Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ
 
ਭਾਰਤ

ਭਾਗਵਤ ਨੇ ਕਿਹਾ: ਵਿਰੋਧੀ ਧਿਰ ਰਾਮ ਮੰਦਰ ਦਾ ਵਿਰੋਧ ਨਹੀਂ ਕਰ ਸਕਦੀ

October 04, 2018 08:46 AM

ਹਰਿਦੁਆਰ, 3 ਅਕਤੂਬਰ (ਪੋਸਟ ਬਿਊਰੋ)- ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਮੋਹਣ ਭਾਗਵਤ ਨੇ ਕਿਹਾ ਹੈ ਕਿ ਵਿਰੋਧੀ ਪਾਰਟੀਆਂ ਅਯੁੱਧਿਆ ਵਿੱਚ ਰਾਮ ਮੰਦਰ ਦਾ ਖੁੱਲ੍ਹ ਕੇ ਵਿਰੋਧ ਨਹੀਂ ਕਰ ਸਕਦੀਆਂ, ਕਿਉਂਕਿ ਰਾਮ ਇਸ ਦੇਸ਼ ਦੀ ਬਹੁ-ਗਿਣਤੀ ਆਬਾਦੀ ਦੇ ਇਸ਼ਟ ਹਨ।
ਕੱਲ੍ਹ ਇਥੇ ਪਤੰਜਲੀ ਯੋਗ ਪੀਠ ਵਿੱਚ ਸੰਘ ਦੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਭਾਗਵਤ ਨੇ ਰਾਮ ਮੰਦਰ ਨਿਰਮਾਣ ਦੇ ਲਈ ਸੰਘ ਅਤੇ ਭਾਜਪਾ ਦੀ ਵਚਨਬੱਧਤਾ ਜ਼ਾਹਰ ਕੀਤੀ ਅਤੇ ਕਿਹਾ ਕਿ ਕੁਝ ਕੰਮਾਂ ਨੂੰ ਕਰਨ ਵਿੱਚ ਸਮਾਂ ਲੱਗਦਾ ਹੈ। ਉਨ੍ਹਾਂ ਕਿਹਾ, ‘ਕੁਝ ਕੰਮ ਕਰਨ ਵਿੱਚ ਦੇਰ ਹੋ ਜਾਂਦੀ ਤੇ ਕੁਝ ਤੇਜ਼ੀ ਨਾਲ ਹੁੰਦੇ ਹਨ। ਕੁਝ ਕੰਮ ਹੋ ਹੀ ਨਹੀਂ ਸਕਦੇ, ਕਿਉਂਕਿ ਸਰਕਾਰ ਨੂੰ ਅਨੁਸ਼ਾਸਨ ਵਿੱਚ ਹੀ ਰਹਿ ਕੇ ਕੰਮ ਕਰਨਾ ਪੈਂਦਾ ਹੈ। ਹੱਦਾਂ ਹੁੰਦੀਆਂ ਹਨ।’ ਸੰਘ ਦੇ ਮੁਖੀ ਨੇ ਕਿਹਾ ਕਿ ਸਾਧੂ ਅਤੇ ਸੰਤ ਅਜਿਹੀਆਂ ਹੱਦਾਂ ਤੋਂ ਪਰ੍ਹੇ ਹਨ ਤੇ ਉਨ੍ਹਾਂ ਨੂੰ ਧਰਮ, ਦੇਸ਼ ਅਤੇ ਸਮਾਜ ਦੀ ਤਰੱਕੀ ਲਈ ਕੰਮ ਕਰਨਾ ਚਾਹੀਦਾ ਹੈ। ਇਥੇ ‘ਸਾਧੁ ਸਵਾਧਿਆਏ ਸੰਗਮ’ ਨੂੰ ਸੰਬੋਧਨ ਕਰਦੇ ਹੋਏ ਭਾਗਵਤ ਨੇ ਕਿਹਾ, ‘ਵਿਰੋਧੀ ਪਾਰਟੀਆਂ ਵੀ ਅਯੁੱਧਿਆ ਵਿੱਚ ਰਾਮ ਮੰਦਰ ਦਾ ਖੁੱਲ੍ਹ ਕੇ ਵਿਰੋਧ ਨਹੀਂ ਕਰ ਸਕਦੀਆਂ, ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਭਗਵਾਨ ਰਾਮ ਬਹੁਗਿਣਤੀ ਭਾਰਤੀਆਂ ਦੇ ਇਸ਼ਟ ਦੇਵ ਹਨ।’

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ