Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

‘ਨਮੋ ਅਗੇਨ’ ਵਾਲੀ ਟੀ-ਸ਼ਰਟ ਦੇ ਜਵਾਬ ਵਿੱਚ ਰਾਹੁਲ ਜੈਕੇਟ ਵੀ ਆ ਗਈ

May 17, 2019 08:37 AM

ਨਵੀਂ ਦਿੱਲੀ, 16 ਮਈ (ਪੋਸਟ ਬਿਊਰੋ)- ਲੋਕ ਸਭਾ ਚੋਣਾਂ ਵਿੱਚ ਭਾਜਪਾ ਵਰਕਰਾਂ ਦੇ ਪ੍ਰਚਾਰ ਵਾਲੀ ‘ਨਮੋ ਅਗੇਨ’ ਅਤੇ ‘ਮੈਂ ਵੀ ਚੌਕੀਦਾਰ’ ਟੀ-ਸ਼ਰਟ ਦੇ ਜਵਾਬ ਵਿੱਚ ਕਾਂਗਰਸ ਵਰਕਰ ਰਾਹੁਲ ਜੈਕੇਟਾਂ ਪਹਿਨ ਕੇ ਜਨਤਾ ਵਿੱਚ ਪਹੁੰਚਣ ਲੱਗੇ ਹਨ। ਕਾਂਗਰਸ ਵਰਕਰਾਂ ਵਿੱਚ ਪਾਪੂਲਰ ਹੋ ਰਹੀ ਜੈਕੇਟ ਉੱਤੇ ਰਾਹੁਲ ਗਾਂਧੀ ਦੀਆਂ ਤਸਵੀਰਾਂ ਹਨ।
ਇਸ ਟੀ-ਸ਼ਰਟ ਨੂੰ ਪਹਿਨਣ ਵਾਲੇ ਕਾਂਗਰਸੀ ਨੇਤਾਵਾਂ-ਵਰਕਰਾਂ ਦਾ ਕਹਿਣਾ ਹੈ ਕਿ ਇਸ ਜੈਕੇਟ ਦੇ ਜ਼ਰੀਏ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਹੋ ਰਹੀ ਹੈ ਕਿ ਰਾਹੁਲ ਗਾਂਧੀ ਦੀ ਅਗਵਾਈ 'ਤੇ ਲੋਕਾਂ ਨੂੰ ਪੂਰਾ ਭਰੋਸਾ ਹੈ। ਕਾਂਗਰਸੀ ਨੇਤਾ ਅਤੇ ਪੰਜਾਬ ਦੇ ਜਲੰਧਰ ਵਿੱਚ ਪਾਰਟੀ ਸਮੀਖਿਅਕ ਦੀ ਭੂਮਿਕਾ ਨਿਭਾ ਰਹੇ ਡਾਕਟਰ ਨਰੇਸ਼ ਕੁਮਾਰ ਬੀਤੇ ਦਿਨੀਂ ਹੁਸ਼ਿਆਰਪੁਰ ਵਿੱਚ ਰਾਹੁਲ ਗਾਂਧੀ ਦੀ ਰੈਲੀ ਵਿੱਚ ਇਹ ਜੈਕੇਟ ਪਹਿਨ ਕੇ ਮੰਚ ਉੱਤੇ ਮੌਜੂਦ ਸਨ। ਨਰੇਸ਼ ਕੁਮਾਰ ਨੇ ਕਿਹਾ ਕਿ ਕਾਂਗਰਸ ਵਰਕਰਾਂ ਵਿੱਚ ਰਾਹੁਲ ਜੈਕੇਟ ਕਾਫੀ ਪਾਪੂਲਰ ਹੋ ਚੁੱਕੀ ਹੈ। ਇਹ ਇਸ ਦਾ ਸੰਕੇਤ ਹੈ ਕਿ ਰਾਹੁਲ ਗਾਂਧੀ ਦੀ ਅਗਵਾਈ 'ਤੇ ਲੋਕਾਂ ਦਾ ਭਰੋਸਾ ਹੋ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਰਾਹੁਲ ਜੈਕੇਟ ਪਹਿਨਣਾ ਕਿਸੇ ਤਰ੍ਹਾਂ ਪਾਰਟੀ ਵੱਲੋਂ ਕੋਈ ਪਹਿਲ ਨਹੀਂ ਹੈ। ਇਹ ਸਾਡੇ ਸਮਰਥਕਾਂ ਅਤੇ ਵਰਕਰਾਂ ਦੀ ਖੁਦ ਦੀ ਪਹਿਲ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼