Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਕੈਨੇਡਾ ਵਿੱਚ ਵਾਪਿਸ ਮੰਗਵਾਈਆਂ ਗਈਆਂ ਫਿਸ਼ਰ ਪ੍ਰਾਈਸ ਦੀਆਂ ਸਲੀਪਿੰਗ ਚੇਅਰਜ਼

May 16, 2019 09:51 AM

ਓਟਵਾ, 15 ਮਈ (ਪੋਸਟ ਬਿਊਰੋ) : ਬੱਚਿਆਂ ਦੀ ਸਲੀਪਿੰਗ ਚੇਅਰ, ਜਿਹੜੀ ਅਮਰੀਕਾ ਵਿੱਚ ਦਰਜਨਾਂ ਮੌਤਾਂ ਦਾ ਕਾਰਨ ਬਣ ਚੁੱਕੀ ਹੈ, ਨੂੰ ਕੈਨੇਡਾ ਵਿੱਚ ਵਾਪਿਸ ਮੰਗਵਾ ਲਿਆ ਗਿਆ ਹੈ।
ਹੈਲਥ ਕੈਨੇਡਾ ਦਾ ਕਹਿਣਾ ਹੈ ਕਿ ਫਿਸ਼ਰ ਪ੍ਰਾਈਸ ਰੌਕ ਐਨ ਪਲੇਅ ਸਲੀਪਰ ਦੇ ਚਾਰ ਮਾਡਲਜ਼ ਵਾਪਿਾਸ ਮੰਗਵਾਏ ਗਏ ਹਨ ਕਿਉਂਕਿ ਇਹ ਕੈਨੇਡੀਅਨ ਸੇਫਟੀ ਸਟੈਂਡਰਡਜ਼ ਨਾਲ ਮੇਲ ਨਹੀਂ ਸਨ ਖਾਂਦੇ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਜਨਵਰੀ 2018 ਤੇ ਅਪਰੈਲ 2019 ਦਰਮਿਆਨ 600 ਸਲੀਪਰਜ਼ ਐਮੇਜੌ਼ਨ ਦੀ ਕੈਨੇਡੀਅਨ ਵੈੱਬਸਾਈਟ ਰਾਹੀਂ ਵੇਚੇ ਗਏ। ਹੈਲਥ ਕੈਨੇਡਾ ਨੂੰ ਇਸ ਤਰ੍ਹਾਂ ਦੀ ਹੋਰ ਕਿਸੇ ਖਰੀਦ ਵਾਲੀ ਥਾਂ ਦਾ ਪਤਾ ਨਹੀਂ ਹੈ ਜਿੱਥੋਂ ਕੈਨੇਡੀਅਨਾਂ ਨੇ ਵਾਪਿਸ ਮੰਗਵਾਏ ਗਏ ਸਲੀਪਰ ਮਾਡਲ ਖਰੀਦੇ ਹੋ ਸਕਦੇ ਹਨ।
ਲੱਗਭਗ ਪੰਜ ਮਿਲੀਅਨ ਡਾਲਰ ਦੇ ਰੌਕ ਐਨ ਪਲੇਅ ਸਲੀਪਰਜ਼ ਪਿਛਲੇ ਮਹੀਨੇ ਅਮਰੀਕਾ ਵਿੱਚ ਵਾਪਿਸ ਮੰਗਵਾਏ ਗਏ। ਯੂਐਸ ਕੰਜਿ਼ਊਮਰ ਪ੍ਰੋਡਕਟ ਸੇਫਟੀ ਕਮਿਸ਼ਨ ਵੱਲੋਂ ਇਸ ਪ੍ਰੋਡਕਟ ਨੂੰ ਹੀ 32 ਬੱਚਿਆਂ ਦੀ ਮੌਤ ਦਾ ਕਾਰਨ ਮੰਨਿਆ ਜਾ ਰਿਹਾ ਹੈ। ਪਰ ਕੈਨੇਡਾ ਵਿੱਚ ਇਸ ਤਰ੍ਹਾਂ ਦੀ ਕੋਈ ਘਟਨਾ ਇਨ੍ਹਾਂ ਸਲੀਪਰਜ਼ ਕਾਰਨ ਅਜੇ ਤੱਕ ਨਹੀਂ ਵਾਪਰੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ