਾ, 22 ਅਪਰੈਲ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਯੂਕਰੇਨ ਦੇ ਰਾਸ਼ਟਰਪਤੀ ਬਣਨ ਜਾ ਰਹੇ ਵੋਲੋਦੀਮੀਰ ਜ਼ੈਲੈਂਸਕੀ ਨੂੰ ਚੋਣਾਂ ਜਿੱਤਣ ਉੱਤੇ ਵਧਾਈ ਦਿੱਤੀ।
ਸੋਮਵਾਰ ਨੂੰ ਜਾਰੀ ਕੀਤੇ ਗਏ ਆਪਣੇ ਬਿਆਨ ਵਿੱਚ ਟਰੂਡੋ ਨੇ ਆਖਿਆ ਕਿ ਯੂਕਰੇਨ ਦਾ ਭਵਿੱਖ ਯੂਕਰੇਨ ਦੇ ਲੋਕਾਂ ਵੱਲੋਂ ਹੀ ਤੈਅ ਕੀਤਾ ਜਾਣਾ ਚਾਹੀਦਾ ਹੈ। ਵੋਟਾਂ ਪਾ ਕੇ ਯੂਕਰੇਨੀਅਨਜ਼ ਨੇ ਇਸ ਖਿੱਤੇ ਤੇ ਦੁਨੀਆ ਭਰ ਦੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਟਰੂਡੋ ਨੇ ਆਪਣੇ ਬਿਆਨ ਵਿੱਚ ਇਹ ਵੀ ਆਖਿਆ ਕਿ ਕੈਨੇਡਾ ਦੁਨੀਆ ਭਰ ਵਿੱਚ ਜਮਹੂਰੀਅਤ ਦੇ ਹੱਕ ਵਿੱਚ ਨਾਅਰਾ ਦਿੰਦਾ ਆਇਆ ਹੈ ਤੇ ਅੱਗੇ ਵੀ ਦਿੰਦਾ ਰਹੇਗਾ।
ਉਨ੍ਹਾਂ ਅੱਗੇ ਆਖਿਆ ਕਿ ਅਸੀਂ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਕੈਨੇਡਾ ਹਮੇਸ਼ਾਂ ਯੂਕਰੇਨ ਦੇ ਲੋਕਾਂ ਦਾ ਸਹਿਯੋਗ ਕਰਦਾ ਰਹੇਗਾ। ਜਿ਼ਕਰਯੋਗ ਹੈ ਕਿ ਕੈਨੇਡਾ 2014 ਵਿੱਚ ਰੂਸ ਵੱਲੋਂ ਕ੍ਰਿਮੀਆ ਉੱਤੇ ਕਬਜਾ ਕੀਤੇ ਜਾਣ ਤੋਂ ਲੈ ਕੇ ਹੁਣ ਤੱਕ ਯੂਕਰੇਨ ਲਈ ਚਲਾਏ ਜਾ ਰਹੇ ਪ੍ਰੋਗਰਾਮਜ਼ ਵਿੱਚ ਸ਼ਮੂਲੀਅਤ ਕਰਦਾ ਰਿਹਾ ਹੈ। ਇਨ੍ਹਾਂ ਪ੍ਰੋਗਰਾਮਾਂ ਵਿੱਚ ਆਪਰੇਸ਼ਨ ਯੂਨੀਫੀਅਰ ਵੀ ਸ਼ਾਮਲ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ