Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਮਣੀਰਤਨਮ ਦੀ ਫਿਲਮ ਵਿੱਚ ਨੈਗੇਟਿਵ ਰੋਲ ਕਰੇਗੀ ਐਸ਼ਵਰਿਆ

May 21, 2019 10:36 AM

ਇੰਡਸਟਰੀ ਵਿੱਚ ਕਾਫੀ ਸਮੇਂ ਤੋਂ ਚਰਚਾ ਹੈ ਕਿ ਐਸ਼ਵਰਿਆ ਰਾਏ ਬੱਚਨ ਡਾਇਰੈਕਟਰ ਮਣੀਰਤਨਮ ਦੀ ਤਮਿਲ ਫਿਲਮ ਵਿੱਚ ਨਜ਼ਰ ਆਏਗੀ। ਸੁਣਨ ਵਿੱਚ ਆਇਆ ਹੈ ਕਿ ਇਸ ਵਿੱਚ ਐਸ਼ ਹੀਰੋਇਨ ਦਾ ਨਹੀਂ, ਬਲਕਿ ਵੈਂਪ ਦਾ ਰੋਲ ਕਰੇਗੀ। ਫਿਲਮ ਦਾ ਨਾਂਅ ‘ਪੂਨਿਅਨ ਸੈਲਵਨ’ ਹੋਵੇਗਾ, ਜੋ ਇਸੇ ਨਾਂਅ ਨਾਲ ਲਿਖੇ ਗਏ ਲੋਕਪ੍ਰਿਯ ਤਮਿਲ ਨਾਵਲ 'ਤੇ ਆਧਾਰਤ ਹੈ। ਫਿਲਮ ਵਿੱਚ ਐਸ਼ਵਰਿਆ ਚੋਲਾ ਵੰਸ਼ ਦੀ ਰਾਣੀ ਨੰਦਿਨੀ ਦਾ ਕਿਰਦਾਰ ਨਿਭਾਏਗੀ, ਜੋ ਗ੍ਰੇਅ ਸ਼ੇਡ ਵਿੱਚ ਹੈ।
ਨੰਦਿਨੀ ਚੋਲਾ ਵੰਸ਼ ਦੇ ਸ਼ਾਸਕ ਪੇਰੀਆ ਪੇਜੁਵੇਟੀਆਰਾਰ ਦੀ ਪਤਨੀ ਸੀ। ਇਹ ਕਿਰਦਾਰ ਇੱਕ ਸੱਤਾ ਦੀ ਭੁੱਖੀ ਰਾਣੀ ਦਾ ਹੈ, ਜੋ ਆਪਣੇ ਪਤੀ ਨੂੰ ਸਾਜ਼ਿਸ਼ ਲਈ ਪ੍ਰੇਰਿਤ ਕਰਦੀ ਹੈ ਤੇ ਚੋਲਾ ਵੰਸ਼ ਦਾ ਵਿਨਾਸ਼ ਹੁੰਦਾ ਦੇਖਣਾ ਚਾਹੁੰਦੀ ਹੈ। ਇਹ ਨਾਵਲ ਕਾਫੀ ਚਰਚਿਤ ਹੈ ਤੇ ਮਣੀਰਤਨਮ ਇਸ ਉਤੇ ਕਾਫੀ ਸਮੇਂ ਤੋਂ ਫਿਲਮ ਬਣਾਉਣ ਬਾਰੇ ਸੋਚ ਰਹੇ ਸਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ