Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਨਰਿੰਦਰ ਮੋਦੀ ਨੇ ਜਿਸ ਗੁਫਾ ਵਿੱਚ ਸਾਧਨਾ ਕੀਤੀ, ਉਹ ਆਧੁਨਿਕ ਸਹੂਲਤਾਂ ਨਾਲ ਲੈੱਸ

May 21, 2019 03:04 AM

ਨਵੀਂ ਦਿੱਲੀ, 20 ਮਈ (ਪੋਸਟ ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਤਰਾਖੰਡ ਦੇ ਕੇਦਾਰਨਾਥ ਵਿੱਚ ਜਿਸ ਗੁਫਾ ਵਿੱਚ ਧਿਆਨ ਲਗਾਇਆ ਸੀ, ਉਹ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਇਸ ਨੂੰ ਪ੍ਰਤੀਦਿਨ 990 ਰੁਪਏ ਵਿੱਚ ਬੁਕ ਕਰਾਇਆ ਜਾ ਸਕਦਾ ਹੈ ਅਤੇ ਲੋਕ ਬੁਕਿੰਗ ਕਰਵਾਉਣ ਲੱਗ ਪਏ ਹਨ।
ਇੱਕ ਰਿਪੋਰਟ ਮੁਤਾਬਕ ਪਿਛਲੇ ਸਾਲ ਕੇਦਾਰਨਾਥ ਵਿੱਚ ਬਣੀ ਪ੍ਰਬੰਧਾਂ ਵਾਲੀ ਗੁਫਾ ਪ੍ਰਫੁੱਲਤ ਕਰਨ ਦੀ ਰਣਨੀਤੀ ਤਹਿਤ ਕੁਝ ਪ੍ਰਬੰਧਾਂ ਨੂੰ ਘਟਾ ਦਿੱਤਾ ਸੀ। ਜੀ ਐੱਮ ਵੀ ਐੱਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੋਦੀ ਦੇ ਸੁਝਾਅ ਦੇਣ ਤੋਂ ਬਾਅਦ ਗੁਫਾ ਬਣਾਈ ਗਈ ਸੀ ਅਤੇ ਇਹ ਕੇਦਾਰਨਾਥ ਮੰਦਰ ਦੇ ਲਗਭਗ ਇੱਕ ਕਿਲੋਮੀਟਰ ਉਪਰ ਹੈ। ਇਸ ਗੁਫਾ ਨੂੰ ਪੱਥਰਕੱਟ ਕੇ ਬਣਾਇਆ ਗਿਆ ਹੈ। ਮੋਦੀ ਜਦੋਂ ਧਿਆਨ ਲਾ ਰਹੇ ਸਨ ਤਾਂ ਉਸ ਸਮੇਂ ਗੁਫਾ ਦੇ ਬਾਹਰ ਐੱਸ ਪੀ ਜੀ ਸੁਰੱਖਿਆ ਦਿੱਤੀ ਗਈ ਸੀ। ਪਹਿਲਾਂ ਇਸ ਗੁਫਾ ਦਾ ਕਿਰਾਇਆ 3000 ਰੁਪਏ ਸੀ। ਜਦੋਂ ਇਸ ਦੀ ਕੋਈ ਮੰਗ ਹੀ ਨਹੀਂ ਹੋਈ ਤਾਂ ਇਸ ਦਾ ਕਿਰਾਇਆ ਘਟਾ ਕੇ 990 ਰੁਪਏ ਪ੍ਰਤੀਦਿਨ ਕਰ ਦਿੱਤਾ ਗਿਆ।ਜੀ ਐੱਮ ਵੀ ਐੱਨ ਦੇ ਜਨਰਲ ਮੈਨੇਜਰ ਬੀ ਐੱਲ ਰਾਣਾ ਨੇ ਕਿਹਾ ਕਿ ਪਿਛਲੇ ਸਾਲ ਜਦੋਂ ਗੁਫਾ ਨੂੰ ਬੁਕਿੰਗ ਲਈ ਖੋਲ੍ਹਿਆ ਗਿਆ ਸੀ ਤਾਂ ਕੋਈ ਲੋਕ ਨਹੀਂ ਆਏ। ਪਹਿਲਾਂ ਇਸ ਨੂੰ ਤਿੰਨ ਦਿਨਾਂ ਲਈ ਵੀ ਬੁਕ ਕੀਤਾ ਜਾ ਸਕਦਾ ਸੀ, ਪਰ ਫਿਰ ਇਸ ਨੂੰ ਬਦਲ ਕੇ ਇੱਕ ਦਿਨ ਦੀ ਬੁਕਿੰਗ ਹੀ ਕੀਤੀ ਗਈ। ਇਥੇ ਬਿਜਲੀ ਪਾਣੀ ਅਤੇ ਗੁਸਲਖਾਨਾ ਵੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼