Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਤੇ ਆਗੂਆਂ ਨਾਲ ਪੰਜਾਬ ਦੀ ਨਵੀਂ ਰਣਨੀਤੀ ਬਣਾਈ

October 03, 2018 08:34 AM

* ਸੁੱਚਾ ਸਿੰਘ ਛੋਟੇਪੁਰ ਦਾ ਮੁੱਦਾ ਵੀ ਵਿਚਾਰਿਆ ਗਿਆ

ਚੰਡੀਗੜ੍ਹ, 2 ਅਕਤੂਬਰ, (ਪੋਸਟ ਬਿਊਰੋ)- ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨਾਲ ਅੱਜ ਮੰਗਲਵਾਰ ਨੂੰ ਦਿੱਲੀ ਵਿਚ ਇੱਕ ਮੀਟਿੰਗ ਕਰਕੇ ਪੰਜਾਬ ਦੇ ਬਾਰੇ ਵਿਚਾਰ ਕੀਤੀ ਅਤੇ ਵਿਧਾਇਕਾਂ ਨੂੰ ਕਿਹਾ ਕਿ ਉਹ ਪੰਜਾਬ ਵਿੱਚ ਦਿੱਲੀ ਮਾਡਲ ਦਾ ਪ੍ਰਚਾਰ ਕਰਨ, ਖ਼ਾਸ ਤੌਰ `ਤੇ ਦਿੱਲੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਤੇ ਸਰਕਾਰੀ ਡਿਸਪੈਂਸਰੀਆਂ `ਚ ਸੁਧਾਰ ਦੇ ਯਤਨਾਂ ਬਾਰੇ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਦੱਸਣ।

ਮਿਲੀ ਜਾਣਕਾਰੀ ਅਨੁਸਾਰ ਦਿੱਲੀ ਵਿਧਾਨ ਸਭਾ ਚੋਣਾਂ ਵੇਲੇ ਤੋਂ ਹੀ ਕੇਜਰੀਵਾਲ ਦੀ ਟੀਮ ਨੇ ਪੰਜਾਬ ਵਿੱਚ ਦਿੱਲੀ ਮਾਡਲ ਦਾ ਪ੍ਰਚਾਰ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਸਫਲ ਨਹੀਂ ਹੋ ਸਕੀ। ਉਸ ਪਿੱਛੋਂ ਲਗਾਤਾਰ ਇਸ ਦੇ ਵਿਧਾਇਕਾਂ ਤੇ ਆਗੂਆਂ ਨੇ ਪੰਜਾਬ ਦੇ ਮੁੱਦਿਆਂ ਨੂੰ ਛੱਡ ਕੇ ਦਿੱਲੀ ਮਾਡਲ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ। ਪੰਜਾਬ ਦੇ ਮੁੱਦਿਆਂ ਨੂੰ ਉਠਾ ਸਕਣ ਅਤੇ ਉਨ੍ਹਾਂ ਬਾਰੇ ਸਰਕਾਰ ਉੱਤੇ ਦਬਾਅ ਬਣਾ ਸਕਣ `ਚ ਨਾਕਾਮ ਰਹੇ ਆਮ ਆਦਮੀ ਪਾਰਟੀ ਦੇ ਇਨ੍ਹਾਂ ਆਗੂਆਂ ਨੂੰ ਕੇਜਰੀਵਾਲ ਨੇ ਦਿੱਲੀ ਮਾਡਲ ਦੇ ਸਹਾਰੇ ਅਗਲੀ ਲੋਕ ਸਭਾ ਚੋਣਾਂ ਲੜਨ ਦੀ ਸਲਾਹ ਦਿੱਤੀ ਹੈ।

ਇਸ ਮੀਟਿੰਗ ਪਿੱਛੋਂ ਪੰਜਾਬ ਅਸੈਂਬਲੀ ਵਿੱਚ ਵਿਰੋਧੀ ਧਿਰ ਦੇ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਅਰਵਿੰਦ ਕੇਜਰੀਵਾਲ ਨੇ ਇਸ ਰਾਜ ਦੀ ਪਾਰਟੀ ਦੇ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦੇ ਮੁੱਦੇ ਬਾਰੇ ਵੀ ਗੱਲ ਕੀਤੀ। ਚੀਮਾ ਨੇ ਸਾਰਾ ਖ਼ੁਲਾਸਾ ਨਹੀਂ ਕੀਤਾ, ਪਰ ਸੂਤਰਾਂ ਮੁਤਾਬਕ ਕੇਜਰੀਵਾਲ ਨੇ ਛੋਟੋਪੁਰ ਦੀ ਵਾਪਸੀ ਬਾਰੇ ਪੂਰੀ ਛੋਟ ਦੇ ਦਿੱਤੀ ਹੈ। ਇਸ ਨਾਲ ਕੇਜਰੀਵਾਲ ਦੀ ਕੋਸ਼ਿਸ਼ ਹੈ ਕਿ ਛੋਟੇਪੁਰ ਨੂੰ ਪਾਰਟੀ ਵਿਚ ਲਿਆ ਕੇ ਖਹਿਰਾ ਧੜੇ ਉਤੇ ਦਬਾਅ ਪਾਇਆ ਜਾਵੇ ਤਾਂ ਪਾਰਟੀ ਮਜ਼ਬੂਤ ਹੋਵੇਗੀ। ਵਰਨਣ ਯੋਗ ਹੈ ਕਿ ਸੁੱਚਾ ਸਿੰਘ ਛੋਟੇਪੁਰ ਨੂੰ ਪਿਛਲੇ ਸਾਲ ਇਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਕੱਢ ਦਿੱਤਾ ਸੀ। 

ਪੰਜਾਬ ਦੀ ਪਾਰਟੀ ਲਈ ਹਾਈ ਕਮਾਨ ਤੋਂ ਖ਼ੁਦਮੁਖ਼ਤਾਰੀ ਦੀ ਮੰਗ ਕਰਦੇ ਸੁਖਪਾਲ ਸਿੰਘ ਖਹਿਰਾ ਧੜੇ ਦੇ ਅੱਠ ਵਿਧਾਇਕਾਂ ਨੂੰ ਅੱਜ ਦੀ ਮੀਟਿੰਗ ਵਿਚ ਨਹੀਂ ਸੱਦਿਆ ਗਿਆ। ਇਸ ਬਾਰੇ ਖਹਿਰਾ ਨੇ ਕਿਹਾ ਕਿ ਉਨ੍ਹਾਂ ਦਾ ਧੜਾ ਲੋਕਾਂ ਅਤੇ ਵਰਕਰਾਂ ਦੀ ਮੰਗ ਉੱਤੇ ਡਟਿਆ ਰਹੇਗਾ, ਦਿੱਲੀ ਵਿੱਚ ਮੀਟਿੰਗਾਂ ਕਰਕੇ ਕਝ ਵੀ ਹੋਣ ਵਾਲਾ ਨਹੀਂ, ਪੰਜਾਬ `ਚ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਗੱਲ ਬਣੇਗੀ, ਦਿੱਲੀ ਵਾਲਿਆਂ ਨੂੰ ਇਹ ਗੱਲ ਅਜੇ ਤਕ ਸਮਝ ਨਹੀਂ ਆ ਰਹੀ।

  

kyjrIvfl ny pMjfb dy ivDfiekfˆ qy afgUafˆ nfl pMjfb dI nvIN rxnIqI bxfeI

* swucf isMG Cotypur df muwdf vI ivcfiraf igaf

cMzIgVH, 2 akqUbr, (post ibAUro)- afm afdmI pfrtI dy knvInr arivMd kyjrIvfl ny pMjfb dy ivDfiekfˆ nfl awj mMglvfr nUM idwlI ivc iewk mIitMg krky pMjfb dy bfry ivcfr kIqI aqy ivDfiekfˆ nUM ikhf ik Auh pMjfb ivwc idwlI mfzl df pRcfr krn, Éfs qOr `qy idwlI srkfr vwloN srkfrI skUlfˆ qy srkfrI izspYˆsrIafˆ `c suDfr dy XqnF bfry pMjfb dy lokfˆ nUM vwD qoN vwD dwsx.

imlI jfxkfrI anusfr idwlI ivDfn sBf coxfˆ vyly qoN hI kyjrIvfl dI tIm ny pMjfb ivwc idwlI mfzl df pRcfr krn dI koiÈÈ kIqI sI, pr sPl nhIN ho skI. Aus ipwCoN lgfqfr ies dy ivDfiekfˆ qy afgUafˆ ny pMjfb dy muwidafˆ nUM Cwz ky idwlI mfzl pyÈ krn dIafˆ koiÈÈfˆ kIqIafˆ. pMjfb dy muwidafˆ nUM AuTf skx aqy AunHfˆ bfry srkfr AuWqy dbfa bxf skx `c nfkfm rhy afm afdmI pfrtI dy ienHF afgUafˆ nUM kyjrIvfl ny idwlI mfzl dy shfry aglI lok sBf coxfˆ lVn dI slfh idwqI hY.

ies mIitMg ipwCoN pMjfb asYNblI ivwc ivroDI iDr dy aYzvokyt hrpfl isMG cImf nfl arivMd kyjrIvfl ny ies rfj dI pfrtI dy sfbkf knvInr suwcf isMG Cotypur dy muwdy bfry vI gwl kIqI. cImf ny sfrf Éulfsf nhIN kIqf, pr sUqrF muqfbk kyjrIvfl ny Cotopur dI vfpsI bfry pUrI Cot dy idwqI hY. ies nfl kyjrIvfl dI koiÈÈ hY ik Cotypur nUM pfrtI ivc ilaf ky Kihrf DVy Auqy dbfa pfieaf jfvy qF pfrtI mËbUq hovygI. vrnx Xog hY ik swucf isMG Cotypur nUM ipCly sfl ies pfrtI ny ivDfn sBf coxfˆ qoN kuJ smfˆ pihlfˆ kwZ idwqf sI.

pMjfb dI pfrtI leI hfeI kmfn qoN ÉudmuÉqfrI dI mMg krdy suKpfl isMG Kihrf DVy dy awT ivDfiekfˆ nUM awj dI mIitMg ivc nhIN swidaf igaf. ies bfry Kihrf ny ikhf ik AunHfˆ df DVf lokfˆ aqy vrkrfˆ dI mMg AuWqy zitaf rhygf, idwlI ivwc mIitMgfˆ krky kJ vI hox vflf nhIN, pMjfb `c pMjfb dy muwidafˆ nUM lY ky gwl bxygI, idwlI vfilafˆ nUM ieh gwl ajy qk smJ nhIN af rhI.

 

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼