Welcome to Canadian Punjabi Post
Follow us on

04

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਓਸ਼ਾਵਾ ਵਿੱਚ ਹੋਏ ਹਾਦਸੇ ਵਿੱਚ ਇੱਕ ਹਲਾਕ, ਊਬਰ ਡਰਾਈਵਰ ਹਿਰਾਸਤ ਵਿੱਚ

October 03, 2018 07:49 PM

ਓਸ਼ਾਵਾ, 3 ਅਕਤੂਬਰ (ਪੋਸਟ ਬਿਊਰੋ) : ਅੱਜ ਸਵੇਰੇ ਓਸ਼ਾਵਾ ਵਿੱਚ ਦੋ ਗੱਡੀਆਂ ਦੀ ਟੱਕਰ ਹੋ ਜਾਣ ਕਾਰਨ ਇੱਕ ਵਿਅਕਤੀ ਮਾਰਿਆ ਗਿਆ।
ਇਹ ਹਾਦਸਾ ਟੌਨਟਨ ਰੋਡ ਵੈਸਟ ਤੇ ਥੌਰਨਟਨ ਰੋਡ ਨੌਰਥ ਨੇੜੇ ਹੋਇਆ। ਮੌਕੇ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਊਬਰ ਡਰਾਈਵਰ ਟੌਨਟਨ ਰੋਡ ਵੈਸਟ ਉੱਤੇ ਪੱਛਮ ਵੱਲ ਜਾ ਰਿਹਾ ਸੀ ਜਦੋਂ ਉਸ ਦੀ ਕਾਰ ਇੱਕ ਹੌਂਡਾ ਗੱਡੀ ਨਾਲ ਟਕਰਾ ਗਈ। ਇਹ ਹੌਂਡਾ ਟਰੈਫਿਕ ਲਾਈਟ ਉੱਤੇ ਖੜ੍ਹੀ ਸੀ। ਮੌਕੇ ਉੱਤੇ ਹੌਂਡਾ ਕਾਰ ਦਾ ਡਰਾਈਵਰ ਬਿਨਾਂ ਸਾਹ ਸਤ ਦੇ ਮਿਲਿਆ ਤੇ ਬਾਅਦ ਵਿੱਚ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।
ਪੁਲਿਸ ਅਨੁਸਾਰ ਹਾਦਸੇ ਦਾ ਕਾਰਨ ਤੇਜ਼ ਰਫਤਾਰ ਤੇ ਸ਼ਰਾਬ ਹੋ ਸਕਦੇ ਹਨ। ਊਬਰ ਦਾ ਡਰਾਈਵਰ, ਜੋ ਕਿ ਆਪਣੇ 30ਵਿਆਂ ਵਿੱਚ ਮੰਨਿਆ ਜਾ ਰਿਹਾ ਹੈ, ਇਸ ਸਮੇਂ ਹਿਰਾਸਤ ਵਿੱਚ ਹੈ ਤੇ ਦਰਹਾਮ ਰੀਜਨਲ ਪੁਲਿਸ ਦਾ ਮੇਜਰ ਕੌਲੀਜ਼ਨ ਬਿਊਰੋ ਇਸ ਹਾਦਸੇ ਦੀ ਜਾਂਚ ਕਰ ਰਿਹਾ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ