Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਡੇਰਿਆਂ ਦੀ ਲਗਾਤਾਰ ਜਾਂਚ ਦੇ ਹੁਕਮਾਂ ਦੀ ਅਣਦੇਖੀ ਦੀ ਸੁਣਵਾਈ ਕੋਰਟ ਦਾ ਫੁੱਲ ਬੈਂਚ ਕਰੇਗਾ

May 17, 2019 08:35 AM

ਚੰਡੀਗੜ੍ਹ, 16 ਮਈ (ਪੋਸਟ ਬਿਊਰੋ)- ਪੰਜਾਬ ਹਰਿਆਣਾ ਹਾਈ ਕੋਰਟ ਨੇ ਦੋਵਾਂ ਰਾਜਾਂ ਤੇ ਰਾਜਧਾਨੀ ਚੰਡੀਗੜ੍ਹ ਵਿਚਲੇ ਧਾਰਮਿਕ ਡੇਰਿਆਂ ਦੀ ਲਗਾਤਾਰ ਜਾਂਚ ਦੇ ਹੁਕਮ ਦਿੱਤੇ ਗਏ। ਸਾਲ 2017 ਦੇ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕੀਤੀ ਹੋਣ ਦੇ ਦਾਅਵੇ ਨਾਲ ਐਡਵੋਕੇਟ ਰਵਨੀਤ ਸਿੰਘ ਜੋਸ਼ੀ ਨੇ ਇੱਕ ਹੱਤਕ ਪਟੀਸ਼ਨ ਦਾਇਰ ਕੀਤੀ ਹੈ। ਹਾਈ ਕੋਰਟ ਦੀ ਜਸਟਿਸ ਨਿਰਮਲਜੀਤ ਕੌਰ ਨੇ ਕੱਲ੍ਹ ਇਸ ਉਤੇ ਸੁਣਵਾਈ ਕਰਦੇ ਹੋਏ ਇਸ ਨੂੰ ਫੁੱਲ ਬੈਂਚ ਨੂੰ ਰੈਫਰ ਕਰ ਦਿੱਤਾ ਹੈ।
ਵਰਨਣ ਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਅਤੇ ਪੰਚਕੂਲਾ ਹਿੰਸਾ ਆਦਿ ਨਾਲ ਜੁੜੇ ਕੇਸਾਂ ਦੀ ਮੁੱਖ ਸੁਣਵਾਈ ਹਾਈ ਕੋਰਟ ਦੇ ਤਿੰਨ ਮੈਂਬਰੀ ਫੁੱਲ ਬੈਂਚ ਵੱਲੋਂ ਹੋ ਰਹੀ ਹੈ। ਐਡਵੋਕੇਟ ਜੋਸ਼ੀ ਨੇ ਪਟੀਸ਼ਨ ਵਿੱਚ ਕਿਹਾ ਸੀ ਕਿ ਇਨ੍ਹਾਂ ਤਿੰਨਾਂ ਥਾਵਾਂ ਉਤੇ ਧਾਰਮਿਕ ਡੇਰਿਆਂ ਵਿੱਚ ਹਥਿਆਰਾਂ ਦੀ ਸਿਖਲਾਈ ਅਤੇ ਹੋਰ ਇਤਰਾਜ਼ ਯੋਗ ਗਤੀਵਿਧੀਆਂ ਦੀ ਚਰਚਾ ਤੋਂ ਬਾਅਦ ਹਾਈ ਕੋਰਟ ਨੇ ਸਾਲ 2017 ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਆਪੋ ਆਪਣੀ ਹੱਦ ਹੇਠਲੇ ਅਜਿਹੇ ਡੇਰਿਆਂ ਦੀ ਲਗਾਤਾਰ ਜਾਂਚ ਕਰਨ ਦੇ ਹੁਕਮ ਦਿੱਤੇ ਸਨ। ਇਸ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸਮਾਂ ਰਹਿੰਦਿਆਂ ਹਾਈ ਕੋਰਟ ਵੱਲੋਂ ਜਾਂਚ ਪੜਤਾਲ ਦੇ ਹੁਕਮਾਂ ਦੇ ਬਾਵਜੂਦ ਅਗਸਤ 2017 ਵਿੱਚ ਡੇਰਾ ਸਿਰਸਾ ਦੇ ਮੁਖੀ ਨੂੰ ਸਜ਼ਾ ਦਾ ਹੁਕਮ ਸੁਣਾਉਣ ਮੌਕੇ ਵਿਆਪਕ ਹਿੰਸਾ ਦੀ ਘਟਨਾ ਵਾਪਰ ਗਈ। ਉਸ ਨੇ ਦਾਅਵਾ ਕੀਤਾ ਹੈ ਕਿ ਜੇ ਸਮੇਂ ਸਿਰ ਕੋਰਟ ਦੇ ਹੁਕਮਾਂ ਉਤੇ ਅਮਲ ਹੋ ਜਾਂਦਾ ਤਾਂ ਸ਼ਾਇਦ ਡੇਰਾ ਪ੍ਰੇਮੀ ਇੰਨੀ ਵੱਡੀ ਹਿੰਸਕ ਕਾਰਵਾਈ ਨਹੀਂ ਸੀ ਕਰ ਸਕਦੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ