Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਫੋਰਡ ਸਰਕਾਰ ਵੱਲੋਂ ਅੱਧੇ ਹਾਈ ਸਕੂਲ ਟੀਚਰਜ਼ ਨੂੰ ਸਰਪਲਸ ਹੋਣ ਸਬੰਧੀ ਦਿੱਤੇ ਗਏ ਨੋਟਿਸ

April 24, 2019 07:34 AM

ਓਨਟਾਰੀਓ, 23 ਅਪਰੈਲ (ਪੋਸਟ ਬਿਊਰੋ) : ਨੀਅਰ ਨੌਰਥ ਸਕੂਲ ਬੋਰਡ ਦੇ ਅੱਧੇ ਹਾਈ ਸਕੂਲ ਟੀਚਰਜ਼, ਜਿਨ੍ਹਾਂ ਵਿੱਚੋਂ ਬਹੁਤੇ ਵਿੱਤ ਮੰਤਰੀ ਵਿੱਕ ਫੈਡੇਲੀ ਦੇ ਹਲਕੇੇ ਤੋਂ ਹਨ, ਨੂੰ ਸਰਪਲਸ ਹੋਣ ਸਬੰਧੀ ਨੋਟਿਸ ਮਿਲ ਰਿਹਾ ਹੈ। ਅਧਿਆਪਕਾਂ ਦੀ ਯੂਨੀਅਨ ਵੱਲੋਂ ਇਸ ਵੱਡੀ ਪੱਧਰ ਉੱਤੇ ਕੀਤੀ ਜਾਣ ਵਾਲੀ ਛਾਂਗੀ ਉੱਤੇ ਇਤਰਾਜ਼ ਪ੍ਰਗਟਾਇਆ ਜਾ ਰਿਹਾ ਹੈ।
ਓਨਟਾਰੀਓ ਸੈਕੰਡਰੀ ਸਕੂਲ ਟੀਚਰਜ਼ ਫੈਡਰੇਸ਼ਨ ਦੇ ਪ੍ਰੈਜ਼ੀਡੈਂਟ ਹਾਰਵੀ ਬਿਸ਼ੌਫ ਨੇ ਆਖਿਆ ਕਿ ਪ੍ਰੋਵਿੰਸ ਵਿੱਚ ਜਨਤਕ ਤੌਰ ਉੱਤੇ ਫੰਡ ਹਾਸਲ ਕਰਨ ਵਾਲੇ ਸਿੱਖਿਆ ਪ੍ਰਬੰਧ ਵਿੱਚ ਫੋਰਡ ਸਰਕਾਰ ਵੱਲੋਂ ਵੱਡੀ ਪੱਧਰ ਉੱਤੇ ਕੀਤੀਆਂ ਜਾਣ ਵਾਲੀਆਂ ਕਟੌਤੀਆਂ ਦਾ ਹੀ ਇਹ ਨਤੀਜਾ ਹੈ। ਅਜਿਹੇ ਨੋਟਿਸ 121 ਟੀਚਰਜ਼ ਨੂੰ ਭੇਜੇ ਗਏ ਹਨ। ਇਹ ਟੀਚਰਜ਼ ਯੂਨੀਅਨ ਲੋਕਲ ਨਾਲ ਸਬੰਧਤ ਹਨ ਜਿਨ੍ਹਾਂ ਦੇ 240 ਮੈਂਬਰ ਨੌਰਥ ਬੇਅ, ਨਿਪੀਸਿੰਗ ਤੇ ਪੈਰੀ ਸਾਊਂਡ ਇਲਾਕਿਆਂ ਦੇ ਸਕੂਲਾਂ ਵਿੱਚ ਹਨ।
ਇਹ ਤਾਂ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਇਨ੍ਹਾਂ ਵਿੱਚੋਂ ਕਿੰਨਿਆਂ ਦੀ ਛਾਂਗੀ ਕੀਤੀ ਜਾਵੇਗੀ ਪਰ ਪਿਛਲੇ ਸਾਲਾਂ ਵਿੱਚ ਇਸ ਤਰ੍ਹਾਂ ਦਾ ਕੋਈ ਵੀ ਨੋਟਿਸ ਬੋਰਡ ਦੇ ਹਾਈ ਸਕੂਲ ਅਧਿਆਪਕਾਂ ਨੂੰ ਨਹੀਂ ਮਿਲਿਆ ਹੈ। ਬਿਸ਼ੌਫ ਨੇ ਆਖਿਆ ਕਿ ਇਹ ਨੋਟਿਸ ਵਿੱਕ ਫੈਡੇਲੀ, ਪ੍ਰੀਮੀਅਰ ਤੇ ਹੋਰਨਾਂ ਮੰਤਰੀਆਂ ਵੱਲੋਂ ਕੀਤੇ ਗਏ ਉਨ੍ਹਾਂ ਦਾਅਵਿਆਂ ਕਿ ਇਨ੍ਹਾਂ ਕਟੌਤੀਆਂ ਵਜੋਂ ਕਿਸੇ ਨੂੰ ਆਪਣੀ ਨੌਕਰੀ ਤੋਂ ਹੱਥ ਨਹੀਂ ਧੋਣੇ ਪੈਣਗੇ, ਦਾ ਮੌਜੂ ਉਡਾਅ ਰਿਹਾ ਹੈ। ਦੂਜੇ ਪਾਸੇ ਫੈਡੇਲੀ ਦੇ ਬੁਲਾਰੇ ਨੇ ਯੂਨੀਅਨ ਦੇ ਇਸ ਤਰ੍ਹਾਂ ਦੇ ਬਿਆਨਾਂ ਨੂੰ ਗੈਰ ਜ਼ਰੂਰੀ ਤੇ ਲੋਕਾਂ ਵਿੱਚ ਘਬਰਾਹਟ ਵਧਾਉਣ ਵਾਲਾ ਦੱਸਿਆ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ