Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਮਨੋਰੰਜਨ

ਇਸ ਦੀਵਾਲੀ ਪਟਾਕੇ ਨਹੀਂ, ਰਿਵਾਲਵਰ ਦਾਦੀ ਦੀਆਂ ਗੋਲੀਆਂ

April 25, 2019 08:33 AM

ਤਾਪਸੀ ਪੰਨੂ ਅਤੇ ਭੂਮੀ ਪੇਡਨੇਕਰ ਇਨ੍ਹੀਂ ਦਿਨੀਂ ਅਨੁਰਾਗ ਕਸ਼ਯਪ ਦੀ ਆਉਣ ਵਾਲੀ ਫਿਲਮ ‘ਸਾਂਡ ਕੀ ਆਂਖ’ ਦੀ ਸ਼ੂਟਿੰਗ ਵਿੱਚ ਬਿਜ਼ੀ ਹਨ। ਫਿਲਮ ਵਿੱਚ ਦੋਵੇਂ ਸ਼ੂਟਰ ਦਾਦੀ ਚੰਦਰੋ ਅਤੇ ਪ੍ਰਕਾਸ਼ੀ ਤੋਮਰ ਦਾ ਕਿਰਦਾਰ ਨਿਭਾ ਰਹੀਆਂ ਹਨ ਅਤੇ ਕਹਾਣੀ ਦੋਵਾਂ ਦੇ ਆਲੇ ਦੁਆਲੇ ਲਿਖੀ ਗਈ ਹੈ। ਮੇਕਰਸ ਨੇ ਬੀਤੇ ਦਿਨ ਫਿਲਮ ਨਾਲ ਦੋਵਾਂ ਦਾ ਫਸਟ ਲੁਕ ਪੋਸਟਰ ਸ਼ੇਅਰ ਕੀਤਾ ਹੈ। ਤਾਪਸੀ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਫਿਲਮ ਦਾ ਫਸਟ ਲੁਕ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘‘ਇਸ ਦੀਵਾਲੀ ਪਟਾਕੇ ਨਹੀਂ, ਗੋਲੀਆਂ ਚੱਲਣਗੀਆਂ।”
ਤੁਸ਼ਾਰ ਹੀਰਾਨੰਦਾਨੀ ਨਿਰਦੇਸ਼ਨ ਦੀ ਇਸ ਫਿਲਮ ਨੂੰ ਅਨੁਰਾਗ ਨੇ ਪ੍ਰੋਡਿਊਸ ਕੀਤਾ ਹੈ। ਇਹ ਇਸ ਸਾਲ ਆ ਰਹੀ ਦੀਵਾਲੀ 'ਤੇ ਰਿਲੀਜ਼ ਹੋਵੇਗੀ। ਵਰਨਣ ਯੋਗ ਹੈ ਕਿ ਇਸ ਤੋਂ ਪਹਿਲਾਂ ਫਿਲਮ ਦਾ ਨਾਂਅ ‘ਵੂਮਨੀਆ’ ਰੱਖਿਆ ਗਿਆ ਸੀ, ਪ੍ਰੰਤੂ ਬਾਅਦ ਵਿੱਚ ਇਸ ਨੂੰ ਬਦਲ ਕੇ ‘ਸਾਂਡ ਕੀ ਆਂਖ’ ਰੱਖ ਦਿੱਤਾ ਗਿਆ। ਫਿਲਮ ਦੇ ਪੋਸਟਰ ਵਿੱਚ ਤਾਪਸੀ ਅਤੇ ਭੂਮੀ ਦਾ ਬਜ਼ੁਰਗ ਲੁਕ ਦਿਖਾਇਆ ਗਿਆ ਹੈ। ਪੋਸਟਰ 'ਤੇ ਲਿਖਿਆ ਹੈ, ਤਨ ਬੁੱਢਾ ਹੁੰਦਾ ਹੈ ਮਨ ਨਹੀਂ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ