Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਪੰਜਾਬ 'ਚ 13 ਲੋਕਸਭਾ ਸੀਟਾਂ 'ਤੇ ਸ਼ਾਮ 6 ਵਜੇ ਤੱਕ ਪਈਆਂ 58.81 ਫੀਸਦੀ ਵੋਟਾਂ

May 19, 2019 07:41 PM

ਜਲੰਧਰ, 19 ਮਈ (ਪੋਸਟ ਬਿਊਰੋ)- ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਵੋਟਾਂ ਪੈਣ ਦਾ ਕੰਮ ਪੂਰਾ ਹੋ ਚੁੱਕਾ ਹੈ। ਸ਼ਾਮ 6 ਵਜੇ ਤੱਕ 58.81 ਫੀਸਦੀ ਵੋਟਾਂ ਪੈ ਚੁੱਕੀਆਂ ਹਨ, ਜਿਸ ਦੌਰਾਨ ਪਟਿਆਲਾ 64.18 ਫੀਸਦੀ ਨਾਲ ਸਭ ਤੋਂ ਅੱਗੇ ਰਿਹਾ ਹੈ, ਜਦੋਂ ਕਿ 52.47 ਫੀਸਦੀ ਵੋਟਾਂ ਨਾਲ ਅੰਮ੍ਰਿਤਸਰ ਸਭ ਤੋਂ ਪਿੱਛੇ ਰਹਿ ਗਿਆ ਹੈ। ਸੂਬੇ 'ਚ ਕਈ ਥਾਵਾਂ 'ਤੇ ਈ. ਵੀ. ਐਮ. ਮਸ਼ੀਨਾਂ ਵੀ ਖਰਾਬ ਹੋਈਆਂ, ਜਿਨ•ਾਂ ਨੂੰ ਬਾਅਦ 'ਚ ਠੀਕ ਕਰ ਦਿੱਤਾ ਗਿਆ। ਪੰਜਾਬ 'ਚ ਕਈ ਪੋਲਿੰਗ ਬੂਥਾਂ 'ਤੇ ਝੜਪਾਂ ਤੇ ਕੁੱਟਮਾਰ ਦੀਆਂ ਘਟਨਾਵਾਂ ਵੀ ਵਾਪਰੀਆਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ