Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਪ੍ਰਭਮੀਤ ਸਰਕਾਰੀਆ ਵਲੋਂ ਸਿੱਖਾਂ ਨੂੰ ਹੈਲਮੇਟ ਦੀ ਛੋਟ ਲਈ ਬਿਲ ਪੇਸ਼

October 04, 2018 08:47 AM

ਟੋਰਾਂਟੋ, 3 ਅਕਤੂਬਰ (ਪੋਸਟ ਬਿਊਰੋ)- ਐਮਪੀਪੀ ਪ੍ਰਭਮੀਤ ਸਰਕਾਰੀਆ ਵਲੋਂ ਕੱਲ ਕੁਵੀਨਜ਼ ਪਾਰਕ ਵਿਖੇ ਸਿੱਖਾਂ ਨੂੰ ਹੈਲਮੇਟ ਤੋਂ ਬਿਨਾਂ ਮੋਟਰਸਾਈਕਲ ਚਲਾਉਣ ਲਈ ਛੋਟ ਦੇਣ ਵਾਸਤੇ ਬਿਲ ਪੇਸ਼ ਕੀਤਾ ਗਿਆ ਹੈ। ਇਹ ਪ੍ਰਾਈਵੇਟ ਮੈਬਰਜ਼ ਬਿਲ ਹੈ। ਹੁਣ ਇਸ ਉਤੇ 18 ਅਕਤੂਬਰ ਨੂੰ ਪਹਿਲੀ ਰੀਡਿੰਗ ਤੇ ਬਹਿਸ ਹੋਵੇਗੀ। ਉਸ ਤੋਂ ਬਾਅਦ ਜੇਕਰ ਬਹੁਸੰਮਤੀ ਇਸ ਦੇ ਹੱਕ ਵਿਚ ਭੁਗਤਦੀ ਹੈ ਤਾਂ ਦੂਜੀ ਰੀਡਿੰਗ ਤੋਂ ਬਾਅਦ ਇਸ ਸਾਲ ਦੇ ਅੰਤ ਤੋਂ ਪਹਿਲਾਂ ਇਸ ਨੂੰ ਕਾਨੂੰਨ ਬਣਾ ਦਿੱਤਾ ਜਾਵੇਗਾ ਤੇ ਸਿੱਖ ਦਸਤਾਰ ਪਹਿਨ ਕੇ ਮੋਟਰਸਾਈਕਲ ਚਲਾ ਸਕਿਆ ਕਰਨਗੇ। ਕੱਲ੍ਹ ਪ੍ਰਭਮੀਤ ਸਰਕਾਰੀਆ ਨੇ ਇਸ ਸਬੰਧੀ ਸਾਡੇ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਸੀਂ ਕੋਈ ਪੱਕੀ ਤਰੀਕ ਇਸ ਸਮੇਂ ਤੈਅ ਨਹੀਂ ਕਰ ਸਕਦੇ, ਪਰ ਸਾਨੂੰ ਪੂਰੀ ਉਮੀਦ ਹੈ ਕਿ ਇਸ ਸਾਲ ਦੇ ਅੰਤ ਤੱਕ ਸਿੱਖਾਂ ਦੀ ਲੰਮੇ ਸਮੇਂ ਤੋ ਚਲੀ ਆ ਰਹੀ ਮੰਗ ਪੂਰੀ ਹੋ ਜਾਵੇਗੀ। ਯਾਦ ਰਹੇ ਕਿ ਸਿੱਖਾਂ ਨੂੰ ਹੈਲਮੇਟ ਤੋਂ ਛੋਟ ਦਿਵਾਉਣ ਲਈ ਸਿੱਖ ਮੋਟਰਸਾਈਕਲ ਕਲੱਬ ਬੜੇ ਲੰਬੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਹੈ। ਪਹਿਲਾਂ ਐਨਡੀਪੀ ਦੇ ਰਹਿ ਚੁੱਕੇ ਡਿਪਟੀ ਲੀਡਰ ਜਗਮੀਤ ਸਿੰਘ ਨੇ ਵੀ ਕੋਸਿ਼ਸ਼ਾਂ ਕੀਤੀਆਂ ਸਨ, ਪਰ ਲਿਬਰਲਾਂ ਦੇ ਵਿਰੋਧ ਕਾਰਨ ਉਹ ਸਫ਼ਲ ਨਹੀਂ ਹੋ ਸਕਿਆ ਸੀ। ਬੀਤੇ ਸਮੇਂ ਐਨਡੀਪੀ ਤੇ ਪੀਸੀ ਦੀ ਇਸ ਬਿਲ ਲਈ ਹਮਾਇਤ ਰਹੀ ਹੈ। ਬਹੁਤੇ ਲੋਕਾਂ ਦਾ ਮੰਨਣਾ ਹੈ ਕਿ ਲਿਬਰਲਾਂ ਦੇ ਥੋੜੇ ਬਹੁਤੇ ਵਿਰੋਧ ਤੋਂ ਬਾਅਦ ਇਹ ਬਿਲ ਆਸਾਨੀ ਨਾਲ ਦੂਜੀ ਤੀਜੀ ਰੀਡਿੰਗ ਪਾਸ ਕਰਕੇ ਕਾਨੂੰਨ ਬਣ ਜਾਵੇਗਾ। ਸਿੱਖ ਹਲਕਿਆਂ ਵਿਚ ਇਸ ਸਮੇਂ ਪੀਸੀ ਪਾਰਟੀ ਦੇ ਲੀਡਰ ਡੱਗ ਫੋਰਡ ਤੇ ਪ੍ਰਭਮੀਤ ਸਰਕਾਰੀਆ ਦੀ ਸ਼ਲਾਘਾ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ