Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਹਵਾਈ ਅੱਡੇ ਤੋਂ 76 ਲੱਖ ਦਾ ਸੋਨਾ ਫੜਿਆ ਗਿਆ

April 25, 2019 08:22 AM

ਐਸ ਏ ਐਸ ਨਗਰ, 24 ਅਪ੍ਰੈਲ (ਪੋਸਟ ਬਿਊਰੋ)- ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ 'ਤੇ ਕੱਲ੍ਹ ਜਹਾਜ਼ ਦੀ ਜਾਂਚ ਦੌਰਾਨ ਉਸ ਵਿੱਚੋਂ 20 ਸੋਨੇ ਦੇ ਬਿਸਕੁਟ (2330 ਗ੍ਰਾਮ ਸੋਨਾ) ਬਰਾਮਦ ਹੋਏ। ਫੜੇ ਗਏ ਸੋਨੇ ਦੇ ਬਿਸਕੁਟਾਂ ਦਾ ਮਾਰਕੀਟ ਮੁੱਲ ਕਰੀਬ 76.28 ਲੱਖ ਰੁਪਏ ਦੱਸਿਆ ਜਾ ਰਿਹਾ ਹੈ। ਇਸ ਸੋਨਾ ਮਾਨਸਾ ਵਾਸੀ ਰਾਮਬੀਰ (35) ਦੁਬਈ ਤੋਂ ਗੈਰ ਕਾਨੂੰਨੀ ਢੰਗ ਨਾਲ ਭਾਰਤ ਲੈ ਕੇ ਆਇਆ ਹੈ।
ਕਸਟਮ ਵਿਭਾਗ ਨੇ ਦੱਸਿਆ ਕਿ ਚੰਡੀਗੜ੍ਹ ਹਵਾਈ ਅੱਡੇ 'ਤੇ ਸਵੇਰੇ 11.25 ਵਜੇ ਇੰਡੀਗੋ ਦਾ ਜਹਾਜ਼ ਦੁਬਈ ਤੋਂ ਚੰਡੀਗੜ੍ਹ ਪੁੱਜਾ ਸੀ। ਜਾਂਚ ਕੀਤੀ ਤਾਂ ਇਕ ਕਾਲੇ ਰੰਗ ਦੀ ਰੱਸੀ ਵਰਗੀ ਟੇਪ ਵਿੱਚ ਸੋਨੇ ਦੇ 20 ਬਿਸਕੁਟਾਂ ਨੂੰ ਲਪੇਟ ਕੇ ਸੀਟ ਕੋਲ ਰੱਖਿਆ ਹੋਇਆ ਸੀ। ਸੋਨੇ ਦੀ ਬਾਜ਼ਾਰੀ ਕੀਮਤ ਕਰੀਬ 76.28 ਲੱਖ ਰੁਪਏ ਦੱਸੀ ਜਾ ਰਹੀ ਹੈ। ਕਸਟਮ ਵਿਭਾਗ ਨੇ ਮਾਨਸਾ ਦੇ ਰਾਮਬੀਰ ਸਿੰਘ ਨੂੰ ਕਸਟਮ ਐਕਟ 1962 ਤਹਿਤ ਗ੍ਰਿਫਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੁਬਈ ਤੋਂ ਆਉਣ ਵਾਲੇ ਜਹਾਜ਼ ਸੋਨਾ ਸਮੱਗਲਿੰਗ ਦਾ ਜ਼ਰੀਆ ਬਣ ਰਹੇ ਹਨ। ਸੱਤ ਦਿਨ ਪਹਿਲਾਂ ਵੀ ਕਸਟਮ ਵਿਭਾਗ ਨੇ ਦੁਬਈ ਤੋਂ ਚੰਡੀਗੜ੍ਹ ਆ ਰਹੀ ਇਸੇ ਫਲਾਈਟ 'ਚੋਂ ਸੋਨੇ ਦੇ 30 ਬਿਸਕੁਟ ਬਰਾਮਦ ਕੀਤੇ ਸਨ, ਜਿਨ੍ਹਾਂ ਦਾ ਵਜ਼ਨ ਸਾਢੇ ਤਿੰਨ ਕਿੱਲੋ ਤੇ ਕੀਮਤ 1.14 ਕਰੋੜ ਰੁਪਏ ਸੀ, ਸਾਫ ਹੈ ਕਿ ਇਕ ਹਫਤੇ ਦੌਰਾਨ ਹੀ ਦੁਬਈ ਤੋਂ ਆਉਣ ਵਾਲੀਆਂ ਫਲਾਈਟਾਂ 'ਚ ਕੁੱਲ 5.830 ਕਿਲੋ ਵਜ਼ਨ ਦੇ 50 ਸੋਨੇ ਦੇ ਬਿਸਕੁਟ ਬਰਾਮਦ ਹੋ ਚੁੱਕੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ