Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਅਰਬਾਂ ਡਾਲਰ ਦੇ ਘਪਲੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਗ੍ਰਿਫਤਾਰ

October 04, 2018 08:21 AM

ਕੁਆਲਾਲੰਪੁਰ, 3 ਅਕਤੂਬਰ (ਪੋਸਟ ਬਿਊਰੋ)- ਮਲੇਸ਼ੀਆ ਦੇ ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਰੋਸਮਾ ਮੰਸੂਰ ਨੂੰ ਅੱਜ ਅਰਬਾਂ ਡਾਲਰ ਦੇ ਘਪਲੇ ਦੇ ਕੇਸ ਵਿਚ ਭ੍ਰਿਸ਼ਟਾਚਾਰ ਰੋਕੂ ਕਮਿਸ਼ਨ ਨੇ ਗ੍ਰਿਫਤਾਰ ਕਰ ਲਿਆ। ਇਸ ਘਪਲੇ ਕਾਰਨ ਹੀ ਪਿਛਲੀ ਸਰਕਾਰ ਨੂੰ ਸੱਤਾ ਤੋਂ ਹੱਥ ਧੋਣੇ ਪਏ ਸਨ।
ਕੌਮਾਂਤਰੀ ਧੋਖਾਧੜੀ ਵਿਰੋਧੀ ਗਰੁੱਪ ਵਲੋਂ ਸਰਕਾਰੀ ਫੰਡ ਦੀ ਜਾਂਚ ਵਿਚ ਉਨ੍ਹਾਂ ਦੇ ਪਤੀ ਅਤੇ ਸਾਬਕਾ ਪ੍ਰਧਾਨ ਮੰਤਰੀ ਨਜੀਬ ਰੱਜ਼ਾਕ ਘੇਰੇ ਵਿਚ ਆਏ ਅਤੇ ਉਨ੍ਹਾਂ `ਤੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਸਮੇਤ ਦੋ ਦਰਜਨ ਤੋਂ ਵੱਧ ਦੋਸ਼ ਲੱਗੇ ਸਨ। ਇਸ ਵੇਲੇ ਉਹ ਜ਼ਮਾਨਤ `ਤੇ ਹਨ। ਰੋਸਮਾ ਮੰਸੂਰ ਦੇ ਵਕੀਲ ਕੇ. ਕੁਮਾਰੇਂਦ੍ਰਨ ਨੇ ਦੱਸਿਆ ਕਿ ਰੋਸਮਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ ਅੱਜ ਮਲੇਸ਼ੀਆ ਦੇ ਭ੍ਰਿਸ਼ਟਾਚਾਰ ਰੋਕੂ ਕਮਿਸ਼ਨ ਨੇ ਕਈ ਘੰਟੇ ਲੰਬੀ ਪੁੱਛ-ਗਿੱਛ ਕੀਤੀ ਸੀ। ਭ੍ਰਿਸ਼ਟਾਚਾਰ ਰੋਕੂ ਕਮਿਸ਼ਨ ਨੇ ਕਿਹਾ ਕਿ ਜੇ ਮੰਸੂਰ ਹਰੇਕ ਦੋਸ਼ ਵਿੱਚ ਦੋਸ਼ੀ ਠਹਿਰਾਈ ਜਾਂਦੀ ਹੈ ਤਾਂ ਉਨ੍ਹਾਂ ਨੂੰ 15 ਸਾਲ ਤਕ ਸਜ਼ਾ ਹੋ ਸਕਦੀ ਹੈ। ਰੋਸਮਾ ਮੰਸੂਰ ਕੁਆਲਾਲੰਪੁਰ ਦੇ ਬਾਹਰ ਮਲੇਸ਼ੀਆ ਦੀ ਪ੍ਰਸ਼ਾਸਕੀ ਰਾਜਧਾਨੀ ਪੁੱਤਰਜਯਾ ਵਿਚ ਕਮਿਸ਼ਨ ਦੇ ਮੁੱਖ ਦਫਤਰ ਵਿਚ ਰਹੇਗੀ। ਦੋ ਕਾਰਾਂ ਦੇ ਕਾਫਲੇ ਵਿਚ ਬੁੱਧਵਾਰ ਸਵੇਰੇ ਮੰਸੂਰ ਜਦੋਂ ਕਮਿਸ਼ਨ ਦੇ ਹੈੱਡ ਕੁਆਰਟਰ ਪੁੱਜੀ ਤਾਂ ਪੱਤਰਕਾਰਾਂ ਨੂੰ ਦੇਖ ਕੇ ਮੁਸਕਰਾਈ, ਪਰ ਉਨ੍ਹਾਂ ਨਾਲ ਗੱਲ ਨਹੀਂ ਕੀਤੀ। ਓਦੋਂ ਉਸ ਤੋਂ ਤੀਜੀ ਵਾਰ ਪੁੱਛ-ਗਿੱਛ ਕੀਤੀ ਗਈ, ਜਿਸ ਪਿੱਛੋਂ ਉਨ੍ਹਾਂ ਨੂੰ ਗ੍ਰਿ੍ਰਫਤਾਰ ਕਰ ਲਿਆ ਗਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ