Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਡਾ: ਨਵਸ਼ਰਨ ਕੌਰ ਵਲੋਂ ਬਰੈਂਪਟਨ ਵਿੱਚ 1 ਮਈ ਨੂੰ ਰੂ-ਬ-ਰੂ ਪ੍ਰੋਗਰਾਮ

April 24, 2019 08:30 AM

(ਹਰਜੀਤ ਬੇਦੀ): ਮਨੁੱਖੀ ਹੱਕਾਂ ਖਾਸ ਤੌਰ ਤੇ ਔਰਤ ਹੱਕਾਂ ਲਈ ਕਾਰਜਸ਼ੀਲ ਡਾ: ਨਵਸ਼ਰਨ ਕੌਰ ਜੋ ਅੰਤਰਰਾਸ਼ਟਰੀ ਡਿਵੈਲਪਮੈਂਟ ਰਿਸਰਚ ਸੈਂਟਰ, ਕਨੇਡਾ ਦੇ ਦਿੱਲੀ ਦਫਤਰ ਵਿੱਚ ਨਿਯੁਕਤ ਹਨ ਬਹੁਤ ਹੀ ਸੰਖੇਪ ਦੌਰੇ ਤੇ ਟੋਰਾਂਟੋ ਆ ਰਹੇ ਹਨ। ਤਰਸ਼ਕੀਲ ਸੁਸਾਇਟੀ ਵਲੋਂ ਉਹਨਾਂ ਦੇ ਹਿਤੈਸ਼ੀਆਂ, ਭਾਅ ਜੀ ਗੁਰਸ਼ਰਨ ਸਿੰਘ ਦੇ ਸਨੇਹੀਆਂ ਅਤੇ ਲੋਕ ਪੱਖੀ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਉਹਨਾਂ ਦੇ ਰੂਬਰੂ ਦਾ ਪਰੋਗਰਾਮ ਉਲੀਕਿਆ ਗਿਆ ਹੈ। ਉਹ ਪਿਛਲੇ ਕਾਫੀ ਅਰਸੇ ਤੋਂ ਔਰਤਾਂ ਦੇ ਹੱਕਾਂ ਲਈ ਚੱਲ ਰਹੇ ਸੰਘਰਸ਼ਾਂ ਵਿੱਚ ਹਿੱਸਾ ਲੈ ਰਹੇ ਹਨ। ਇਸ ਸਬੰਧੀ ਉਹਨਾਂ ਨੇ ਆਪਣੀ ਕਲਮ ਦੁਆਰਾ ਆਵਾਜ਼ ਬੁਲੰਦ ਕੀਤੀ ਹੈ। ਜਿਹੜੇ ਵਿਅਕਤੀਆਂ ਉਹਨਾਂ ਨੂੰ ਸੁਣਨਾ, ਮਿਲਣਾ ਜਾਂ ਗੱਲਬਾਤ ਕਰਨਾ ਚਾਹੁੰਦੇ ਹਨ ਉਹ ਇੱਕ ਮਈ ਨੂੰ ਉਹਨਾਂ ਨੂੰ ਮਿਲ ਸਕਦੇ ਹਨ।
ਧਰਮ , ਜਾਤੀ ਅਤੇ ਗਊ ਰੱਖਿਆ ਦੇ ਨਾਂ ਤੇ ਦਲਿਤਾਂ , ਮੁਸਲਮਾਨਾਂ, ਆਦਿਵਾਸੀਆਂ ਅਤੇ ਘੱਟ ਗਿਣਤੀ ਭਾਈਚਾਰਿਆਂ ਵਿੱਚ ਫੈਲਾਈ ਜਾ ਰਹੀ ਦਹਿਸ਼ਤ ਬਾਰੇ ਉਹ ਬੇਬਾਕੀ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹਨ। ਆਪਣੇ ਪਿਤਾ ਭਾਅ ਜੀ ਗੁਰਸ਼ਰਨ ਸਿੰਘ ਦੀ ਇਨਸਾਫ ਅਤੇ ਬਰਾਬਰੀ ਵਾਲਾ ਸਮਾਜ ਸਿਰਜਣ ਦੀ ਸੋਚ ਨਾਲ ਪ੍ਰਤੀਬੱਧ ਹਨ। ਇਹ ਪਰੋਗਰਾਮ ਬਹੁਤ ਹੀ ਘੱਟ ਸਮੇਂ ਵਿੱਚ ਉਲੀਕਿਆ ਗਿਆ ਹੈ। ਪਰੋਗਰਾਮ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਸਮਾਂ, ਸਥਾਨ ਅਤੇ ਹੋਰ ਜਾਣਕਾਰੀ ਲਈ ਬਲਦੇਵ ਰਹਿਪਾ 416-881-7202, ਨਿਰਮਲ ਸੰਧੂ 416-835-3450 ਜਾਂ ਸੁਰਜੀਤ ਸਹੋਤਾ 416-704-0745ਨਾਲ ਸੰਪਰਕ ਕਰ ਸਕਦੇ ਹਨ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ